ਪੜਚੋਲ ਕਰੋ

ਕੰਗਣਾ ਨੇ ਬੇਟੀਆਂ ਤੇ ਮਾਂਵਾਂ ਨੂੰ ਸਮਰਪਿਤ ਕੀਤਾ ਪਦਮਸ਼੍ਰੀ, 'ਪੰਗਾ' ਦੀ ਨਿਰਦੇਸ਼ਕ ਨੇ ਇਸ ਅੰਦਾਜ਼ 'ਚ ਦਿੱਤੀ ਵਧਾਈ

ਭਾਰਤ ਸਰਕਾਰ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਪਦਮਸ਼੍ਰੀ ਹਾਸਲ ਕਰਕੇ ਕੰਗਣਾ ਰਣੌਤ ਬੇਹੱਦ ਖੁਸ਼ ਹੈ। ਉਨ੍ਹਾਂ ਇਹ ਸਨਮਾਨ ਦੇਸ਼ ਦੀਆਂ ਬੇਟੀਆਂ ਤੇ ਮਾਂਵਾਂ ਨੂੰ ਸਮਰਪਿਤ ਕੀਤਾ।

ਮੁੰਬਈ: ਭਾਰਤ ਸਰਕਾਰ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਪਦਮਸ਼੍ਰੀ ਹਾਸਲ ਕਰਕੇ ਕੰਗਣਾ ਰਣੌਤ ਬੇਹੱਦ ਖੁਸ਼ ਹੈ। ਉਨ੍ਹਾਂ ਇਹ ਸਨਮਾਨ ਦੇਸ਼ ਦੀਆਂ ਬੇਟੀਆਂ ਤੇ ਮਾਂਵਾਂ ਨੂੰ ਸਮਰਪਿਤ ਕੀਤਾ। ਕੰਗਣਾ ਨੇ ਕਿਹਾ, "ਇਹ ਸਨਮਾਨ ਪਾ ਕੇ ਮੈਂ ਬਹੁਤ ਖੁਸ਼ ਹਾਂ, ਇਸ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹੋਏ ਮੈਂ ਦੇਸ਼ ਦਾ ਧੰਨਵਾਦ ਕਰਨਾ ਚਾਹਾਂਗੀ। ਇਹ ਸਨਮਾਨ ਮੈਂ ਹਰ ਉਸ ਬੇਟੀ ਤੇ ਮਾਂ ਨੂੰ ਸਮਰਪਿਤ ਕਰਨਾ ਚਾਹੁੰਦੀ ਹਾਂ ਜੋ ਆਪਣੇ ਸੁਫਨਿਆਂ ਨੂੰ ਪੂਰਾ ਕਰਨ ਦੀ ਹਿੰਮਤ ਰੱਖਦੀਆਂ ਹਨ।" ਉੱਥੇ ਹੀ ਫਿਲ਼ਮ 'ਪੰਗਾ' ਦੀ ਨਿਰਦੇਸ਼ਕ ਅਸ਼ਵਿਨੀ ਅਈਅਰ ਤਿਵਾਰੀ ਦਾ ਕਹਿਣਾ ਹੈ, "ਬਹੁਤ ਘੱਟ ਅਜਿਹੀਆਂ ਸ਼ਖ਼ਸੀਅਤਾਂ ਹੁੰਦੀਆਂ ਹਨ ਜਿਨ੍ਹਾਂ ਕੋਲ ਆਪਣੇ ਲਈ ਨਹੀਂ ਬਲਕਿ ਹੋਰਨਾਂ ਲਈ ਵੀ ਭਵਿੱਖਦਰਸ਼ੀ ਪ੍ਰਤਿਭਾ ਹੁੰਦੀ ਹੈ। ਕੰਗਣਾ ਨੇ ਬਹੁਤ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ ਤੇ ਉਹ ਹੋਰਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਦੱਸ ਦਈਏ ਕਿ ਫਿਲਮੀ ਹਸਤੀਆਂ 'ਚੋਂ ਕੰਗਣਾ ਤੋਂ ਇਲਾਵਾ ਏਕਤਾ ਕਪੂਰ, ਅਦਨਾਨ ਸਾਮੀ, ਕਰਨ ਜੌਹਰ ਤੇ ਸਰਿਤਾ ਜੋਸ਼ੀ ਨੂੰ ਪਸਮਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget