ਪੜਚੋਲ ਕਰੋ

Kangana Ranaut: 'ਜੋ 2019 'ਚ ਹੋਇਆ, ਉਹੀ 2024 'ਚ ਵੀ ਹੋਵੇਗਾ', ਲੋਕਸਭਾ ਚੋਣਾਂ 2024 ਦੇ ਸਵਾਲ 'ਤੇ ਦੇਖੋ ਕੰਗਨਾ ਰਣੌਤ ਦਾ ਜਵਾਬ

Kangana Ranaut: ਕੰਗਨਾ ਰਣੌਤ ਨੂੰ ਬੀਤੇ ਦਿਨ ਹਰਿਦੁਆਰ ਵਿੱਚ ਸਪਾਟ ਕੀਤਾ ਗਿਆ। ਇਸ ਦੌਰਾਨ ਅਦਾਕਾਰਾ ਧਾਰਮਿਕ ਰੰਗ ;ਚ ਰੰਗੀ ਨਜ਼ਰ ਆਈ। ਉਨ੍ਹਾਂ ਨੇ ਗੰਗਾ ਆਰਤੀ ਵੀ ਕੀਤੀ। ਅਦਾਕਾਰਾ ਨੇ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਵੀ ਗੱਲ ਕੀਤੀ

Kangana Ranaut On Lok Sabha Election 2024: ਕੰਗਣਾ ਰਣੌਤ ਉਨ੍ਹਾਂ ਬਾਲੀਵੁੱਡ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜੋ ਆਪਣੇ ਸਪੱਸ਼ਟ ਵਿਚਾਰਾਂ ਲਈ ਜਾਣੀਆਂ ਜਾਂਦੀਆਂ ਹਨ ਅਤੇ ਆਪਣੇ ਟਵੀਟ ਅਤੇ ਇੰਸਟਾਗ੍ਰਾਮ ਪੋਸਟਾਂ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾਉਂਦੀਆਂ ਹਨ। ਫਿਲਹਾਲ ਕੰਗਨਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਪੀਰੀਅਡ ਡਰਾਮਾ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਦੀਆਂ ਤਿਆਰੀਆਂ 'ਚ ਰੁੱਝੀ ਹੋਈ ਹੈ। ਇਸ ਸਭ ਦੇ ਵਿਚਕਾਰ ਅਦਾਕਾਰਾ ਐਤਵਾਰ ਨੂੰ ਹਰਿਦੁਆਰ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਕਾਲੀ ਮੰਦਰ ਦੇ ਦਰਸ਼ਨ ਕੀਤੇ ਅਤੇ ਗੰਗਾ ਆਰਤੀ ਵੀ ਕੀਤੀ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਵੀ ਪ੍ਰਤੀਕਿਰਿਆ ਦਿੱਤੀ।

ਇਹ ਵੀ ਪੜ੍ਹੋ: ਫਿਲਮ ਇੰਡਸਟਰੀ ਤੋਂ ਮੰਦਭਾਗੀ ਖਬਰ, ਕਰਜ਼ੇ ਤੋਂ ਤੰਗ ਆ ਕੇ ਪ੍ਰਸਿੱਧ ਕੋਰੀਓਗ੍ਰਾਫਰ ਵੱਲੋਂ ਖੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

2024 ਦੀਆਂ ਲੋਕ ਸਭਾ ਚੋਣਾਂ ਬਾਰੇ ਕੰਗਨਾ ਨੇ ਕੀ ਕਿਹਾ?
ਕੰਗਨਾ ਨੇ ਕਿਹਾ, 'ਚੋਣ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸੁਕਤਾ ਹੈ, ਪਰ 2024 'ਚ ਵੀ ਉਹੀ ਕੁਝ ਹੋਵੇਗਾ ਜੋ 2019 'ਚ ਹੋਇਆ ਸੀ।' 2019 ਦੀਆਂ ਲੋਕ ਸਭਾ ਚੋਣਾਂ ਵਿੱਚ, ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਨੇ 353 ਸੀਟਾਂ ਜਿੱਤੀਆਂ ਅਤੇ ਸੱਤਾ ਵਿੱਚ ਵਾਪਸੀ ਕੀਤੀ।

ਕੰਗਨਾ ਨੇ ਰਾਜਨੀਤੀ ਵਿੱਚ ਆਉਣ ਦਾ ਦਿੱਤਾ ਸੀ ਸੰਕੇਤ
ਕੰਗਨਾ ਰਣੌਤ ਨੇ ਕਈ ਮੌਕਿਆਂ 'ਤੇ ਭਵਿੱਖ 'ਚ ਚੋਣਾਂ ਲੜਨ ਦੇ ਸੰਕੇਤ ਵੀ ਦਿੱਤੇ ਹਨ।ਤਾਮਿਲ ਅਭਿਨੇਤਰੀ ਤੋਂ ਰਾਜਨੇਤਾ ਬਣੀ ਜੈਲਲਿਤਾ ਦੀ ਫਿਲਮ 'ਥਲਾਇਵੀ' ਦੇ ਪ੍ਰਮੋਸ਼ਨ ਦੌਰਾਨ ਕੰਗਨਾ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਪ੍ਰਸ਼ੰਸਕ ਚਾਹੁਣ ਤਾਂ ਉਹ ਜ਼ਰੂਰ ਰਾਜਨੀਤੀ 'ਚ ਜ਼ਰੂਰ ਐਂਟਰੀ ਕਰੇਗੀ। .

ਕੰਗਨਾ ਰਣੌਤ ਵਰਕ ਫਰੰਟ
ਕੰਗਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ 'ਐਮਰਜੈਂਸੀ' ਅਭਿਨੇਤਰੀ ਦੀ ਪਹਿਲੀ ਸੋਲੋ ਨਿਰਦੇਸ਼ਨ ਵਾਲੀ ਫਿਲਮ ਹੈ। ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ਦੁਆਲੇ ਘੁੰਮਦੀ ਹੈ ਅਤੇ ਕੰਗਨਾ ਨੇ ਮਰਹੂਮ ਰਾਜਨੇਤਾ ਦੀ ਭੂਮਿਕਾ ਨਿਭਾਈ ਹੈ। ਫਿਲਮ 'ਚ ਕੰਗਨਾ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਵਿਸਾਕ ਨਾਇਰ ਅਤੇ ਸ਼੍ਰੇਅਸ ਤਲਪੜੇ ਮੁੱਖ ਭੂਮਿਕਾਵਾਂ 'ਚ ਹਨ। ਕੰਗਨਾ ਜਲਦ ਹੀ 'ਤੇਜਸ' 'ਚ ਵੀ ਨਜ਼ਰ ਆਵੇਗੀ। ਇਸ ਫਿਲਮ 'ਚ ਉਹ ਭਾਰਤੀ ਹਵਾਈ ਫੌਜ ਦੀ ਪਾਇਲਟ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਫਿਲਮ ਦੀ ਅਧਿਕਾਰਤ ਰਿਲੀਜ਼ ਡੇਟ ਦਾ ਅਜੇ ਇੰਤਜ਼ਾਰ ਹੈ।

ਇਨ੍ਹਾਂ ਤੋਂ ਇਲਾਵਾ ਕੰਗਨਾ 'ਚੰਦਰਮੁਖੀ 2' 'ਚ ਨਜ਼ਰ ਆਵੇਗੀ। ਪੀ ਵਾਸੂ ਦੁਆਰਾ ਨਿਰਦੇਸ਼ਤ 'ਚੰਦਰਮੁਖੀ 2' ਬਲਾਕਬਸਟਰ ਹਿੱਟ ਤਾਮਿਲ ਹਾਰਰ ਕਾਮੇਡੀ ਫਿਲਮ 'ਚੰਦਰਮੁਖੀ' ਦਾ ਅਗਲਾ ਭਾਗ ਹੈ।

ਇਹ ਵੀ ਪੜ੍ਹੋ: ਪੰਜਾਬ ਸਿੰਗਰ ਕਾਕੇ ਨੇ ਪੈੱਗ ਲਾ ਕੇ ਕੀਤਾ ਸੀ 'ਸ਼ੇਪ' ਗਾਣਾ, ਕਾਕੇ ਨੇ ਖੁਦ ਕੀਤਾ ਖੁਲਾਸਾ, ਦੇਖੋ ਇਹ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
Embed widget