ਪੜਚੋਲ ਕਰੋ

ਚੀਨ ਦੇ ਮੁੱਦੇ ਖੁੱਲ੍ਹਕੇ ਬੋਲੀ ਕੰਗਣਾ, ਕਿਹਾ ਚੀਨੀ ਸਮਾਨ ਦਾ ਕਰੋ ਬਾਈਕਾਟ

ਕੰਗਣਾ ਨੇ ਕਿਹਾ ਕਿ ਸਾਨੂੰ ਚੀਨੀ ਸਾਮਾਨ ਤੋਂ ਭਾਵੇਂ ਜੋ ਵੀ ਮੁਨਾਫ਼ਾ ਹੁੰਦਾ ਹੈ ਪਰ ਸਾਨੂੰ ਉਸ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

ਮੁਬੰਈ: ਹਰ ਮੁੱਦੇ ਤੇ ਆਪਣੀ ਖੁੱਲ੍ਹੀ ਰਾਏ ਰੱਖਣ ਵਾਲੀ ਕੰਗਣਾ ਰਣੌਤ ਇੱਕ ਵਾਰ ਫੇਰ ਤੋਂ ਖੁੱਲ੍ਹ ਕੇ ਸਾਮਣੇ ਆਈ ਹੈ।ਇਸ ਵਾਰ ਕੰਗਣਾ ਚੀਨ ਦੇ ਮੁੱਦੇ ਤੇ ਬੋਲ ਰਹੀ ਹੈ।ਚੀਨ ਵਲੋਂ ਲੱਦਾਖ ਵਿੱਚ ਕੀਤੀ ਗਈ ਹਰਕਤ ਤੇ ਕੰਗਣਾ ਨੇ ਖੁੱਲ੍ਹ ਕੇ ਆਪਣੀ ਰਾਏ ਰੱਖੀ ਹੈ।ਕੰਗਣਾ ਨੇ ਕਿਹਾ ਕਿ ਸਾਨੂੰ ਚੀਨੀ ਸਾਮਾਨ ਤੋਂ ਭਾਵੇਂ ਜੋ ਵੀ ਮੁਨਾਫ਼ਾ ਹੁੰਦਾ ਹੈ ਪਰ ਸਾਨੂੰ ਉਸ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਕੰਗਣਾ ਨੇ ਇਹ ਵੀ ਕਿਹਾ ਕਿ ਚੀਨੀ ਸਾਮਾਨ ਖਰੀਦ ਕੇ ਅਸੀਂ ਚੀਨ ਦੀ ਭਾਰਤ ਨਾਲ ਲੜਾਈ ਵਿੱਚ ਚੀਨ ਦਾ ਸਾਥ ਦੇਣਾ ਵਾਲਾ ਕੰਮ ਕਰਦੇ ਹਾਂ।ਇਸ ਕਰਕੇ ਸਾਨੂੰ ਪੂਰੀ ਤਰ੍ਹਾਂ ਨਾਲ ਚੀਨੀ ਸਾਮਾਨ ਦਾ ਬਾਈਕਾਟ ਕਰਨਾ ਚਾਹੀਦਾ ਹੈ ਆਤਮਨਿਰਭਰ ਬਣਨਾ ਚਾਹੀਦਾ ਹੈ। ਇਸ ਤੋਂ ਪਹਿਲਾ ਕੰਗਣਾ ਰਣੌਤ ਨੇ ਸਿੱਧੇ ਤੌਰ ਤੇ ਬਾਲੀਵੁੱਡ ਦੇ ਵੱਡੇ ਪ੍ਰੋਡਿਓਸਰਜ਼ ਤੇ ਨਿਸ਼ਾਨਾ ਸਾਧ ਉਨ੍ਹਾਂ ਦੀ ਗੁੱਟਬਾਜ਼ੀ ਦੀ ਬਹਿਸ ਨੂੰ ਸ਼ੁਰੂ ਕੀਤਾ ਸੀ ਤੇ ਕਿਹਾ ਸੀ ਕਿ ਬਾਲੀਵੁੱਡ ਦੇ ਕਈ ਲੋਕਾਂ ਨੇ ਕੰਗਣਾ ਨੂੰ ਵੀ ਖ਼ੁਦਕੁਸ਼ੀ ਲਈ ਉਕਸਾਇਆ ਸੀ।ਪਰ ਕੰਗਣਾ ਨੇ ਉਹ ਲੜਾਈ ਜਿੱਤ ਲਈ ਜੋ ਸੁਸ਼ਾਂਤ ਨਹੀਂ ਜਿੱਤ ਪਾਇਆ।ਕੰਗਣਾ ਨੇ ਪਹਿਲਾਂ ਇਹ ਵੀ ਕਿਹਾ ਸੀ ਕਿ ਸਿਤਾਰਿਆਂ ਨੂੰ ਹਰ ਮੁੱਦੇ ਤੇ ਖੁੱਲ੍ਹਕੇ ਬੋਲਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਲੱਖਾਂ ਲੋਕ ਫੋਲੋ ਕਰਦੇ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget