ਪੜਚੋਲ ਕਰੋ

ਖੇਤੀ ਕਾਨੂੰਨ ਵਾਪਸ ਹੋਣ 'ਤੇ ਭੜਕੀ ਕੰਗਨਾ ਰਣੌਤ, ਭਾਰਤ ਨੂੰ ਦੱਸਿਆ ਜ਼ੇਹਾਦੀ ਰਾਸ਼ਟਰ

ਕੰਗਨਾ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। ਕੰਗਨਾ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਿਆ

Kangana Ranaut on Farm Laws: ਕੰਗਨਾ ਰਣੌਤ ਇਨ੍ਹੀਂ ਦਿਨੀਂ ਖੂਬ ਵਿਵਾਦਾਂ 'ਚ ਰਹਿੰਦੀ ਹੈ। ਖੇਤੀ ਕਾਨੂੰਨਾਂ ਦੀ ਵਾਪਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਨੂੰ ਸ਼ਰਮਨਾਕ ਦੱਸਦੇ ਹੋਏ ਕੰਗਨਾ ਰਣੌਤ ਨੇ ਵਿਵਾਦਤ ਬਿਆਨ ਦਿੱਤਾ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਭੜਕੀ ਕੰਗਨਾ ਨੇ ਭਾਰਤ ਨੂੰ 'ਜ਼ੇਹਾਦੀ ਰਾਸ਼ਟਰ' ਦੱਸਿਆ ਹੈ। ਪੀਐਮ ਮੋਦੀ ਨੇ ਆਪਣੇ ਸੰਬੋਧਨ 'ਚ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਕੀ ਕਿਹਾ ਕੰਗਨਾ ਰਣੌਤ ਨੇ?

ਕੰਗਨਾ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। ਕੰਗਨਾ ਨੇ ਇੰਸਟਾ ਸਟੋਰੀ 'ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਦੇ ਹੋਏ ਲਿਖਿਆ ਜੇਕਰ ਸੰਸਦ 'ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ 'ਤੇ ਲੋਕਾਂ ਨੇ ਕਾਨੂੰਨ ਬਣਾਉਣਾ ਸ਼ੁਰੂ ਕਰ ਦਿੱਤਾ ਤਾਂ ਇਹ ਇਕ ਜ਼ੇਹਾਦੀ ਰਾਸ਼ਟਰ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਅਜਿਹਾ ਚਾਹੁੰਦੇ ਸੀ।

ਪੀਐਮ ਮੋਦੀ ਨੇ ਕੀ ਕਿਹਾ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਬੋਧਨ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਕਸਦ ਇਹ ਸੀ ਕਿ ਦੇਸ਼ ਦੇ ਕਿਸਾਨਾਂ ਨੂੰ ਖਾਸ ਕਰ ਕੇ ਛੋਟੇ ਕਿਸਾਨਾਂ ਨੂੰ ਹੋਰ ਤਾਕਤ ਮਿਲੇ ਉਨ੍ਹਾਂ ਨੂੰ ਆਪਣੀ ਉਪਜ ਦੀ ਸਹੀ ਕੀਮਤ ਤੇ ਵੇਚਣ ਲਈ ਜ਼ਿਆਦਾ ਤੋਂ ਜ਼ਿਆਦਾ ਮੌਕੇ ਮਿਲਣ ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕਾਫੀ ਸਮੇਂ ਤੋਂ ਦੇਸ਼ ਦੇ ਕਿਸਾਨ, ਦੇਸ਼ ਦੇ ਖੇਤੀ ਮਾਹਿਰ, ਦੇਸ਼ ਦੇ ਕਿਸਾਨ ਸੰਗਠਨ ਲਗਾਤਾਰ ਇਹ ਮੰਗ ਕਰ ਰਹੇ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ

ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert

ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ

ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
BSNL ਨੇ Jio, Airtel ਨੂੰ ਛੱਡਿਆ ਪਿੱਛੇ, ਯੂਜ਼ਰਸ ਨੂੰ ਮਿਲੇਗਾ ਲੰਬੀ ਵੈਲੀਡਿਟੀ ਨਾਲ ਹਾਈ ਸਪੀਡ ਡੇਟਾ ਅਤੇ ਫ੍ਰੀ ਕਾਲਿੰਗ

Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert

ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?

ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ

Embed widget