ਪੜਚੋਲ ਕਰੋ

ਕੰਗਨਾ ਰਣੌਤ ਨੇ ਸ਼ੁਰੂ ਕੀਤੀ ਅਪਕਮਿੰਗ ਐਕਸ਼ਨ ਫਿਲਮ 'ਧਾਕੜ' ਦੀ ਤਿਆਰੀ, ਸ਼ੇਅਰ ਕੀਤੀ ਵਰਚੁਅਲ ਸਕ੍ਰਿਪਟ ਰੀਡਿੰਗ ਸੈਸ਼ਨ ਦੀ ਤਸਵੀਰ 

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਉਸ ਨੇ ਟਵਿੱਟਰ 'ਤੇ ਇਕ ਤਸਵੀਰ ਸਾਂਝੀ ਕੀਤੀ, ਜਿਸ 'ਚ ਉਸ ਨੇ ਆਪਣੀ ਆਉਣ ਵਾਲੀ ਐਕਸ਼ਨ ਫਿਲਮ 'ਧਾਕੜ' ਲਈ ਵਰਚੁਅਲ ਸਕ੍ਰਿਪਟ ਰੀਡਿੰਗ ਸੈਸ਼ਨ ਦੀ ਸ਼ੁਰੂਆਤ ਕਰ ਦਿੱਤੀ ਹੈ।

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਉਸ ਨੇ ਟਵਿੱਟਰ 'ਤੇ ਇਕ ਤਸਵੀਰ ਸਾਂਝੀ ਕੀਤੀ, ਜਿਸ 'ਚ ਉਸ ਨੇ ਆਪਣੀ ਆਉਣ ਵਾਲੀ ਐਕਸ਼ਨ ਫਿਲਮ 'ਧਾਕੜ' ਲਈ ਵਰਚੁਅਲ ਸਕ੍ਰਿਪਟ ਰੀਡਿੰਗ ਸੈਸ਼ਨ ਦੀ ਸ਼ੁਰੂਆਤ ਕਰ ਦਿੱਤੀ ਹੈ। ਉਹ ਇਸ ਤਸਵੀਰ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੰਗਨਾ ਰਣੌਤ, ਨਿਰਦੇਸ਼ਕ ਰਜਨੀਸ਼ ਘਈ, ਲੇਖਕ ਰਿਤੇਸ਼ ਸ਼ਾਹ ਅਤੇ ਨਿਰਮਾਤਾ ਸੋਹੇਲ ਮਕਲਈ ਨਾਲ ਵੀਡੀਓ ਕਾਨਫਰੰਸ ਕਰ ਰਹੀ ਹੈ। ਕੰਗਣਾ ਰਣੌਤ ਦੀ ਟੀਮ ਨੇ ਇਹ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਇਹ ਵਰਚੁਅਲ ਸਕ੍ਰਿਪਟ ਰੀਡਿੰਗ ਸੈਸ਼ਨ ਹੈ। ਕੰਗਨਾ ਰਨੌਤ, ਰਜਨੀਸ਼ ਘਈ, ਰਿਤੇਸ਼ ਘਈ ਅਤੇ ਸੋਹੇਲ ਮਕਲਈ 'ਧਾਕੜ' ਲਈ ਤਿਆਰੀ ਸ਼ੁਰੂ ਹੋ ਗਈ ਹੈ।'' ਇਸਦੇ ਨਾਲ ਹੀ ਉਸ ਨੇ ਹੈਸ਼ਟੈਗ ਲੌਕਡਾਊਨ ਸਕ੍ਰਿਪਟ ਸੈਸ਼ਨ ਵੀ ਲਿਖਿਆ ਹੈ। ਧਾਕੜਇਕ ਬਹੁਤ ਵੱਡੀ ਐਕਸ਼ਨ ਫਿਲਮ ਹੈ। ਇਸ ਵਿੱਚ ਕਗਨਾ ਰਣੌਤ ਮੁੱਖ ਭੂਮਿਕਾ ਵਿੱਚ ਹੈ। ਕੰਗਨਾ ਨੇ ਇਸ ਫਿਲਮ ਬਾਰੇ ਕਿਹਾ ਕਿ ਇਹ ਭਾਰਤੀ ਸਿਨੇਮਾ ਲਈ ਨਵਾਂ ਮੋੜ ਸਾਬਤ ਹੋਏਗੀ। ਇਹ ਇਕ ਫੀਮੇਲ ਲੀਡ ਐਕਸ਼ਨ ਫਿਲਮ ਹੈ।
ਪੁਲਵਾਮਾ ਵਰਗੇ ਹਮਲੇ ਦੀ ਸਾਜਿਸ਼ ਰਚ ਰਿਹਾ ਪਾਕਿਸਤਾਨ, ਖ਼ੁਫੀਆ ਏਜੰਸੀਆਂ ਵਲੋਂ ਅਲਰਟ ਜਾਰੀ ਇੱਥੇ ਵੇਖੋਕੰਗਨਾ ਦੀ ਫਰਸਟ ਲੁੱਕ
ਜੱਸੀ ਗੱਲ ਦਾ ਇਹ ਨਵਾਂ ਸਟੂਡੀਓ ਵੇਖ ਰਹਿ ਜਾਓਗੇ ਹੈਰਾਨ, ਘਰ 'ਚ ਇੰਝ ਕੀਤਾ ਤਿਆਰ ਇੱਥੇ ਵੇਖੋ 'ਧਾਕੜ' ਦਾ ਟੀਜ਼ਰ 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget