ਪੜਚੋਲ ਕਰੋ

ਕੰਗਨਾ ਰਣੌਤ ਨੇ ਕਿਹਾ-...ਤਾਂ ਮੈਂ ਆਪਣੇ ਸਾਰੇ ਐਵਾਰਡਸ ਕਰ ਦਵਾਂਗੀ ਵਾਪਿਸ, ਆਖਰ ਕੀ ਹੈ ਪੂਰਾ ਮਾਮਲਾ?  

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਵਿੱਚ ਮਰਡਰ ਥਿਊਰੀ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਅਭਿਨੇਤਰੀ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਅੱਜ #KanganaAwardWapasKar ਦਿਨ ਭਰ ਟ੍ਰੈਂਡ ਹੋਇਆ। ਹੁਣ ਕੰਗਨਾ ਨੇ ਆਪਣੇ ਆਲੋਚਕਾਂ ਨੂੰ ਜਵਾਬ ਦਿੱਤਾ ਹੈ।

ਨਵੀਂ ਦਿੱਲੀ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਵਿੱਚ ਮਰਡਰ ਥਿਊਰੀ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਅਭਿਨੇਤਰੀ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਅੱਜ #KanganaAwardWapasKar  ਦਿਨ ਭਰ ਟ੍ਰੈਂਡ ਹੋਇਆ। ਹੁਣ ਕੰਗਨਾ ਨੇ ਆਪਣੇ ਆਲੋਚਕਾਂ ਨੂੰ ਜਵਾਬ ਦਿੱਤਾ ਹੈ।
ਉਸਨੇ #KanganaAwardWapasKar ਨਾਲ ਟਵੀਟ ਕਰਦਿਆਂ ਕਿਹਾ, "ਇਹ ਮੇਰਾ ਇੰਟਰਵਿਊ ਹੈ। ਜੇਕਰ ਯਾਦਦਾਸ਼ਤ ਕਮਜ਼ੋਰ ਹੈ ਤਾਂ ਦੁਬਾਰਾ ਦੇਖ ਲਵੋ, ਜੇ ਮੈਂ ਕੋਈ ਝੂਠਾ ਜਾਂ ਗਲਤ ਇਲਜਾਮ ਲਗਾਇਆ ਹੈ ਤਾਂ ਮੈਂ ਆਪਣੇ ਸਾਰੇ ਪੁਰਸਕਾਰ ਵਾਪਸ ਕਰ ਦੇਵਾਂਗੀ, ਇਹ ਇਕ ਖਤਰੀ ਦਾ ਵਾਅਦਾ ਹੈ, ਮੈਂ ਰਾਮ ਭਗਤ ਹਾਂ, ਜਾਣ ਜਾਵੇ, ਪਰ ਵਚਨ ਨਾ ਜਾਵੇ, ਜੈ ਸ਼੍ਰੀ ਰਾਮ।''
ਕੀ ਹੈ ਪੂਰਾ ਮਾਮਲਾ?
ਕੰਗਨਾ ਰਣੌਤ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨੂੰ ਇਕ ਇੰਟਰਵਿਊ ਦੌਰਾਨ ਮਰਡਰ ਦੱਸਿਆ ਸੀ। ਉਸ ਨੇ ਕਿਹਾ ਸੀ ਕਿ ਜੇ ਉਸ ਦਾ ਕੋਈ ਦਾਅਵਾ ਗਲਤ ਸਾਬਤ ਹੋਇਆ ਤਾਂ ਉਹ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰੇਗੀ।
ਏਮਜ਼ ਫੋਰੈਂਸਿਕ ਵਿਭਾਗ ਦੇ ਚੇਅਰਮੈਨ ਗੁਪਤਾ ਨੇ ਸ਼ਨੀਵਾਰ ਨੂੰ ਕਿਹਾ ਕਿ ਮੈਡੀਕਲ ਬੋਰਡ ਨੇ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਕਤਲ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਇਸ ਨੂੰ “ ਲਟਕ ਕੇ ਕੀਤੀ ਗਈ ਖ਼ੁਦਕੁਸ਼ੀ” ਦੱਸਿਆ। ਸੀਬੀਆਈ ਸੂਤਰਾਂ ਦੇ ਹਵਾਲੇ ਨਾਲ ਕਈ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਏਜੰਸੀ ਨੇ ਵੀ ਕਤਲ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ।
ਇਸ ਖਬਰ ਤੋਂ ਬਾਅਦ  #KanganaAwardWapasKar ਨੇ ਟਵਿੱਟਰ 'ਤੇ ਟ੍ਰੇਂਡ ਕਰਨਾ ਸ਼ੁਰੂ ਕਰ ਦਿੱਤਾ।  ਅਦਾਕਾਰਾ ਸਵਰਾ ਭਾਸਕਰ ਨੇ ਕੰਗਨਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ, 'ਹੁਣ ਸੀਬੀਆਈ ਅਤੇ ਏਮਜ਼ ਇਸ ਨਤੀਜੇ 'ਤੇ ਪਹੁੰਚ ਗਏ ਹਨ ਕਿ ਸੁਸ਼ਾਂਤ ਸਿੰਘ ਰਾਜਪੂਤ ਦਾ ਦੁਖਦਾਈ ਦਿਹਾਂਤ ਇਕ ਸੁਸਾਈਡ ਸੀ ... ਕੁਝ ਲੋਕ ਸਰਕਾਰ ਵਲੋਂ ਦਿੱਤੇ ਗਏ ਐਵਾਰਡਸ ਨੂੰ ਵਾਪਸ ਕਰਨ ਦੀ ਗੱਲ ਕਰ ਰਹੇ ਸੀ ਨਾ?"

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget