ਪੜਚੋਲ ਕਰੋ

ਕੰਗਨਾ ਰਣੌਤ ਨੇ 'ਤੇਜਸ' ਲਈ ਰਾਜਸਥਾਨ 'ਚ ਸ਼ੂਟਿੰਗ ਕੀਤੀ ਪੂਰੀ, ਇਤਿਹਾਸਕ ਘਟਨਾ ਤੋਂ ਇੰਸਪਾਇਰ

ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਇਨ੍ਹੀਂ ਦਿਨੀਂ ਫਿਲਮ 'ਤੇਜਸ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਕੁਝ ਦਿਨ ਪਹਿਲਾਂ ਉਹ ਇਸ ਫਿਲਮ ਦੀ ਸ਼ੂਟਿੰਗ ਲਈ ਰਾਜਸਥਾਨ ਪਹੁੰਚੀ ਸੀ। ਹੁਣ ਕੰਗਨਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਜ਼ਰੀਏ ਦੱਸਿਆ ਕਿ ਉਸ ਨੇ ਰਾਜਸਥਾਨ ਦੀ ਲੋਕੇਸ਼ਨ 'ਤੇ ਫਿਲਮ ਦੀ ਸ਼ੂਟਿੰਗ ਦਾ ਸ਼ੈਡਿਊਲ ਪੂਰਾ ਕਰ ਲਿਆ ਹੈ।

ਜੈਪੁਰ: ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਇਨ੍ਹੀਂ ਦਿਨੀਂ ਫਿਲਮ 'ਤੇਜਸ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਕੁਝ ਦਿਨ ਪਹਿਲਾਂ ਉਹ ਇਸ ਫਿਲਮ ਦੀ ਸ਼ੂਟਿੰਗ ਲਈ ਰਾਜਸਥਾਨ ਪਹੁੰਚੀ ਸੀ। ਹੁਣ ਕੰਗਨਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਜ਼ਰੀਏ ਦੱਸਿਆ ਕਿ ਉਸ ਨੇ ਰਾਜਸਥਾਨ ਦੀ ਲੋਕੇਸ਼ਨ 'ਤੇ ਫਿਲਮ ਦੀ ਸ਼ੂਟਿੰਗ ਦਾ ਸ਼ੈਡਿਊਲ ਪੂਰਾ ਕਰ ਲਿਆ ਹੈ। ਕੰਗਨਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਵੀ ਪਾਕਿਸਤਾਨ ਦੀ ਸਰਹੱਦ ਨੇੜੇ ਵੀ ਸ਼ੂਟਿੰਗ ਕੀਤੀ ਹੈ ਜਿਸ ਨਾਲ ਸਾਡੇ ਕਰੁ ਨੂੰ ਖਰਾਬ  ਮੌਸਮ ਵਰਗੀਆਂ ਬਹੁਤ ਸਾਰੀਆਂ ਮੁਸ਼ਕਲਾਂ ਦੇ ਨਾਲ ਜੂਝਣਾ ਪਿਆ।

ਕੰਗਨਾ ਫਿਲਮ 'ਤੇਜਸ' 'ਚ ਲੀਡ ਕਿਰਦਾਰ 'ਚ ਨਜ਼ਰ ਆਵੇਗੀ। 'ਤੇਜਸ' ਇਕ ਬਹਾਦਰ ਪਾਇਲਟ ਦੀ ਕਹਾਣੀ ਹੈ ਜਿਸ ਨੂੰ ਕੰਗਨਾ ਰਣੌਤ ਨੇ ਨਿਭਾਇਆ ਹੈ। ਭਾਰਤੀ ਹਵਾਈ ਸੈਨਾ ਦੇਸ਼ ਦੀ ਪਹਿਲੀ ਰੱਖਿਆ ਬਲ ਸੀ ਜਿਸ ਨੇ ਔਰਤਾਂ ਨੂੰ ਸਾਲ 2016 ਵਿਚ ਲੜਾਕੂ ਭੂਮਿਕਾਵਾਂ 'ਚ ਸ਼ਾਮਲ ਕੀਤਾ ਸੀ। ਇਹ ਫਿਲਮ ਇਕ ਇਤਿਹਾਸਕ ਘਟਨਾ ਤੋਂ ਇੰਸਪਾਇਰ ਹੈ।

ਕੰਗਨਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਸ਼ੂਟ ਦੌਰਾਨ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਲਿਖਿਆ, "ਰਾਜਸਥਾਨ ਵਿੱਚ ਚੱਲ ਰਹੀ ਫਿਲਮ ਦੀ ਸ਼ੂਟਿੰਗ ਅੱਜ ਖਤਮ ਹੋ ਗਈ।" ਕੰਗਨਾ ਇਸ ਫਿਲਮ ਨੂੰ ਲੈ ਕੇ ਬਹੁਤ ਐਕਸਾਈਟੇਡ ਹੈ। ਕੰਗਨਾ ਨੇ ਹਾਲ ਹੀ ਵਿੱਚ ਇਸ ਫਿਲਮ ਨਾਲ ਜੁੜੇ ਕਈ ਅਪਡੇਟਸ ਸੋਸ਼ਲ ਮੀਡੀਆ 'ਤੇ ਦਿੱਤੇ ਹਨ।

ਕੰਗਨਾ ਰਣੌਤ ਨੇ 'ਤੇਜਸ' ਲਈ ਰਾਜਸਥਾਨ 'ਚ ਸ਼ੂਟਿੰਗ ਕੀਤੀ ਪੂਰੀ, ਇਤਿਹਾਸਕ ਘਟਨਾ ਤੋਂ ਇੰਸਪਾਇਰ

ਹਾਲ ਹੀ ਵਿੱਚ ਕੰਗਨਾ ਰਣੌਤ ਨੂੰ 67ਵੇਂ ਨੈਸ਼ਨਲ ਫਿਲਮ ਐਵਾਰਡ ਸੈਰੇਮਨੀ ਵਿੱਚ ਫਿਲਮ ‘ਪੰਗਾ’ ਅਤੇ ‘ਮਣੀਕਰਣਿਕਾ' ਤੇ ਕੁਈਨ ਲਈ ਬੈਸਟ ਅਦਾਕਾਰਾ ਦਾ ਖਿਤਾਬ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਕੰਗਨਾ ਨੂੰ ਤਿੰਨ ਵਾਰ ਨੈਸ਼ਨਲ ਐਵਾਰਡ  ਮਿਲਿਆ ਹੈ। ਕੰਗਨਾ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਉਹ ਆਪਣੀ ਆਉਣ ਵਾਲੀ ਫਿਲਮ 'ਤੇਜਸ' ਨੂੰ ਲੈ ਕੇ ਬਹੁਤ ਖੁਸ਼  ਹੈ ਤੇ ਇਸ ਫਿਲਮ 'ਚ ਜ਼ਬਰਦਸਤ ਅਦਾਕਾਰੀ ਦੇ ਕਾਰਨ ਉਹ ਫੈਨਜ਼ ਦੇ ਦਿਲਾਂ 'ਚ ਹੋਰ ਜਗ੍ਹਾ ਬਣਾਉਣ ਦੇ ਕਾਬਿਲ ਹੋਵੇਗੀ।

ਟਾਪ ਹੈਡਲਾਈਨ

Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget