ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਨੇ ਸ਼ੁੇਅਰ ਕੀਤੀ ਸਲਮਾਨ ਖਾਨ ਦੀ ਪੁਰਾਣੀ ਵੀਡੀਓ, ਨਾਲ ਹੀ ਐਕਟਰ ਨੂੰ ਪੁੱਛ ਲਿਆ ਇਹ ਸਵਾਲ

Kangana Ranaut-Salman Khan: ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ 'ਤੇ 'ਦਸ ਕਾ ਦਮ' ਸ਼ੋਅ ਦਾ ਇੱਕ ਪੁਰਾਣਾ ਵੀਡੀਓ ਸ਼ੇਅਰ ਕਰਦੇ ਹੋਏ ਅਦਾਕਾਰ ਸਲਮਾਨ ਖਾਨ ਨੂੰ ਸਵਾਲ ਪੁੱਛਿਆ ਹੈ।

Kangana Ranuat Asks Question To Salman Khan: ਭਾਵੇਂ ਕਿ ਅਭਿਨੇਤਰੀ ਕੰਗਨਾ ਰਣੌਤ ਬਾਲੀਵੁੱਡ ਦੀਆਂ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਨਿਸ਼ਾਨਾ ਬਣਾਉਂਦੀ ਰਹਿੰਦੀ ਹੈ, ਸਲਮਾਨ ਖਾਨ ਉਨ੍ਹਾਂ ਦੇ ਪਸੰਦੀਦਾ ਅਦਾਕਾਰਾਂ ਵਿੱਚੋਂ ਇੱਕ ਹਨ। ਉਹ ਸਲਮਾਨ ਖਾਨ ਦੇ ਬਹੁਤ ਕਰੀਬ ਹੈ ਅਤੇ ਕਦੇ ਵੀ ਉਨ੍ਹਾਂ ਦੇ ਖਿਲਾਫ ਕੁਝ ਬੋਲਦੀ ਨਜ਼ਰ ਨਹੀਂ ਆਉਂਦੀ। ਹਾਲ ਹੀ 'ਚ ਉਹ ਸਲਮਾਨ ਦੀ ਭੈਣ ਅਰਪਿਤਾ ਖਾਨ ਸ਼ਰਮਾ ਦੀ ਈਦ ਪਾਰਟੀ 'ਚ ਵੀ ਸ਼ਾਮਲ ਹੋਈ ਸੀ। ਇਸ ਦੇ ਨਾਲ ਹੀ ਉਹ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਅਕਸਰ 'ਬਿੱਗ ਬੌਸ' 'ਚ ਜਾਂਦੀ ਹੈ।

ਇਹ ਵੀ ਪੜ੍ਹੋ: ਲੈਜੇਂਡ ਗਾਇਕ ਮੁਹੰਮਦ ਰਫੀ ਨੇ ਵੀ ਲੜੀ ਸੀ '62 'ਚ ਚੀਨ ਖਿਲਾਫ ਜੰਗ, ਪੜ੍ਹੋ ਇਹ ਅਣਸੁਣਿਆ ਕਿੱਸਾ

ਕੰਗਨਾ ਨੇ ਸਲਮਾਨ ਨੂੰ ਕੀਤਾ ਸਵਾਲ
ਹਾਲ ਹੀ 'ਚ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸ਼ੋਅ 'ਦਸ ਕਾ ਦਮ' ਦਾ ਇਕ ਵੀਡੀਓ ਸ਼ੇਅਰ ਕਰਦੇ ਹੋਏ ਕੰਗਨਾ ਨੇ ਸਲਮਾਨ ਨੂੰ ਪੁੱਛਿਆ ਕਿ ਉਹ ਲੋਕ ਇਸ ਵੀਡੀਓ 'ਚ ਇੰਨੇ ਜਵਾਨ ਕਿਉਂ ਲੱਗ ਰਹੇ ਹਨ। ਅਸਲ 'ਚ ਸਲਮਾਨ ਸ਼ੋਅ 'ਦਸ ਕਾ ਦਮ' ਨੂੰ ਹੋਸਟ ਕਰਦੇ ਸਨ। ਉਥੇ ਕੰਗਨਾ ਵੀ ਮਹਿਮਾਨ ਦੇ ਤੌਰ 'ਤੇ ਪਹੁੰਚੀ ਸੀ।

ਇਸ ਵੀਡੀਓ 'ਚ ਕੰਗਨਾ ਮਾਧੁਰੀ ਦੀਕਸ਼ਿਤ ਅਤੇ ਅਨਿਲ ਕਪੂਰ ਦੀ ਫਿਲਮ 'ਬੇਟਾ' ਦੇ ਗੀਤ 'ਧਕ ਧਕ ਕਰਨ ਲਗਾ' 'ਤੇ ਘੱਗਰਾ-ਚੋਲੀ ਪਾ ਕੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਭਾਈਜਾਨ ਨੂੰ ਕੰਗਨਾ ਦਾ ਡਾਂਸ ਬਹੁਤ ਪਸੰਦ ਆਇਆ ਅਤੇ ਉਨ੍ਹਾਂ ਨੇ ਕਿਹਾ- ''ਤੁਸੀਂ ਸ਼ਾਨਦਾਰ ਲੱਗ ਰਹੇ ਹੋ''।

View this post on Instagram
 
A post shared by kanganadaily (@kanganadaily)

ਇਸ ਵੀਡੀਓ 'ਚ ਸਲਮਾਨ ਨੂੰ ਟੈਗ ਕਰਦੇ ਹੋਏ ਕੰਗਨਾ ਨੇ ਲਿਖਿਆ ਕਿ SK ਇਸ ਵੀਡੀਓ 'ਚ ਅਸੀਂ ਇੰਨੇ ਜਵਾਨ ਕਿਉਂ ਲੱਗ ਰਹੇ ਹਾਂ? ਕੀ ਇਸਦਾ ਮਤਲਬ ਇਹ ਹੈ ਕਿ ਅਸੀਂ ਹੁਣ ਜਵਾਨ ਨਹੀਂ ਹਾਂ?

Kangana Ranaut: ਕੰਗਨਾ ਰਣੌਤ ਨੇ ਸ਼ੁੇਅਰ ਕੀਤੀ ਸਲਮਾਨ ਖਾਨ ਦੀ ਪੁਰਾਣੀ ਵੀਡੀਓ, ਨਾਲ ਹੀ ਐਕਟਰ ਨੂੰ ਪੁੱਛ ਲਿਆ ਇਹ ਸਵਾਲ

ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ
ਕੰਗਨਾ ਦੀ ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਕਹਿ ਰਹੇ ਹਨ ਕਿ ਹੁਣ ਉਹ ਕੰਗਨਾ ਅਤੇ ਸਲਮਾਨ ਨੂੰ ਇਕ ਫਿਲਮ 'ਚ ਇਕੱਠੇ ਦੇਖਣਾ ਚਾਹੁੰਦੇ ਹਨ। ਇਕ ਫੈਨ ਨੇ ਲਿਖਿਆ, ''ਤੁਹਾਨੂੰ ਦੋਵਾਂ ਨੂੰ ਇਕੱਠੇ ਦੇਖਣਾ ਚਾਹੁੰਦਾ ਹਾਂ, ਸਲਮਾਨ ਖਾਨ ਨਾਲ ਫਿਲਮ ਕਰਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।'' ਇਕ ਹੋਰ ਫੈਨ ਨੇ ਲਿਖਿਆ, ''ਬਾਲੀਵੁੱਡ ਫਿਲਮ ਇੰਡਸਟਰੀ 'ਚ ਸਭ ਤੋਂ ਖੂਬਸੂਰਤ ਅਭਿਨੇਤਾ ਅਤੇ ਅਭਿਨੇਤਰੀ ਇਕ ਹੋਰ ਯੂਜ਼ਰ ਨੇ ਸੁਝਾਅ ਦਿੱਤਾ ਕਿ "ਦੋਹਾਂ ਨੂੰ ਰੋਮਾਂਟਿਕ ਕਾਮੇਡੀ ਕਰਨੀ ਚਾਹੀਦੀ ਹੈ।"

ਕੰਗਨਾ ਦੀ ਆਉਣ ਵਾਲੀ ਫਿਲਮ
ਕੰਗਨਾ ਦੇ ਪੇਸ਼ੇਵਰ ਕਰੀਅਰ ਦੀ ਗੱਲ ਕਰੀਏ ਤਾਂ ਉਹ ਫਿਲਮ ਐਮਰਜੈਂਸੀ ਵਿੱਚ ਨਜ਼ਰ ਆਵੇਗੀ। ਇਹ ਫਿਲਮ 20 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ। ਫਿਲਮ 'ਚ ਕੰਗਨਾ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ 'ਤੇ ਦਰਬਾਰ ਸਾਹਿਬ ਪਹੁੰਚੇ ਜਸਬੀਰ ਜੱਸੀ, ਬੋਲੇ- 'ਕਦੇ ਨਹੀਂ ਭੁੱਲਾਂਗੇ '84'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget