ਪੜਚੋਲ ਕਰੋ

ਸੁਸ਼ਾਂਤ ਦੀ ਮੌਤ ਤੋਂ ਬਾਅਦ ਕੰਗਨਾ ਨੇ ਕੀਤਾ ਵੱਡਾ ਖੁਲਾਸਾ, ਕਰਨਾ ਪਿਆ ਸੀ ਸੁਸ਼ਾਂਤ ਵਰਗੇ ਹਾਲਾਤ ਦਾ ਸਾਹਮਣਾ  

ਕੰਗਨਾ ਪਹਿਲਾਂ ਹੀ ਆਪਣੇ ਸੁਭਾਅ ਅਤੇ ਆਪਣੇ ਸ਼ਬਦਾਂ ਨੂੰ ਡਿਪਲੋਮੈਟਿਕ ਤਰੀਕੇ ਨਾਲ ਪੇਸ਼ ਕਰਨ ਲਈ ਜਾਣੀ ਜਾਂਦੀ ਹੈ।ਉਸਨੇ ਹੁਣ ਆਪਣਾ ਸੰਘਰਸ਼ ਸਾਂਝਾ ਕੀਤਾ ਹੈ।

ਮੁਬੰਈ: ਸੁਸ਼ਾਂਤ ਸਿੰਘ ਰਾਜਪੂਤ ਦੇ ਅਚਾਨਕ ਦੇਹਾਂਤ ਨੇ ਸੋਸ਼ਲ ਮੀਡੀਆ ਤੇ ਨਵੀਂ ਲੜਾਈ ਸ਼ੁਰੂ ਕਰ ਦਿੱਤੀ ਹੈ। ਸੁਸ਼ਾਂਤ ਦੀ ਮੌਤ ਤੋਂ ਬਾਅਦ ਕਈ ਵੱਡੇ ਸਵਾਲਾਂ ਤੇ ਚਰਚਾ ਸ਼ੁਰੂ ਹੋ ਗਈ ਸੀ ਜਿਸ ਤੋਂ ਬਾਅਦ ਭਾਰਤੀ ਫਿਲਮ ਇੰਡਸਟਰੀ 'ਚ ਪਾੜਾ ਪੈ ਗਿਆ ਹੈ। ਇਸ ਦੌਰਾਨ ਬਾਲੀਵੁੱਡ ਦੋ ਹਿੱਸਿਆਂ 'ਚ ਵੰਡਿਆ ਗਿਆ ਹੈ 'ਤੇ ਕੌਣ ਸਹੀ ਹੈ, ਇਸ ਤੇ ਖੂਬ ਚਰਚਾ ਛੀੜੀ ਹੋਈ ਹੈ।
ਝੜਪ ਮਗਰੋਂ ਚੀਨੀ ਫੌਜਾਂ ਨੇ ਖਿੱਚੀਆਂ ਤਿਆਰੀਆਂ, ਭਾਰਤੀ ਫਿਲਮਾਂ 'ਤੇ ਪਾਬੰਦੀ, ਭਾਰਤ-ਅਮਰੀਕਾ ਸਬੰਧਾਂ ਨੂੰ ਵੀ ਖ਼ਤਰਾ ਇਸੇ ਸੋਸ਼ਲ ਮੀਡੀਆ ਲੜਾਈ 'ਚ ਹੁਣ ਕੰਗਨਾ ਰਨੌਤ ਵੀ ਸ਼ਾਮਲ ਹੋ ਗਈ ਹੈ। ਕੰਗਨਾ ਪਹਿਲਾਂ ਹੀ ਆਪਣੇ ਸੁਭਾਅ ਅਤੇ ਆਪਣੇ ਸ਼ਬਦਾਂ ਨੂੰ ਡਿਪਲੋਮੈਟਿਕ ਤਰੀਕੇ ਨਾਲ ਪੇਸ਼ ਕਰਨ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਪਰਵੀਨ ਬਾਬੀ ਨਾਲ ਸੁਸ਼ਾਂਤ ਸਿੰਘ ਰਾਜਪੂਤ ਦੀ ਤੁਲਨਾ ਕਰਨ ਲਈ ਮਹੇਸ਼ ਭੱਟ ਤੇ ਫੁੱਟਣ ਤੋਂ ਬਾਅਦ, ਉਸਨੇ ਹੁਣ ਆਪਣਾ ਸੰਘਰਸ਼ ਸਾਂਝਾ ਕੀਤਾ ਹੈ। ਉਸਨੇ ਦੱਸਿਆ ਕਿ ਉਸ ਨੂੰ ਵੀ ਸੁਸ਼ਾਂਤ ਵਾਂਗ ਹੀ ਇਨ੍ਹਾਂ ਹਲਾਤਾਂ ਦਾ ਸਾਹਮਣਾ ਕਰਨਾ ਪਿਆ ਸੀ।
ਉਸ ਨੇ ਕਿਹਾ ਕਿ, 
" ਇਕ ਵਾਰ ਜਾਵੇਦ ਅਖ਼ਤਰ ਨੇ ਮੈਨੂੰ ਆਪਣੇ ਘਰ ਬੁਲਾਇਆ ਸੀ ਅਤੇ ਮੈਨੂੰ ਕਿਹਾ ਸੀ ਕਿ ਰਾਕੇਸ਼ ਰੋਸ਼ਨ ਅਤੇ ਉਸ ਦਾ ਪਰਿਵਾਰ ਬਹੁਤ ਵੱਡੇ ਲੋਕ ਹਨ। ਜੇ ਤੂੰ ਉਨ੍ਹਾਂ ਤੋਂ ਮੁਆਫੀ ਨਹੀਂ ਮੰਗੀ ਤਾਂ ਤੇਰੇ ਕੋਲ ਕੋਈ ਜਗ੍ਹਾ ਨਹੀਂ ਹੋਵੇਗੀ। ਉਹ ਤੈਨੂੰ ਜੇਲ੍ਹ ਵਿੱਚ ਸੁੱਟ ਦੇਣਗੇ ਅਤੇ ਆਖਰਕਾਰ ਤੇਰੇ ਕੋਲ ਇਕੋ ਰਸਤਾ ਬਚੇਗਾ ਅਤੇ ਉਹ ਹੈ ਤਬਾਹੀ... ਤੂੰ ਖੁਦਕੁਸ਼ੀ ਕਰੇਂਗੇ।ਇਹ ਉਨ੍ਹਾਂ ਦੇ ਸ਼ਬਦ ਸਨ। "
-
ਉਸ ਨੇ ਅੱਗੇ ਕਿਹਾ,
" ਐਮਐਸ ਧੋਨੀ: ਦ ਅਨਟੋਲਡ ਸਟੋਰੀ, ਫਿਲਮ ਤੋਂ ਬਾਅਦ ਸਲਮਾਨ ਖਾਨ ਵਰਗੇ ਲੋਕਾਂ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਕੌਣ?ਹਰ ਕੋਈ ਜਾਣਦਾ ਸੀ ਕਿ ਸੁਸ਼ਾਂਤ ਕੌਣ ਹੈ।ਸਾਨੂੰ ਇਹ ਸਭ ਰੋਕਣ ਦੀ ਲੋੜ ਹੈ। "
-

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget