ਪੜਚੋਲ ਕਰੋ

ਕੰਗਨਾ ਰਣੌਤ ਨੇ ਫਿਰ ਦਿਲਜੀਤ ਦੋਸਾਂਝ 'ਤੇ ਕੱਸੇ ਤਿੱਖੇ ਤੰਜ, ਦਿੱਤੀ ਚੇਤਾਵਨੀ, ਬੋਲੀ- ਖਾਲਿਸਤਾਨੀਆਂ ਦਾ ਸਮਰਥਨ ਮਹਿੰਗਾ ਪਵੇਗਾ

ਕੰਗਨਾ ਰਣੌਤ ਨੇ ਮੁੜ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਲਾਇਆ ਹੈ। ਸੋਸ਼ਲ ਮੀਡੀਆ 'ਤੇ ਚੱਲ ਰਹੇ ਮਸ਼ਹੂਰ ਮੀਮ ਦੀ ਮਿਸਾਲ ਦਿੰਦੇ ਹੋਏ ਉਸ ਨੇ ਲਿਖਿਆ, ਦਿਲਜੀਤ ਜੀ 'ਪੁਲਸ ਆ ਗਈ ਪੁਲਸ।’ ਕੰਗਨਾ ਨੇ ਟਵਿੱਟਰ ਅਤੇ ਇੰਸਟਾਗ੍ਰਾਮ ’ਤੇ ਪੋਸਟ ਸ਼ੇਅਰ ਕੀਤੀ

Kangana Ranaut Diljit Dosanjh: ਹਿੰਦੀ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਲਾਇਆ ਹੈ। ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਪੁਲੀਸ ਕਾਰਵਾਈ ਦੇ ਮੱਦਨੇਜ਼ਰ ਕੰਗਨਾ ਨੇ ਅਦਾਕਾਰ ਅਤੇ ਗਾਇਕ ਦਿਲਜੀਤ ਲਈ ਸੋਸ਼ਲ ਮੀਡੀਆ 'ਤੇ ਚੇਤਾਵਨੀ ਵੀ ਪੋਸਟ ਕੀਤੀ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਚੱਲ ਰਹੇ ਮਸ਼ਹੂਰ ਮੀਮ ਦੀ ਮਿਸਾਲ ਦਿੰਦੇ ਹੋਏ ਉਸ ਨੇ ਲਿਖਿਆ, ਦਿਲਜੀਤ ਜੀ 'ਪੁਲਸ ਆ ਗਈ ਪੁਲਸ।’ ਕੰਗਨਾ ਨੇ ਟਵਿੱਟਰ ਅਤੇ ਇੰਸਟਾਗ੍ਰਾਮ ’ਤੇ ਪੋਸਟ ਸ਼ੇਅਰ ਕੀਤੀ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੂੰ ਨਫਰਤ ਕਰਨ ਵਾਲੇ ਕਿਹਾ 'ਛੱਕਾ ਐਸਆਰਕੇ', ਕਿੰਗ ਖਾਨ ਦਾ ਰਿਐਕਸ਼ਨ ਕਰ ਦੇਵੇਗਾ ਹੈਰਾਨ, ਦੇਖੋ ਵੀਡੀਓ

ਇਸ ਵਿੱਚ ਕਈ ਤਰ੍ਹਾਂ ਦੀਆਂ ਦਾਲਾਂ ਦਿਖਾਈਆਂ ਗਈਆਂ ਸਨ, ਜਿਨ੍ਹਾਂ ਉੱਤੇ ‘ਪਲਸ ਆਈ ਪਲਸ’ ਲਿਖਿਆ ਹੋਇਆ ਸੀ। ਉਸ ਨੇ ਆਪਣੇ ਟਵੀਟ 'ਚ ਦਿਲਜੀਤ ਨੂੰ ਟੈਗ ਕਰਦੇ ਹੋਏ ਲਿਖਿਆ 'ਬਸ ਕਹਿ ਰਹੀ ਹਾਂ'। ਉਸ ਨੇ ਇੰਸਟਾਗ੍ਰਾਮ ਸਟੋਰੀਜ਼ ਵਿੱਚ ਇੱਕ ਖਾਲਿਸਤਾਨੀ ਸਟਿੱਕਰ ਵੀ ਜੋੜਿਆ, ਜਿਸ ਵਿੱਚ ਸਲੀਬ ਲੱਗੀ ਹੋਈ ਸੀ। ਇਸ ਪੋਸਟ 'ਚ ਕੰਗਨਾ ਨੇ ਲਿਖਿਆ, ਦਿਲਜੀਤ ਦੋਸਾਂਝ ਜੀ ਪੁਲਸ ਆ ਗਈ ਪੁਲਸ।’ਇਕ ਹੋਰ 'ਚ ਕੰਗਨਾ ਨੇ ਲਿਖਿਆ, ‘ਖਾਲਿਸਤਾਨੀਆਂ ਦਾ ਸਮਰਥਨ ਕਰਨ ਵਾਲੇ ਸਾਰੇ ਯਾਦ ਹੈ ਅਗਲਾ ਨੰਬਰ ਤੁਹਾਡਾ ਹੈ, ਪੋਲ ਆ ਚੁੱਕੀ, ਇਹ ਉਹ ਸਮਾਂ ਨਹੀਂ ਹੈ, ਜਦੋਂ ਕੋਈ ਕੁਝ ਵੀ ਕਰਦਾ ਸੀ, ਦੇਸ਼ ਨਾਲ ਗੱਦਾਰੀ ਕਰਦਾ ਸੀ ਜਾਂ ਦੇਸ਼ ਨੂੰ ਟੁਕੜੇ-ਟੁਕੜੇ ਕਰਨ ਦੀ ਕੋਸ਼ਿਸ਼ ਕਰਦਾ ਸੀ। ਹੁਣ ਇਹ ਮਹਿੰਗਾ ਪਵੇਗਾ। ਪੋਲ  ਆ ਚੁੱਕੀ ਹੈ।’

ਕੰਗਨਾ ਰਣੌਤ ਨੇ ਫਿਰ ਦਿਲਜੀਤ ਦੋਸਾਂਝ 'ਤੇ ਕੱਸੇ ਤਿੱਖੇ ਤੰਜ, ਦਿੱਤੀ ਚੇਤਾਵਨੀ, ਬੋਲੀ- ਖਾਲਿਸਤਾਨੀਆਂ ਦਾ ਸਮਰਥਨ ਮਹਿੰਗਾ ਪਵੇਗਾ

ਕਾਬਿਲੇਗ਼ੌਰ ਹੈ ਕਿ ਕੰਗਨਾ ਰਣੌਤ ਪਹਿਲਾਂ ਵੀ ਦਿਲਜੀਤ ਦੋਸਾਂਝ 'ਤੇ ਤਿੱਖੇ ਤੰਜ ਕੱਸ ਚੁੱਕੀ ਹੈ। ਕੰਗਨਾ ਨੇ ਦਿਲਜੀਤ ਦੀ ਐਕਟਿੰਗ 'ਤੇ ਕਈ ਸਵਾਲ ਖੜੇ ਕੀਤੇ ਸੀ। ਇਸ ਦੇ ਨਾਲ ਨਾਲ ਉਸ ਨੇ ਰਿਿਤਿਕ ਰੌਸ਼ਨ ਦੀ ਐਕਟਿੰਗ ਨੂੰ ਮਾੜਾ ਦੱਸਿਆ ਸੀ। ਉਸ ਨੇ ਕਿਹਾ ਸੀ ਕਿ 'ਇੱਕ ਐਕਸ਼ਨ ਕਰਦਾ ਹੈ ਤੇ ਦੂਜਾ ਗਾਣੇ ਗਾਉਂਦਾ ਹੈ।' ਖੈਰ ਹੁਣ ਤੱਕ ਕੰਗਨਾ ਦੀਆਂ ਇਨ੍ਹਾਂ ਗੱਲਾਂ 'ਤੇ ਦਿਲਜੀਤ ਦੋਸਾਂਝ ਦਾ ਕੋਈ ਵੀ ਰਿਐਕਸ਼ਨ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ: ਆਸਕਰ ਜੇਤੂ ਗੁਨੀਤ ਮੋਂਗਾ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਹੋਈ ਨਤਮਸਤਕ, ਦੇਖੋ ਤਸਵੀਰਾਂ

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget