ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਦੀ ਫਿਲਮ 'ਤੇਜਸ' ਹੋਈ ਸੁਪਰ ਫਲੌਪ, 70 ਕਰੋੜ ਦੇ ਬਜਟ 'ਚ ਬਣੀ ਫਿਲਮ 7 ਕਰੋੜ ਵੀ ਨਾ ਕਮਾ ਸਕੀ, ਜਾਣੋ ਕਲੈਕਸ਼ਨ

Tejas Box Office Collection: Tejas 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਰਿਲੀਜ਼ ਤੋਂ ਬਾਅਦ ਫਿਲਮ ਦਾ ਕਲੈਕਸ਼ਨ ਕਾਫੀ ਖਰਾਬ ਰਿਹਾ ਹੈ। ਦੱਸ ਦੇਈਏ ਕਿ ਤੇਜਸ ਨੂੰ 50 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Tejas Box Office Collection: ਬਾਲੀਵੁੱਡ ਦੀ ਕੁਈਨ ਅਭਿਨੇਤਰੀ ਕੰਗਨਾ ਰਣੌਤ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਨੇ ਬਾਕਸ ਆਫਿਸ 'ਤੇ ਸੰਘਰਸ਼ ਕਰਦੇ ਹੋਏ ਮੇਕਰਸ ਨੂੰ ਖੂਨ ਦੇ ਹੰਝੂ ਰੁਆ ਦਿੱਤੇ ਹਨ। ਇਹ ਫਿਲਮ 27 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ ਅਤੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਫਿਲਮ ਦਾ ਕਲੈਕਸ਼ਨ ਕਾਫੀ ਖਰਾਬ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਕੰਗਨਾ ਰਣੌਤ ਸਟਾਰਰ ਫਿਲਮ 'ਤੇਜਸ' ਨੂੰ 50 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਕੰਗਨਾ ਰਣੌਤ ਨੂੰ ਪਿਛਲੇ ਕਈ ਸਾਲਾਂ ਤੋਂ ਹਿੱਟ ਫਿਲਮ ਦੀ ਉਮੀਦ ਸੀ। ਉਸ ਦੀ ਫਿਲਮ ਮਣੀਕਰਨਿਕਾ ਨੂੰ ਛੱਡ ਕੇ, ਧਾਕੜ ਤੋਂ ਪੰਗਾ, ਜੱਜਮੈਂਟਲ ਹੈ ਕਯਾ ਤੋਂ ਲੈ ਕੇ ਜੈਲੀਲਾ ਤੱਕ, ਅਭਿਨੇਤਰੀ ਦੀਆਂ ਸਾਰੀਆਂ ਫਿਲਮਾਂ ਫਲਾਪ ਰਹੀਆਂ ਹਨ। ਹੁਣ ਇਸ ਫਲਾਪ ਲਿਸਟ 'ਚ 'ਤੇਜਸ' ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਬਾਲੀਵੁੱਡ ਹੰਗਾਮਾ ਦੀ ਰਿਪੋਰਟ ਮੁਤਾਬਕ 'ਤੇਜਸ' ਨੇ ਘਰੇਲੂ ਬਾਕਸ ਆਫਿਸ 'ਤੇ ਸਿਰਫ 4.25 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ ਅਤੇ ਫਿਲਮ ਨੂੰ 50.77 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਮੇਕਰਸ ਨੂੰ 50 ਕਰੋੜ ਰੁਪਏ ਦਾ ਨੁਕਸਾਨ
ਰਿਪੋਰਟ ਮੁਤਾਬਕ ਨਿਰਮਾਤਾਵਾਂ ਨੇ 'ਤੇਜਸ' 'ਤੇ 70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ। ਫਿਲਮ ਨੇ ਅੰਤਰਰਾਸ਼ਟਰੀ ਬਾਜ਼ਾਰ ਤੋਂ ਸਿਰਫ 70 ਲੱਖ ਰੁਪਏ ਦੀ ਕਮਾਈ ਕੀਤੀ ਅਤੇ ਘਰੇਲੂ ਬਾਕਸ ਆਫਿਸ 'ਤੇ ਇਸਦਾ ਮੁਨਾਫਾ 2.23 ਕਰੋੜ ਰੁਪਏ ਰਿਹਾ। ਇਸ ਤੋਂ ਇਲਾਵਾ 'ਤੇਜਸ' ਦੇ ਓ.ਟੀ.ਟੀ., ਸੈਟੇਲਾਈਟ ਅਤੇ ਮਿਊਜ਼ਿਕ ਰਾਈਟਸ 17 ਕਰੋੜ ਰੁਪਏ 'ਚ ਵੇਚੇ ਗਏ। ਇਸ ਤਰ੍ਹਾਂ 70 ਕਰੋੜ ਰੁਪਏ 'ਚੋਂ ਫਿਲਮ ਸਿਰਫ 19.23 ਕਰੋੜ ਰੁਪਏ ਹੀ ਕਮਾ ਸਕੀ ਅਤੇ ਮੇਕਰਸ ਨੂੰ 50.77 ਲੱਖ ਰੁਪਏ ਦਾ ਭਾਰੀ ਨੁਕਸਾਨ ਝੱਲਣਾ ਪਿਆ।

'ਐਮਰਜੈਂਸੀ' ਅਗਲੇ ਸਾਲ ਰਿਲੀਜ਼ ਹੋਵੇਗੀ
ਤੁਹਾਨੂੰ ਦੱਸ ਦੇਈਏ ਕਿ 'ਤੇਜਸ' ਤੋਂ ਬਾਅਦ ਹੁਣ ਕੰਗਨਾ ਰਣੌਤ ਨੇ ਆਪਣੀ ਅਗਲੀ ਫਿਲਮ 'ਐਮਰਜੈਂਸੀ' ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਫਿਲਮ ਨੂੰ ਕੰਗਨਾ ਨੇ ਖੁਦ ਡਾਇਰੈਕਟ ਕੀਤਾ ਹੈ। ਇਹ ਫਿਲਮ ਪਹਿਲਾਂ ਨਵੰਬਰ 'ਚ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣੀ ਸੀ, ਜੋ ਹੁਣ ਅਗਲੇ ਸਾਲ ਰਿਲੀਜ਼ ਹੋਵੇਗੀ। 'ਐਮਰਜੈਂਸੀ' 'ਚ ਕੰਗਨਾ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ 'ਚ ਨਜ਼ਰ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget