ਪੜਚੋਲ ਕਰੋ

ਕੰਗਨਾ ਰਨੌਤ ਚੁੱਕੀ ਬੰਦੂਕ, ਫ਼ਿਲਮ ਦਾ ‘ਧਾਕੜ’ ਦਾ ਟੀਜ਼ਰ ਰਿਲੀਜ਼

ਮਣੀਕਰਨੀਕਾ ਅਤੇ ਜਜਮੈਂਟਲ ਹੈ ਕਿਆ ਤੋਂ ਬਾਅਦ ਇੱਕ ਵਾਰ ਫਿਰ ਕੰਗਨਾ ਰਨੌਤ ਵੱਡੇ ਪਰਦੇ ‘ਤੇ ਧਮਾਕੇਦਾਰ ਵਾਪਸੀ ਲਈ ਤਿਆਰ ਹੈ। ਕੰਗਨਾ ਰਨੌਤ ਦੀ ਆਉਣ ਵਾਲੀ ਫ਼ਿਲਮ ‘ਧਾਕੜ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ।

ਮੁੰਬਈ: ਮਣੀਕਰਨੀਕਾ ਅਤੇ ਜਜਮੈਂਟਲ ਹੈ ਕਿਆ ਤੋਂ ਬਾਅਦ ਇੱਕ ਵਾਰ ਫਿਰ ਕੰਗਨਾ ਰਨੌਤ ਵੱਡੇ ਪਰਦੇ ‘ਤੇ ਧਮਾਕੇਦਾਰ ਵਾਪਸੀ ਲਈ ਤਿਆਰ ਹੈ। ਕੰਗਨਾ ਰਨੌਤ ਦੀ ਆਉਣ ਵਾਲੀ ਫ਼ਿਲਮ ‘ਧਾਕੜ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਕੁਝ ਦਿਨ ਪਹਿਲਾਂ ਹੀ ਫ਼ਿਲਮ ਦਾ ਫਸਟ ਲੁੱਕ ਰਿਲੀਜ਼ ਹੋਇਆ ਸੀ ਜਿਸ ‘ਚ ਕੰਗਨਾ ਦੇ ਹੱਥਾਂ ‘ਚ ਬੰਦੂਕ ਫੜੀ ਨਜ਼ਰ ਆ ਰਹੀ ਸੀ। ਹੁਣ ਸਾਹਮਣੇ ਆਏ ਫ਼ਿਲਮ ਦੇ 45 ਸੈਕਿੰਡ ਦੇ ਟੀਜ਼ਰ ‘ਚ ਕੰਗਨਾ ਨੇ ਨਾ ਸਿਰਫ ਬੰਦੂਕ ਫੜ੍ਹੀ ਹੋਈ ਹੈ ਸਗੋਂ ਉਹ ਤਾਬੜਤੋੜ ਗੋਲ਼ੀਆਂ ਵੀ ਚਲਾ ਰਹੀ ਹੈ। ਇਸ ਦੇ ਨਾਲ ਹੀ ਕੰਗਨਾ ਦੀ ਪਿੱਛੇ ਭਿਆਨਕ ਅੱਗ ਲੱਗੀ ਦਿਖਾਈ ਗਈ ਹੈ। ਨਾਲ ਹੀ ਸਭ ਕੁਝ ਤਬਾਹ ਹੁੰਦਾ ਨਜ਼ਰ ਆ ਰਿਹਾ ਹੈ। ਕੰਗਨਾ ਹੱਥਾਂ ‘ਚ ਬੰਦੂਕ ਅਤੇ ਗੁੱਸੇ ਨਾਲ ਭਰੀ ਨਜ਼ਰ ਆ ਰਹੀ ਹੈ।
View this post on Instagram
 
Fierce, Daring and all guns blazing! #DhaakadTeaser ft. #KanganaRanaut is set to bring the house down with this mega - action bonanza on Diwali 2020! (link in bio) @razylivingtheblues @asylumfilmsofficial @smaklai @sohelmaklaiproductions @dhaakadmovie @myqyuki @writish1 @chintan.gandhi.376

A post shared by Kangana Ranaut (@team_kangana_ranaut) on

ਇਹ ਇੱਕ ਐਕਸ਼ਨ ਥ੍ਰਿਲਰ ਫ਼ਿਲਮ ਹੋਵੇਗੀ ਜਿਸ ‘ਚ ਕੰਗਨਾ ਦਾ ਕਿਰਦਾਰ ਜਾਸੂਸ ਦਾ ਹੈ। ਇਸ ਬਾਰੇ ਕੰਗਨਾ ਨੇ ਕਿਹਾ, “ਧਾਕੜ ਇੱਕ ਐਕਸ਼ਨ ਫ਼ਿਲਮ ਹੈ ਅਤੇ ਇਹ ਕਾਫੀ ਵੱਡੀ ਫ਼ਿਲਮ ਹੈ। ਮੈਂ ਫ਼ਿਲਮ ‘ਚ ਜਾਸੂਸ ਦਾ ਕਿਰਦਾਰ ਨਿਭਾ ਰਹੀ ਹਾਂ।” ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਕੰਗਨਾ ਲਈ ਬੰਦੂਕ ਚੁੱਕਣਾ ਕਾਫੀ ਮੁਸ਼ਕਿਲ ਹੁੰਦਾ ਸੀ ਪਰ ਉਹ ਟੀਜ਼ਰ ‘ਚ ਗੰਨ ਚੁੱਕਣ ਦੇ ਨਾਲ-ਨਾਲ ਉਸ ਨੂੰ ਚਲਾਉਂਦੀ ਵੀ ਨਜ਼ਰ ਆ ਰਹੀ ਹੈ। ਫ਼ਿਲਮ ਅਗਲੇ ਸਾਲ ਦੀਵਾਲੀ ‘ਤੇ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget