ਪੜਚੋਲ ਕਰੋ

Oppenheimer: ਹਾਲੀਵੁੱਡ ਫਿਲਮ 'ਓਪਨਹਾਈਮਰ' ਦੀ ਕਮਾਈ 100 ਕਰੋੜ ਦੇ ਨੇੜੇ ਪਹੁੰਚੀ, ਕੰਗਨਾ ਰਣੌਤ ਨੇ ਰੱਜ ਕੇ ਕੀਤੀ ਫਿਲਮ ਦੀ ਤਾਰੀਫ

Kangana Ranaut Reviews Oppenheimer: ਕੰਗਨਾ ਰਣੌਤ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਫਿਲਮ ਓਪਨਹਾਈਮਰ ਦੀ ਤਾਰੀਫ ਕਰ ਰਹੀ ਹੈ। ਉਨ੍ਹਾਂ ਨੇ ਫਿਲਮ ਦਾ ਰਿਵਿਊ ਕੀਤਾ ਹੈ।

Kangana Ranaut Reviews Oppenheimer: ਅਭਿਨੇਤਰੀ ਕੰਗਨਾ ਰਣੌਤ ਨੇ 'ਓਪਨਹਾਈਮਰ' ਫਿਲਮ ਦੇਖੀ ਹੈ। ਉਨ੍ਹਾਂ ਨੇ ਫਿਲਮ ਦਾ ਰਿਵਿਊ ਕੀਤਾ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, 'ਕ੍ਰਿਸਟੋਫਰ ਨੋਲਨ ਦੀ ਹੁਣ ਤੱਕ ਦੀ ਸਭ ਤੋਂ ਵਧੀਆ ਫਿਲਮ। ਸਾਡੇ ਸਮੇਂ ਦੀ ਸਭ ਤੋਂ ਮਹੱਤਵਪੂਰਨ ਫਿਲਮ। ਮੈਂ ਬਹੁਤ ਉਤਸ਼ਾਹਿਤ ਹਾਂ, ਮੈਂ ਨਹੀਂ ਚਾਹੁੰਦੀ ਸੀ ਕਿ ਇਹ ਖਤਮ ਹੋਵੇ... ਇਸ ਵਿੱਚ ਉਹ ਸਭ ਕੁਝ ਹੈ ਜੋ ਮੈਨੂੰ ਇਸ ਬਾਰੇ ਪਸੰਦ ਹੈ। ਮੈਂ ਭੌਤਿਕ ਵਿਗਿਆਨ ਅਤੇ ਰਾਜਨੀਤੀ ਦੀ ਸ਼ੌਕੀਨ ਹਾਂ। ਫਿਲਮ ਬਾਰੇ ਇੱਕੋ ਗੱਲ ਕਹਾਂਗੀ, ਸ਼ਾਨਦਾਰ, ਸ਼ਾਨਦਾਰ।' 

ਇਹ ਵੀ ਪੜ੍ਹੋ: ਧਰਮਿੰਦਰ ਨਾਲ ਕਿਸਿੰਗ ਸੀਨ 'ਤੇ ਬੋਲੀ ਸ਼ਬਾਨਾ ਆਜ਼ਮੀ, 'ਧਰਮਿੰਦਰ ਵਰਗੇ ਹੈਂਡਸਮ ਆਦਮੀ ਨੂੰ ਕੌਣ ਕਿਸ ਨਹੀਂ ਕਰਨਾ ਚਾਹੇਗਾ...'

ਕੰਗਨਾ ਨੇ 'ਓਪਨਹਾਈਮਰ' ਦਾ ਕੀਤਾ ਰਿਵਿਊ
ਇਸ ਵੀਡੀਓ 'ਚ ਉਹ ਕਹਿੰਦੀ ਦਿਖਾਈ ਦੇ ਰਹੀ ਹੈ, 'ਦੋਸਤੋ, ਮੈਂ ਓਪਨਹਾਈਮਰ ਫਿਲਮ ਦੇਖਣ ਤੋਂ ਬਾਅਦ ਆ ਰਹੀ ਹਾਂ। ਇਹ ਇੱਕ ਭੌਤਿਕ ਵਿਗਿਆਨੀ ਦੀ ਕਹਾਣੀ ਹੈ ਜੋ ਦੂਜੇ ਵਿਸ਼ਵ ਯੁੱਧ ਵਿੱਚ ਅਮਰੀਕਾ ਲਈ ਪਰਮਾਣੂ ਬੰਬ ਬਣਾਉਂਦਾ ਹੈ। ਮੇਰਾ ਮਨਪਸੰਦ ਹਿੱਸਾ ਭਗਵਦ ਗੀਤਾ ਅਤੇ ਭਗਵਾਨ ਵਿਸ਼ਨੂੰ ਦਾ ਹਵਾਲਾ ਹੈ, ਜਦੋਂ ਉਹ ਆਪਣੇ ਅੰਦਰੂਨੀ ਵਿਸ਼ਨੂੰ ਨੂੰ ਚੈਨਲ ਕਰਦਾ ਹੈ। ਜਾ ਕੇ ਇਸ ਫਿਲਮ ਨੂੰ ਦੇਖੋ। ਇਹ ਬਹੁਤ ਹੀ ਪਿਆਰੀ ਫਿਲਮ ਹੈ। ਦੱਸ ਦੇਈਏ ਕਿ ਇਸ ਵੀਡੀਓ 'ਚ ਕੰਗਨਾ ਨੂੰ ਕਾਰ ਦੇ ਅੰਦਰ ਬੈਠੀ ਦੇਖਿਆ ਜਾ ਸਕਦਾ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by Kangana Ranaut (@kanganaranaut)

100 ਕਰੋੜ ਦੇ ਨੇੜੇ ਪਹੁੰਚੀ 'ਓਪਨਹਾਈਮਰ' ਦੀ ਕਮਾਈ
ਹਾਲੀਵੁੱਡ ਫਿਲਮ 'ਓਪਨਹਾਈਮਰ' ਨੇ ਇੰਡੀਅਨ ਬਾਕਸ ਆਫਿਸ 'ਤੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਫਿਲਮ ਦੀ ਕਮਾਈ 100 ਕਰੋੜ ਦੇ ਨੇੜੇ ਪਹੁੰਚਣ ਵਾਲੀ ਹੈ। ਫਿਲਮ ਨੇ ਬਾਲੀਵੁੱਡ ਫਿਲਮਾਂ ਦਾ ਬੁਰਾ ਕਰਕੇ ਰੱਖਿਆ ਹੋਇਆ ਹੈ। ਫਿਲਮ ਦੀ ਹੁਣ ਤੱਕ ਦੀ ਕਮਾਈ 92 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਨ੍ਹਾਂ ਫਿਲਮਾਂ 'ਚ ਨਜ਼ਰ ਆਵੇਗੀ ਕੰਗਨਾ
ਕੰਗਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ 'ਧਾਕੜ' ਵਿੱਚ ਨਜ਼ਰ ਆਈ ਸੀ। ਇਹ ਫਿਲਮ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆਈ। ਹੁਣ ਉਸ ਕੋਲ ਤਿੰਨ ਵੱਡੀਆਂ ਫ਼ਿਲਮਾਂ ਹਨ। ਉਹ 'ਤੇਜਸ', 'ਐਮਰਜੈਂਸੀ' ਅਤੇ 'ਚੰਦਰਮੁਖੀ 2' ਫਿਲਮਾਂ ਵਿੱਚ ਨਜ਼ਰ ਆਵੇਗੀ।

ਕੰਗਨਾ ਨੇ ਇੱਕ ਪ੍ਰੋਡਕਸ਼ਨ ਹਾਊਸ ਵੀ ਖੋਲ੍ਹਿਆ ਹੈ। ਉਨ੍ਹਾਂ ਦੇ ਪ੍ਰੋਡਕਸ਼ਨ ਹਾਊਸ 'ਟਿਕੂ ਵੈਡਸ ਸ਼ੇਰੂ' ਦੀ ਪਹਿਲੀ ਫਿਲਮ ਰਿਲੀਜ਼ ਹੋ ਚੁੱਕੀ ਹੈ। ਇਸ OTT ਪਲੇਟਫਾਰਮ ਨੂੰ ਐਮੇਜ਼ੋਨ ਪ੍ਰਾਈਮ ਵੀਡੀਓ 'ਤੇ ਸਟ੍ਰੀਮ ਕੀਤਾ ਜਾ ਰਿਹਾ ਹੈ। ਇਸ ਫਿਲਮ 'ਚ ਨਵਾਜ਼ੂਦੀਨ ਸਿੱਦੀਕੀ ਅਤੇ ਅਵਨੀਤ ਕੌਰ ਮੁੱਖ ਭੂਮਿਕਾਵਾਂ 'ਚ ਹਨ। ਇਸ ਫਿਲਮ ਨੂੰ ਰਲੀਆਂ ਮਿਲੀਆਂ ਪ੍ਰਤੀਕਿਰਿਆਵਾਂ ਮਿਲੀਆਂ ਹਨ।

ਇਹ ਵੀ ਪੜ੍ਹੋ: ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਹੋਣ ਜਾ ਰਹੀ ਐਂਟਰੀ, ਗਿੱਪੀ ਗਰੇਵਾਲ ਨਾਲ ਇਸ ਫਿਲਮ 'ਚ ਐਕਟਿੰਗ ਕਰਦੇ ਆਉਣਗੇ ਨਜ਼ਰ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget