ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਨੇ ਅੰਬਾਨੀਆਂ ਦੇ ਫੰਕਸ਼ਨ 'ਚ ਨੱਚਣ ਵਾਲੇ ਸਟਾਰਜ਼ ਦਾ ਉਡਾਇਆ ਮਜ਼ਾਲ, ਬੋਲੀ- 'ਇਹ ਪੈਸੇ ਲਈ ਕੁੱਝ ਵੀ...'

Kangana Ranaut Reaction: ਕੰਗਨਾ ਰਣੌਤ ਨੇ ਉਨ੍ਹਾਂ ਸੈਲੇਬਸ 'ਤੇ ਚੁਟਕੀ ਲਈ ਹੈ, ਜਿਨ੍ਹਾਂ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਪਰਫਾਰਮ ਕੀਤਾ ਸੀ।

Kangana Ranaut Reaction: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਪ੍ਰੀ-ਵੈਡਿੰਗ ਫੰਕਸ਼ਨ ਸੈਲੀਬ੍ਰੇਸ਼ਨ ਕਾਫੀ ਸ਼ਾਨਦਾਰ ਸੀ। ਅੰਬਾਨੀ ਪਰਿਵਾਰ ਦੇ ਇਸ ਸਮਾਗਮ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਅਨੰਤ-ਰਾਧਿਕਾ ਦੇ ਫੰਕਸ਼ਨ 'ਚ ਪੂਰੇ ਬਾਲੀਵੁੱਡ ਨੇ ਸ਼ਿਰਕਤ ਕੀਤੀ ਸੀ। ਇਸ ਪਾਰਟੀ 'ਚ ਅਮਿਤਾਭ ਬੱਚਨ ਤੋਂ ਲੈ ਕੇ ਸਲਮਾਨ ਖਾਨ, ਸ਼ਾਹਰੁਖ ਖਾਨ ਤੱਕ ਹਰ ਵੱਡੇ-ਵੱਡੇ ਸਿਤਾਰੇ ਨਜ਼ਰ ਆਏ। ਅੰਬਾਨੀ ਦੀ ਪਾਰਟੀ 'ਚ ਕਈ ਸਿਤਾਰਿਆਂ ਨੇ ਪਰਫਾਰਮ ਵੀ ਕੀਤਾ। ਹਾਲਾਂਕਿ ਕੰਗਨਾ ਰਣੌਤ ਇਸ ਪ੍ਰੀ-ਵੈਡਿੰਗ ਤੋਂ ਗਾਇਬ ਰਹੀ। ਹੁਣ ਅਦਾਕਾਰਾ ਨੇ ਅੰਬਾਨੀ ਦੀ ਪਾਰਟੀ 'ਚ ਡਾਂਸ ਕਰਨ ਵਾਲੇ ਸੈਲੇਬਸ ਦਾ ਮਜ਼ਾਕ ਉਡਾਇਆ ਹੈ। 

ਇਹ ਵੀ ਪੜ੍ਹੋ: ਅਦਾ ਸ਼ਰਮਾ ਦੀ 'ਬਸਤਰ: ਦ ਨਕਸਲ ਸਟੋਰੀ' ਦਾ ਟਰੇਲਰ ਰਿਲੀਜ਼, ਨਕਸਲੀਆਂ ਦਾ ਖੂੰਖਾਰ ਰੂਪ ਦੇਖ ਕੰਬ ਜਾਵੇਗੀ ਰੂਹ

ਕੰਗਨਾ ਨੇ ਅੰਬਾਨੀ ਦੀ ਪਾਰਟੀ 'ਚ ਡਾਂਸ ਕਰਨ ਵਾਲੇ ਸੈਲੇਬਸ 'ਤੇ ਲਈ ਚੁਟਕੀ
ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਆਰਟੀਕਲ ਸ਼ੇਅਰ ਕੀਤਾ ਹੈ। ਇਸ ਲੇਖ ਵਿਚ ਲਿਖਿਆ ਗਿਆ ਹੈ ਕਿ ਕਿਵੇਂ ਸੁਰਾਂ ਦੀ ਕੋਇਲ ਲਤਾ ਮੰਗੇਸ਼ਕਰ ਨੇ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਉਹ ਪੈਸੇ ਲਈ ਕਦੇ ਵੀ ਕਿਸੇ ਵੀ ਵਿਆਹ ਵਿਚ ਪਰਫਾਰਮ ਨਹੀਂ ਕਰੇਗੀ। ਇਸ ਲਈ ਉਨ੍ਹਾਂ ਦੀ ਤਾਰੀਫ ਕਰਦੇ ਹੋਏ ਕੰਗਨਾ ਨੇ ਅਸਿੱਧੇ ਤੌਰ 'ਤੇ ਸੈਲੇਬਸ 'ਤੇ ਚੁਟਕੀ ਲਈ ਹੈ।

View this post on Instagram
 
A post shared by Kangana Ranaut (@kanganaranaut)

ਕੰਗਨਾ ਨੇ ਲਿਖਿਆ- 'ਮੈਂ ਕਈ ਵਿੱਤੀ ਸਮੱਸਿਆਵਾਂ 'ਚੋਂ ਲੰਘੀ ਹਾਂ। ਪਰ ਲਤਾ ਜੀ ਅਤੇ ਮੈਂ ਉਹ ਦੋ ਲੋਕ ਹਾਂ ਜਿਨ੍ਹਾਂ ਦੇ ਗੀਤ ਬਹੁਤ ਹਿੱਟ ਹੋਏ (ਫੈਸ਼ਨ ਕਾ ਜਲਵਾ, ਘਨੀ ਬਾਉਲੀ ਹੋ ਗਈ, ਲੰਡਨ ਠੁਮਕਦਾ, ਸਾਡੀ ਗਲੀ, ਵਿਜੇ ਭਵ) ਸਾਡੇ ਨਾਮ ਹਨ। ਭਾਵੇਂ ਮੈਨੂੰ ਕਿੰਨਾਂ ਵੀ ਲਾਲਚ ਦਿੱਤਾ ਗਿਆ ਹੋਵੇ, ਪਰ ਮੈਂ ਕਦੇ ਵਿਆਹਾਂ 'ਚ ਡਾਂਸ ਨਹੀਂ ਕੀਤਾ।

ਅਦਾਕਾਰਾ ਨੇ ਅੱਗੇ ਲਿਖਿਆ- ਮੈਨੂੰ ਕਈ ਸੁਪਰਹਿੱਟ iTunes ਗੀਤ ਵੀ ਆਫਰ ਕੀਤੇ ਗਏ ਸਨ। ਜਲਦੀ ਹੀ ਮੈਂ ਐਵਾਰਡ ਸ਼ੋਅ ਤੋਂ ਵੀ ਦੂਰੀ ਬਣਾ ਲਈ। ਪ੍ਰਸਿੱਧੀ ਅਤੇ ਪੈਸੇ ਨੂੰ ਨਾਂਹ ਕਹਿਣ ਲਈ ਮਜ਼ਬੂਤ ​​ਚਰਿੱਤਰ ਅਤੇ ਮਾਣ ਦੀ ਲੋੜ ਹੁੰਦੀ ਹੈ। ਸ਼ਾਰਟ ਕੱਟ ਦੀ ਦੁਨੀਆਂ ਵਿੱਚ ਨੌਜਵਾਨ ਪੀੜ੍ਹੀ ਨੂੰ ਇਹ ਸਮਝਣ ਦੀ ਲੋੜ ਹੈ ਕਿ ਇਮਾਨਦਾਰੀ ਨਾਲ ਹੀ ਪੈਸਾ ਕਮਾਇਆ ਜਾ ਸਕਦਾ ਹੈ।

Kangana Ranaut: ਕੰਗਨਾ ਰਣੌਤ ਨੇ ਅੰਬਾਨੀਆਂ ਦੇ ਫੰਕਸ਼ਨ 'ਚ ਨੱਚਣ ਵਾਲੇ ਸਟਾਰਜ਼ ਦਾ ਉਡਾਇਆ ਮਜ਼ਾਲ, ਬੋਲੀ- 'ਇਹ ਪੈਸੇ ਲਈ ਕੁੱਝ ਵੀ...

ਕੰਗਨਾ ਰਣੌਤ ਦਾ ਵਰਕ ਫਰੰਟ
ਤੁਹਾਨੂੰ ਦੱਸ ਦੇਈਏ ਕਿ ਕਗਨਾ ਰਣੌਤ ਹਮੇਸ਼ਾ ਹੀ ਆਪਣੇ ਬੇਬਾਕ ਬਿਆਨਾਂ ਲਈ ਜਾਣੀ ਜਾਂਦੀ ਹੈ। ਜੇਕਰ ਕਿਸੇ ਨੂੰ ਉਸ ਦਾ ਅੰਦਾਜ਼ ਪਸੰਦ ਆਉਂਦਾ ਹੈ ਤਾਂ ਕਈ ਲੋਕ ਉਸ ਨੂੰ ਇਸ ਵਜ੍ਹਾ ਕਰਕੇ ਟ੍ਰੋਲ ਵੀ ਕਰਦੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕੰਗਨਾ ਨੂੰ ਹਾਲ ਹੀ 'ਚ ਫਿਲਮ 'ਤੇਜਸ' 'ਚ ਦੇਖਿਆ ਗਿਆ ਸੀ। ਅਦਾਕਾਰਾ ਨੇ ਇਸ ਫਿਲਮ 'ਚ ਏਅਰ ਫੋਰਸ ਪਾਇਲਟ ਤੇਜਸ ਦੀ ਭੂਮਿਕਾ ਵੀ ਨਿਭਾਈ ਹੈ। ਹਾਲਾਂਕਿ ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਨਹੀਂ ਮਿਲਿਆ। ਹੁਣ ਕੰਗਨਾ ਆਪਣੀ ਫਿਲਮ 'ਐਮਰਜੈਂਸੀ' 'ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 14 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 

ਇਹ ਵੀ ਪੜ੍ਹੋ: ਪੰਜਾਬੀ ਐਕਟਰ ਦੇਵ ਖਰੌੜ ਨੇ ਖੋਲ੍ਹੇ ਪੰਜਾਬੀ ਕਲਾਕਾਰਾਂ ਦੇ ਕਾਲੇ ਰਾਜ਼, ਬੋਲੇ- 'ਆਪਣੀ ਫਿਲਮਾਂ ਦੀ ਟਿਕਟਾਂ ਆਪ ਬੁੱਕ ਕਰਕੇ....'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
Embed widget