ਪੜਚੋਲ ਕਰੋ

ਕੰਗਨਾ ਰਣੌਤ ਨੇ ਮੁੜ ਪਾਇਆ ਪੁਆੜਾ, ਹੁਣ ਇਨ੍ਹਾਂ ਹਸਤੀਆਂ ਨੂੰ ਕਹਿ ਬੈਠੀ 'ਅੱਤਵਾਦੀ'

ਕੰਗਨਾ ਰਣੌਤ ਨੇ ਮੁੜ ਪੁਆੜਾ ਛੇੜ ਲਿਆ ਲਹੈ। ਇਸ ਵਾਰ ਵਿਵਾਦਾਂ ਦੀ ਰਾਣੀ ਨੇ ਅਦਾਕਾਰਾ ਦੀਪਿਕਾ ਪਾਦੁਕੋਣ, ਸਵਰਾ ਭਾਸਕਰ, ਤਾਪਸੀ ਪਨੂੰ ਤੇ ਅਨੁਰਾਗ ਕਸ਼ਯਪ ਸਣੇ ਉਨ੍ਹਾਂ ਸਿਤਾਰਿਆਂ 'ਤੇ ਗੁੱਸਾ ਕੱਢਿਆ ਹੈ, ਜਿਨ੍ਹਾਂ ਨੇ ਜੇਐਨਯੂ 'ਚ ਹੋਏ ਪ੍ਰਦਰਸ਼ਨ ਦੀ ਹਮਾਇਤ ਕੀਤੀ ਸੀ।

ਚੰਡੀਗੜ੍ਹ: ਕੰਗਨਾ ਰਣੌਤ ਨੇ ਮੁੜ ਪੁਆੜਾ ਛੇੜ ਲਿਆ ਲਹੈ। ਇਸ ਵਾਰ ਵਿਵਾਦਾਂ ਦੀ ਰਾਣੀ ਨੇ ਅਦਾਕਾਰਾ ਦੀਪਿਕਾ ਪਾਦੁਕੋਣ, ਸਵਰਾ ਭਾਸਕਰ, ਤਾਪਸੀ ਪਨੂੰ ਤੇ ਅਨੁਰਾਗ ਕਸ਼ਯਪ ਸਣੇ ਉਨ੍ਹਾਂ ਸਿਤਾਰਿਆਂ 'ਤੇ ਗੁੱਸਾ ਕੱਢਿਆ ਹੈ, ਜਿਨ੍ਹਾਂ ਨੇ ਜੇਐਨਯੂ 'ਚ ਹੋਏ ਪ੍ਰਦਰਸ਼ਨ ਦੀ ਹਮਾਇਤ ਕੀਤੀ ਸੀ।
ਦਰਅਸਲ ਦਿੱਲੀ ਦੰਗਾ ਮਾਮਲੇ 'ਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਨੇਤਾ ਉਮਰ ਖਾਲਿਦ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਅਪਰਾਧ ਸ਼ਾਖਾ ਨੇ ਉਮਰ ਖਾਲਿਦ 'ਤੇ ਦੰਗੇ ਭੜਕਾਉਣ, ਦੰਗਿਆਂ ਦੀ ਸਾਜ਼ਿਸ਼ ਰਚਣ, ਦੇਸ਼ ਵਿਰੋਧੀ ਭਾਸ਼ਣ ਦੇਣ ਤੋਂ ਇਲਾਵਾ ਕਈ ਧਾਰਾਵਾਂ 'ਚ ਲਗਪਗ 100 ਸਫਿਆਂ ਦਾ ਦੋਸ਼ ਪੱਤਰ ਦਾਖ਼ਲ ਕੀਤਾ ਹੈ।
ਇਸ ਨੂੰ ਲੈ ਕੇ ਕੰਗਨਾ ਨੇ ਲਿਖਿਆ, 'Bullydawood ਫ਼ਿਲਮ ਇੰਡਸਟਰੀ ਦਾ ਇੱਕ ਹੋਰ ਭਾਂਡਾ ਫੁੱਟ ਗਿਆ। ਜਿਹੜੇ ਲੋਕਾਂ ਨੇ ਜੇਐਨਯੂ ਦੇ ਵਿਦਿਆਰਥੀਆਂ ਤੇ ਸ਼ਾਹੀਨ ਬਾਗ ਧਰਨੇ ਦਾ ਸਮਰਥਨ ਕੀਤਾ ਸੀ, ਜੋ ਆਪਣੇ ਆਪ ਨੂੰ ਅਦਾਕਾਰ ਤੇ ਅਦਾਕਾਰਾ ਕਹਿੰਦੇ ਹਨ, ਉਹ ਵੀ ਅੱਤਵਾਦੀ ਤੋਂ ਘੱਟ ਨਹੀਂ। ਉਨ੍ਹਾਂ ਨੇ ਦੰਗੇ ਭੜਕਾਉਣ 'ਚ ਸਰਗਰਮ ਭੂਮਿਕਾ ਨਿਭਾਈ ਹੈ। ਜਾਗੋ ਭਾਰਤ ਤੇ ਦੇਖੋ।'
ਇੱਕ ਹੋਰ ਟਵੀਟ 'ਚ ਕੰਗਨਾ ਨੇ ਇੱਕ ਯੂਜ਼ਰ ਨੂੰ ਟੈਗ ਕਰਦਿਆਂ ਲਿਖਿਆ, 'ਹੁਣ ਇਹ ਸਾਬਤ ਹੋ ਚੁੱਕਾ ਹੈ ਕਿ ਜੇਐਨਯੂ ਦੇ ਵਿਦਿਆਰਥੀ ਝੂਠ ਫੈਲਾ ਰਹੇ ਸਨ ਤੇ ਸੀਏਏ ਨੂੰ ਲੈ ਕੇ ਗਲਤ ਜਾਣਕਾਰੀ ਦੇ ਰਹੇ ਸਨ। ਉਨ੍ਹਾਂ ਨੇ ਕਬੂਲ ਕਰ ਲਿਆ ਹੈ ਕਿ ਉਹ ਨਫਰਤ, ਝੂਠ ਤੇ ਅੱਤਵਾਦ ਫੈਲਾਉਣ 'ਚ ਹਿੱਸੇਦਾਰ ਸਨ। ਹੁਣ ਇਹ ਫ਼ਿਲਮੀ ਜੋਕਰ ਕਿਉਂ ਮੁਆਫੀ ਮੰਗਣਗੇ? ਦੰਗਿਆਂ 'ਚ ਗਈਆਂ ਲੋਕਾਂ ਦੀਆਂ ਜਾਨਾਂ ਦੀ ਭਰਪਾਈ ਕਿਵੇਂ ਹੋਵੇਗੀ?'
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 

Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

Embed widget