ਪੜਚੋਲ ਕਰੋ

ਅਵਨੀਤ ਕੌਰ ਨਾਲ ਰੋਮਾਂਸ ਕਰਦੇ ਨਜ਼ਰ ਆਏ ਨਵਾਜ਼ੂਦੀਨ ਸਿੱਦੀਕੀ, 'ਟੀਕੂ ਵੈਡਜ਼ ਸ਼ੇਰੂ' ਦਾ ਮਜ਼ੇਦਾਰ ਟਰੇਲਰ ਰਿਲੀਜ਼

Tiku Weds Sheru: 'ਟੀਕੂ ਵੈਡਜ਼ ਸ਼ੇਰੂ' ਕੰਗਨਾ ਰਣੌਤ ਦੁਆਰਾ ਨਿਰਮਿਤ ਫਿਲਮ 'ਟਿਕੂ ਵੈਡਸ ਸ਼ੇਰੂ' ਦਾ ਟ੍ਰੇਲਰ ਹੁਣ ਰਿਲੀਜ਼ ਹੋ ਗਿਆ ਹੈ। ਫਿਲਮ ਵਿੱਚ ਨਵਾਜ਼ੂਦੀਨ ਸਿੱਦੀਕੀ ਅਤੇ ਅਵਨੀਤ ਕੌਰ ਦੀ ਮਜ਼ੇਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

Tiku Weds Sheru Movie Release Date: ਜੇਕਰ ਤੁਸੀਂ ਵੀ ਨਵਾਜ਼ੂਦੀਨ ਸਿੱਦੀਕੀ ਦੀ ਅਦਾਕਾਰੀ ਦੇ ਦੀਵਾਨੇ ਹੋ ਅਤੇ ਉਨ੍ਹਾਂ ਦੀ ਫਿਲਮ 'ਟੀਕੂ ਵੈਡਸ ਸ਼ੇਰੂ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋ। ਇਸ ਬਾਰੇ ਤੁਹਾਡੇ ਲਈ ਇੱਕ ਚੰਗੀ ਖ਼ਬਰ ਹੈ। ਦੱਸ ਦੇਈਏ ਕਿ ਇਸ ਫਿਲਮ ਦਾ ਟਰੇਲਰ ਹੁਣ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਨਵਾਜ਼ੂਦੀਨ ਸਿੱਦੀਕੀ ਦੀ ਅਦਾਕਾਰਾ ਅਵਨੀਤ ਕੌਰ ਨਾਲ ਬਹੁਤ ਹੀ ਮਜ਼ਾਕੀਆ ਅਤੇ ਸ਼ਾਨਦਾਰ ਕੈਮਿਸਟਰੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: ਜੈਸਮੀਨ ਸੈਂਡਲਾਸ ਨੇ ਨਵੇਂ ਲੁੱਕ 'ਚ ਤਸਵੀਰਾਂ ਕੀਤੀਆਂ ਸ਼ੇਅਰ, ਗੈਰੀ ਸੰਧੂ 'ਤੇ ਕੱਸੇ ਤਿੱਖੇ ਤੰਜ, ਬੋਲੀ- ਪਰਮਾਤਮਾ ਦੂਰ ਰੱਖੇ ਇਹੋ ਜਿਹੇ ਤੋਂ

ਇਹ ਹੈ ਫਿਲਮ ਦੀ ਕਹਾਣੀ
ਦਰਅਸਲ 'ਟੀਕੂ ਵੈੱਡਸ ਸ਼ੇਰੂ' ਦੀ ਕਹਾਣੀ ਦੋ ਟੀਕੂ (ਅਵਨੀਤ ਕੌਰ) ਅਤੇ ਸ਼ੇਰੂ (ਨਵਾਜ਼ੂਦੀਨ ਸਿੱਦੀਕੀ) 'ਤੇ ਆਧਾਰਿਤ ਹੈ। ਜਿਸ ਵਿੱਚੋਂ ਸ਼ੇਰੂ ਮੁੰਬਈ ਵਿੱਚ ਇੱਕ ਜੂਨੀਅਰ ਕਲਾਕਾਰ ਹੈ, ਪਰ ਆਪਣੇ ਆਪ ਨੂੰ ਸੁਪਰਸਟਾਰ ਮੰਨਦਾ ਹੈ। ਟੀਕੂ ਦਾ ਰਿਸ਼ਤਾ ਸ਼ੇਰੂ ਨਾਲ ਵਿਆਹ ਲਈ ਆਉਂਦਾ ਹੈ, ਜਿਸ ਨੇ ਹਮੇਸ਼ਾ ਤੋਂ ਹੀ ਅਭਿਨੇਤਰੀ ਬਣਨ ਦਾ ਸੁਪਨਾ ਦੇਖਿਆ ਹੈ ਅਤੇ ਮੁੰਬਈ ਜਾਣ ਲਈ ਸ਼ੇਰੂ ਨਾਲ ਹੀ ਵਿਆਹ ਕਰਨ ਲਈ ਤਿਆਰ ਹੈ।

ਇੰਨਾ ਹੀ ਨਹੀਂ ਮੁੰਬਈ ਆਉਣ ਤੋਂ ਬਾਅਦ ਟੀਕੂ ਵੀ ਅਭਿਨੇਤਰੀ ਬਣਨ ਦਾ ਸੁਪਨਾ ਪੂਰਾ ਕਰਨ ਲਈ ਘਰੋਂ ਭੱਜ ਜਾਂਦੀ ਹੈ। ਹੁਣ ਇਸ ਕਹਾਣੀ 'ਚ ਅੱਗੇ ਕੀ ਦਿਲਚਸਪ ਮੋੜ ਆਉਂਦੇ ਹਨ, ਇਹ ਦੇਖਣ ਲਈ ਤੁਹਾਨੂੰ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰਨਾ ਹੋਵੇਗਾ।

ਅਵਨੀਤ ਦੀ ਬਤੌਰ ਅਭਿਨੇਤਰੀ ਪਹਿਲੀ ਫਿਲਮ
ਤੁਹਾਨੂੰ ਦੱਸ ਦੇਈਏ ਕਿ ਸਿਰਫ 21 ਸਾਲ ਦੀ ਅਵਨੀਤ ਕੌਰ ਦੀ ਬਤੌਰ ਲੀਡ ਅਦਾਕਾਰਾ ਇਹ ਪਹਿਲੀ ਫਿਲਮ ਹੈ। ਫਿਲਮਾਂ ਤੋਂ ਇਲਾਵਾ ਅਵਨੀਤ ਨੇ ਕਈ ਹਿੱਟ ਟੀਵੀ ਸ਼ੋਅਜ਼ ਵਿੱਚ ਵੀ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਉਹ ਫਿਲਮ 'ਚ ਲੋਕਾਂ ਨੂੰ ਕਿੰਨਾ ਪ੍ਰਭਾਵਿਤ ਕਰਨ 'ਚ ਕਾਮਯਾਬ ਹੁੰਦੀ ਹੈ।

ਜਾਣੋ ਇਸਨੂੰ OTT 'ਤੇ ਕਦੋਂ ਰਿਲੀਜ਼ ਕੀਤਾ ਜਾਵੇਗਾ
ਤੁਹਾਨੂੰ ਦੱਸ ਦੇਈਏ ਕਿ ਨਵਾਜ਼ੂਦੀਨ ਸਿੱਦੀਕੀ ਅਤੇ ਅਵਨੀਤ ਕੌਰ ਦੀ ਇਹ ਫਿਲਮ ਵੱਡੇ ਪਰਦੇ 'ਤੇ ਰਿਲੀਜ਼ ਹੋਣ ਦੀ ਬਜਾਏ ਓਟੀਟੀ 'ਤੇ ਦਸਤਕ ਦੇਣ ਜਾ ਰਹੀ ਹੈ। ਇਹ ਫਿਲਮ 23 ਜੂਨ ਨੂੰ ਪ੍ਰਾਈਮ ਵੀਡੀਓ 'ਤੇ ਸਟ੍ਰੀਮ ਹੋਵੇਗੀ। ਫਿਲਮ ਦਾ ਨਿਰਮਾਣ ਬਾਲੀਵੁੱਡ ਦੀ ਪੰਗਾ ਕੁਈਨ ਕੰਗਨਾ ਰਣੌਤ ਨੇ ਕੀਤਾ ਹੈ ।

ਇਹ ਵੀ ਪੜ੍ਹੋ: ਧਰਮਿੰਦਰ ਲਈ ਨਿਹੰਗ ਸਿੰਘਾਂ ਨੇ ਕੀਤੀ ਅਰਦਾਸ ਤਾਂ ਐਕਟਰ ਖੁਸ਼ ਹੋ ਬੋਲੇ- 'ਜੋ ਕੁੱਝ ਵੀ ਹਾਂ ਤੁਹਾਡੀਆਂ ਦੁਆਵਾਂ ਕਰਕੇ ਹਾਂ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ

for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heat Stroke: ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਕਿਵੇਂ ਬਚਾਇਆ ਜਾਵੇ? ਲੱਛਣ ਪਛਾਣ ਇੰਝ ਕਰੋ ਬਚਾਅ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Embed widget