ਪੜਚੋਲ ਕਰੋ

ਕੰਗਨਾ ਨੇ ਫਿਰ ਛੇੜਿਆ ਵਿਵਾਦ! ਬੋਲੀ, 1947 'ਚ ਭੀਖ ਮਿਲੀ, ਅਸਲੀ ਆਜ਼ਾਦੀ ਤਾਂ 2014 'ਚ ਮਿਲੀ, ਵਰੁਣ ਗਾਂਧੀ ਦਾ ਵਾਰ, 'ਪਾਗਲਪਣ ਕਹਾਂ ਜਾਂ ਫੇਰ ਦੇਸ਼ ਧ੍ਰੋਹ'

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਇੱਕ ਵਾਰ ਫਿਰ ਵਿਵਾਦਾਂ ਵਿੱਚ ਹੈ। ਇਸ ਵਾਰ ਬੀਜੇਪੀ ਸਾਂਸਦ ਵਰੁਣ ਗਾਂਧੀ ਨੇ ਕੰਗਨਾ ਰਣੌਤ 'ਤੇ ਨਿਸ਼ਾਨਾ ਸਾਧਿਆ ਹੈ।

Varun Gandhi on Kangana Ranaut: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਇੱਕ ਵਾਰ ਫਿਰ ਵਿਵਾਦਾਂ ਵਿੱਚ ਹੈ। ਇਸ ਵਾਰ ਬੀਜੇਪੀ ਸਾਂਸਦ ਵਰੁਣ ਗਾਂਧੀ ਨੇ ਕੰਗਨਾ ਰਣੌਤ 'ਤੇ ਨਿਸ਼ਾਨਾ ਸਾਧਿਆ ਹੈ। ਵਰੁਣ ਗਾਂਧੀ (Varun Gandhi)  ਨੇ ਕੰਗਨਾ 'ਤੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ ਤੇ ਕਿਹਾ ਹੈ ਕਿ ਕੰਗਨਾ ਦੀ ਸੋਚ ਨੂੰ ਪਾਗਲਪਨ ਜਾਂ ਦੇਸ਼ਧ੍ਰੋਹ ਕਹਿਣਾ ਚਾਹੀਦਾ ਹੈ। ਜਾਣੋ ਕੀ ਹੈ ਪੂਰਾ ਮਾਮਲਾ।

ਵਰੁਣ ਗਾਂਧੀ ਨੇ ਕੀ ਲਿਖਿਆ ਹੈ?
ਵਰੁਣ ਗਾਂਧੀ ਨੇ ਟਵਿਟਰ 'ਤੇ ਲਿਖਿਆ, 'ਕਦੇ ਮਹਾਤਮਾ ਗਾਂਧੀ ਦੀ ਕੁਰਬਾਨੀ ਤੇ ਤਪੱਸਿਆ ਦਾ ਅਪਮਾਨ, ਕਦੇ ਉਨ੍ਹਾਂ ਦੇ ਕਾਤਲ ਦਾ ਸਨਮਾਨ ਤੇ ਹੁਣ ਸ਼ਹੀਦ ਮੰਗਲ ਪਾਂਡੇ ਤੋਂ ਲੈ ਕੇ ਰਾਣੀ ਲਕਸ਼ਮੀਬਾਈ, ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਨੇਤਾਜੀ ਸੁਭਾਸ਼ ਚੰਦਰ ਬੋਸ ਤੇ ਲੱਖਾਂ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀਆਂ ਦਾ ਅਪਮਾਨ। ਕੀ ਮੈਂ ਇਸ ਸੋਚ ਨੂੰ ਪਾਗਲਪਨ ਕਹਾਂ ਜਾਂ ਦੇਸ਼ਧ੍ਰੋਹ?

ਆਜ਼ਾਦੀ ਨੂੰ ਭੀਖ ਮੰਗਣਾ ਆਖਣਾ ਕੰਗਣਾ ਦਾ ਦਿਮਾਗੀ ਦਿਵਾਲੀਆਪਨ: ਸਿਰਸਾ

ਕੰਗਨਾ ਦੇ ਬਿਆਨ 'ਤੇ ਵਰੁਣ ਗਾਂਧੀ ਹੀ ਨਹੀਂ ਬਲਕਿ ਸੀਨੀਅਰ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਕਿਹਾ, ''ਮਣੀਕਰਨਿਕਾ ਦਾ ਕਿਰਦਾਰ ਨਿਭਾਉਣ ਵਾਲੀ ਕਲਾਕਾਰ ਆਜ਼ਾਦੀ ਨੂੰ ਭੀਖ ਕਿਵੇਂ ਕਹਿ ਸਕਦੀ ਹੈ। ਲੱਖਾਂ ਸ਼ਹਾਦਤਾਂ ਤੋਂ ਬਾਅਦ ਮਿਲੀ ਆਜ਼ਾਦੀ ਨੂੰ ਭੀਖ ਮੰਗਣਾ ਕਹਿਣਾ, ਕੰਗਨਾ ਰਣੌਤ ਦਾ ਮਾਨਸਿਕ ਦਿਵਾਲੀਆਪਨ ਹੈ।

ਕੀ ਕਿਹਾ ਕੰਗਨਾ ਰਣੌਤ ਨੇ?
ਦਰਅਸਲ, ਇੱਕ ਇੰਟਰਵਿਊ ਵਿੱਚ ਕੰਗਨਾ ਰਣੌਤ ਨੇ ਅਜ਼ਾਦੀ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਕੰਗਨਾ ਨੇ ਕਿਹਾ, ''ਜੇ ਆਜ਼ਾਦੀ ਭੀਖ ਵਿੱਚ ਮਿਲੇ ਤਾਂ ਕੀ ਇਹ ਆਜ਼ਾਦੀ ਹੋ ਸਕਦੀ ਹੈ? ਸਾਵਰਕਰ, ਰਾਣੀ ਲਕਸ਼ਮੀਬਾਈ, ਨੇਤਾ ਸੁਭਾਸ਼ ਚੰਦਰ ਬੋਸ ਇਨ੍ਹਾਂ ਲੋਕਾਂ ਦੀ ਗੱਲ ਕਰੀਏ ਤਾਂ ਇਹ ਲੋਕ ਜਾਣਦੇ ਸਨ ਕਿ ਖੂਨ ਵਹਿ ਜਾਵੇਗਾ ਪਰ ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਹਿੰਦੁਸਤਾਨੀ ਨੂੰ ਹਿੰਦੁਸਤਾਨੀ ਦਾ ਖੂਨ ਨਹੀਂ ਵਹਾਉਣਾ ਚਾਹੀਦਾ। ਬੇਸ਼ਕ, ਉਨ੍ਹਾਂ ਨੇ ਆਜ਼ਾਦੀ ਦੀ ਕੀਮਤ ਅਦਾ ਕੀਤੀ ਪਰ ਇਹ ਆਜ਼ਾਦੀ ਨਹੀਂ ਸੀ, ਭੀਖ ਮਿਲੀ ਸੀ। ਸਾਨੂੰ ਜੋ ਆਜ਼ਾਦੀ 2014 ਵਿੱਚ ਮਿਲੀ ਸੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget