ਪੜਚੋਲ ਕਰੋ

ਅਫਵਾਹਾਂ ਨਾ ਫੈਲਾਓ, ਮੈਂ ਕਿਸੇ ਤੋਂ ਕੋਈ ਮਾਫੀ ਨਹੀਂ ਮੰਗੀ...

ਹੁਣ ਕੰਗਨਾ ਰਣੌਤ ਦਾ ਬਿਆਨ ਸਾਹਮਣੇ ਆਇਆ ਹੈ ਉਸ ਨੇ ਕਿਹਾ ਮੈਂ ਕਿਸੇ ਤੋਂ ਮਾਫੀ ਨਹੀਂ ਮੰਗੀ ਤੇ ਨਾ ਹੀ ਮੈਨੂੰ ਕਿਸਾਨਾਂ ਨੇ ਮਾਫੀ ਮੰਗਣ ਲਈ ਕਿਹਾ ਸੀ।

ਪੰਜਾਬ ਦੇ ਕੀਰਤਪੁਰ ਸਾਹਿਬ ਅੱਜ ਕਿਸਾਨਾਂ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਕਾਰ ਨੂੰ ਘੇਰਾ ਪਾ ਲਿਆ । ਇਸ ਦੌਰਾਨ ਕਿਸਾਨਾਂ ਨੇ ਕੰਗਨਾ ਰਣੌਤ ਤੋਂ ਮਾਫੀ ਮੰਗਣ ਲਈ ਕਿਹਾ ਉਸ ਸਮੇਂ ਜਾਣਕਾਰੀ ਮਿਲੀ ਸੀ ਕਿ ਕੰਗਨਾ ਨੇ ਕਿਸਾਨਾਂ ਤੋਂ ਮਾਫੀ ਮੰਗ ਲਈ ਹੈ। ਹੁਣ ਕੰਗਨਾ ਰਣੌਤ ਦਾ ਬਿਆਨ ਸਾਹਮਣੇ ਆਇਆ ਹੈ ਉਸ ਨੇ ਕਿਹਾ ਮੈਂ ਕਿਸੇ ਤੋਂ ਕੋਈ ਮਾਫੀ ਨਹੀਂ ਮੰਗੀ ਤੇ ਨਾ ਹੀ ਮੈਨੂੰ ਕਿਸਾਨਾਂ ਨੇ ਮਾਫੀ ਮੰਗਣ ਲਈ ਕਿਹਾ ਸੀ।

ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਅਦਾਕਾਰਾ ਕੰਗਨਾ ਰਣੌਤ ਦੇ ਕਾਫਲੇ ਦਾ ਘਿਰਾਓ ਕੀਤਾ ਸੀ। ਇਸ ਤੋਂ ਬਾਅਦ ਚੰਡੀਗੜ੍ਹ-ਊਨਾ ਹਾਈਵੇਅ ’ਤੇ ਜਾਮ ਲੱਗ ਗਿਆ। ਕਿਸਾਨ ਕੰਗਨਾ ਰਣੌਤ ਦੇ ਕਿਸਾਨਾਂ ਅਤੇ ਔਰਤਾਂ ਤੋਂ ਮੁਆਫੀ ਮੰਗਣ 'ਤੇ ਲਗਾਤਾਰ ਅੜੇ ਹੋਏ ਸੀ। ਉਹ ਕਹਿ ਰਿਹਾ ਸੀ ਕਿ ਕੰਗਨਾ ਨੂੰ ਸਾਡੀਆਂ ਔਰਤਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਫਿਰ ਉਸਨੂੰ ਇੱਥੋਂ ਜਾਣ ਦਿਓ। ਕਿਸਾਨ ਭਾਰੀ ਗਿਣਤੀ ਵਿਚ ਇਕੱਠੇ ਹੋ ਗਏ ਹਨ ਅਤੇ ਪੁਲਿਸ ਵੀ ਪਹੁੰਚ ਗਈ ਹੈ।

ਕੰਗਨਾ ਮਨਾਲੀ ਤੋਂ ਚੰਡੀਗੜ੍ਹ ਆ ਰਹੀ ਸੀ

ਰੋਪੜ ਨੇੜੇ ਬੁੰਗਾ ਸਾਹਿਬ ਵਿਖੇ ਕੰਗਨਾ ਦੀ ਕਾਰ ਨੂੰ ਰੋਕਿਆ ਗਿਆ ਸੀ । ਕੰਗਨਾ ਨੇ ਚੰਡੀਗੜ੍ਹ ਏਅਰਪੋਰਟ ਤੋਂ ਮੁੰਬਈ ਲਈ ਫਲਾਈਟ ਫੜਨੀ ਸੀ। ਕਿਸਾਨਾਂ ਦੇ ਨਾਲ ਔਰਤਾਂ ਵੀ ਮੌਜੂਦ ਹਨ ਅਤੇ ਕੰਗਨਾ ਨੂੰ ਮਾਫੀ ਮੰਗਣ ਲਈ ਕਹਿ ਰਹੀਆਂ ਸੀ। ਕਿਸਾਨ ਅੰਦੋਲਨ ਦੌਰਾਨ ਕੰਗਣਾ ਨੇ ਬਜ਼ੁਰਗ ਔਰਤਾਂ ਬਾਰੇ ਕਿਹਾ ਸੀ ਕਿ ਉਨ੍ਹਾਂ ਨੂੰ 100-100 ਰੁਪਏ ਵਿੱਚ ਲਿਆਂਦਾ ਜਾਂਦਾ ਹੈ। ਇਸ ਕਾਰਨ ਕਿਸਾਨ ਕੰਗਣਾ ਤੋਂ ਨਾਰਾਜ਼ ਹਨ।

 ਕਿਸਾਨਾਂ ਨੇ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਅਦਾਕਾਰਾ ਕੰਗਨਾ ਰਣੌਤ ਦੇ ਕਾਫਲੇ ਦਾ ਘਿਰਾਓ ਕੀਤਾ। ਇਸ ਤੋਂ ਬਾਅਦ ਚੰਡੀਗੜ੍ਹ-ਊਨਾ ਹਾਈਵੇਅ ’ਤੇ ਜਾਮ ਲੱਗ ਗਿਆ। ਕਿਸਾਨ ਕੰਗਨਾ ਰਣੌਤ ਦੇ ਕਿਸਾਨਾਂ ਅਤੇ ਔਰਤਾਂ ਤੋਂ ਮੁਆਫੀ ਮੰਗਣ 'ਤੇ ਲਗਾਤਾਰ ਅੜੇ ਹੋਏ ਹਨ। ਉਹ ਕਹਿ ਰਿਹਾ ਹੈ ਕਿ ਕੰਗਨਾ ਨੂੰ ਸਾਡੀਆਂ ਔਰਤਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਫਿਰ ਉਸਨੂੰ ਇੱਥੋਂ ਜਾਣ ਦਿਓ। ਕਿਸਾਨ ਭਾਰੀ ਗਿਣਤੀ ਵਿਚ ਇਕੱਠੇ ਹੋ ਗਏ ਹਨ ਅਤੇ ਪੁਲਿਸ ਵੀ ਪਹੁੰਚ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget