ਪੜਚੋਲ ਕਰੋ

ਕੰਗਨਾ ਨੂੰ ਵੱਡਾ ਝਟਕਾ, ਆਨਲਾਈਨ ਲੀਕ ਹੋਈ ‘ਮਨੀਕਰਨਿਕਾ’

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਮਨੀਕਰਨਿਕਾ’ ਬਾਕਸ ਆਫ਼ਿਸ ’ਤੇ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਪਰ ਹੁਣ ਫਿਲਮ ਦੀ ਕਮਾਈ ’ਤੇ ਮਾੜਾ ਅਸਰ ਪੈ ਸਕਦਾ ਹੈ ਕਿਉਂਕਿ ਇਹ ਫਿਲਮ ਇੰਟਰਨੈਟ ’ਤੇ ਲੀਕ ਹੋ ਗਈ ਹੈ। ਇਸ ਨੂੰ ਤਮਿਲਰੌਕਰਸ ਨਾਂ ਦੀ ਵੈਬਸਾਈਟ ’ਤੇ ਲੀਕ ਕੀਤਾ ਗਿਆ ਹੈ। ਫਿਲਹਾਲ ਟੀਮ ਫਿਲਮ ਦੀ ਦੋ ਦਿਨਾਂ ਦੀ ਕਮਾਈ ਤੋਂ ਕਾਫੀ ਖ਼ੁਸ਼ ਨਜ਼ਰ ਆ ਰਹੀ ਹੈ। ਮਹਾਰਾਣੀ ਲਕਸ਼ਮੀ ਬਾਈ ਦੇ ਕਿਰਦਾਰ ਵਿੱਚ ਕੰਗਨਾ ਦੀ ਲੁਕ ਦੀ ਕਾਫੀ ਤਾਰੀਫ ਕੀਤੀ ਜਾ ਰਹੀ ਹੈ ਪਰ ਪਾਇਰੇਸੀ ਦੀ ਮਾਰ ਕਰਕੇ ਹੁਣ ਕੰਗਨਾ ਵੀ ਆਪਣੇ ਪ੍ਰਸ਼ੰਸਕਾਂ ਨੂੰ ਸਿਨੇਮਾ ਤਕ ਖਿੱਚਣ ਵਿੱਚ ਨਾਕਾਮਯਾਬ ਸਾਬਤ ਹੋ ਸਕਦੀ ਹੈ। ਪਿਛਲੇ ਕੁਝ ਸਮੇਂ ਤੋਂ ਪਾਇਰੇਸੀ ਵੱਡਾ ਮੁੱਦਾ ਬਣ ਕੇ ਸਾਹਮਣੇ ਆ ਰਹੀ ਹੈ। ਵੱਡੇ ਬਜਟ ਤੋਂ ਲੈ ਕੇ ਛੋਟੇ ਬਜਟ ਦੀਆਂ ਫਿਲਮਾਂ ਨੂੰ ਵੀ ਇਸ ਕਰਕੇ ਨੁਕਸਾਨ ਝੱਲਣਾ ਪੈ ਰਿਹਾ ਹੈ। ਭਾਰਤ ਦੇ ਨਾਲ-ਨਾਲ ਇਹ ਫਿਲਮ 50 ਹੋਰ ਦੇਸ਼ਾਂ ਵਿੱਚ ਵੀ ਰਿਲੀਜ਼ ਕੀਤੀ ਗਈ ਹੈ। ਇਕੱਲੇ ਭਾਰਤ ਵਿੱਚ ਹੀ ਇਸ ਨੂੰ 3 ਹਜ਼ਾਰ ਪਰਦੇ ਮਿਲੇ ਹਨ ਜਦਕਿ ਓਵਰਸੀਜ਼ ਇਸ ਨੂੰ 700 ਸਕ੍ਰੀਨਜ਼ ਹਾਸਲ ਹੋਈਆਂ ਹਨ। ਇਸ ਦੇ ਇਲਾਵਾ ਇਹ ਫਿਲਮ ਤਮਿਲ ਤੇ ਤੇਲਗੂ ਭਾਸ਼ਾ ਵਿੱਚ ਵੀ ਰਿਲੀਜ਼ ਕੀਤੀ ਗਈ ਹੈ। ਫਿਲਮ ਦੀ ਕਮਾਈ ਦੀ ਗੱਲ ਕੀਤੀ ਜਾਏ ਤਾਂ ਪਹਿਲੇ ਦਿਨ ਫਿਲਮ ਨੇ 8.75 ਕਰੋੜ ਦਾ ਕਾਰੋਬਾਰ ਕੀਤਾ। ਦੂਜੇ ਦਿਨ ਫਿਲਮ ਨੂੰ 18.10 ਕਰੋੜ ਰੁਪਏ ਦੀ ਕਮਾਈ ਹੋਈ। ਇਸ ਦੇ ਨਾਲ ਹੀ ਫਿਲਮ ਨੇ ਦੋ ਦਿਨਾਂ ਅੰਦਰ 26.85 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ।

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Embed widget