ਪੜਚੋਲ ਕਰੋ

ਮਣੀਕਰਨਿਕਾ ਮਗਰੋਂ ਕੰਗਨਾ ਦੀ ਅਗਲੀ ਫ਼ਿਲਮ ‘ਚ ਨਜ਼ਰ ਆਵੇਗਾ ਜ਼ਬਰਦਸਤ ਐਕਸ਼ਨ

ਕੰਗਨਾ ਦੀ ਫ਼ਿਲਮ ‘ਮਣੀਕਰਨਿਕਾ’ ਰਿਲੀਜ਼ ਹੋਈ ਜਿਸ ਨੂੰ ਚੰਗਾ ਹੁੰਗਾਰਾ ਮਿਲਿਆ। ਹੁਣ ਕੰਗਨਾ ਨੇ ਇੰਟਰਵਿਊ ‘ਚ ਕਿਹਾ ਕਿ ਉਹ ਆਪਣੀ ਅਗਲੀ ਫ਼ਿਲਮ ਆਪ ਡਾਇਰੈਕਟ ਕਰੇਗੀ।

ਮੁੰਬਈ: ਅੱਜਕੱਲ੍ਹ ਕੰਗਨਾ ਰਨੌਤ ਸੁਰਖੀਆਂ ‘ਚ ਬਣੀ ਹੋਈ ਹੈ। ਉਹ ਕਦੇ ਆਪਣੇ ਬਿਆਨ ਤੇ ਕਦੇ ਆਪਣੇ ਕੰਮ ਨਾਲ ਚਰਚਾ ‘ਚ ਹੈ। ਹਾਲ ਹੀ ‘ਚ ਕੰਗਨਾ ਦੀ ਫ਼ਿਲਮ ‘ਮਣੀਕਰਨਿਕਾ’ ਰਿਲੀਜ਼ ਹੋਈ ਜਿਸ ਨੂੰ ਚੰਗਾ ਹੁੰਗਾਰਾ ਮਿਲਿਆ। ਹੁਣ ਕੰਗਨਾ ਨੇ ਇੰਟਰਵਿਊ ‘ਚ ਕਿਹਾ ਕਿ ਉਹ ਆਪਣੀ ਅਗਲੀ ਫ਼ਿਲਮ ਆਪ ਡਾਇਰੈਕਟ ਕਰੇਗੀ। ਕੰਗਨਾ ਇਸ ਸਮੇਂ ਦਿੱਲੀ ‘ਚ ਹੈ ਜਿੱਥੇ ਉਹ ਫ਼ਿਲਮ ‘ਪੰਗਾ’ ਦੀ ਸ਼ੂਟਿੰਗ ਕਰ ਰਹੀ ਹੈ। ਇਸ ਦੀ ਡਾਇਰੈਕਸ਼ਨ ਅਸ਼ਵਿਨੀ ਅਈਅਰ ਤਿਵਾੜੀ ਕਰ ਰਹੇ ਹਨ। ਉਂਝ ਕੰਗਨਾ ਨੇ ਫ਼ਿਲਮ ਦੀ ਸ਼ੂਟਿੰਗ ਖ਼ਤਮ ਕਰ ਲਈ ਹੈ ਜਿਸ ਤੋਂ ਬਾਅਦ ਦੀ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਸ ਫ਼ਿਲਮ ਦੀ ਕਹਾਣੀ ਇੱਕ ਕੱਬਡੀ ਪਲੇਅਰ ਦੀ ਹੈ ਜਿਸ ਦਾ ਪਹਿਲਾ ਸ਼ੈਡਿਊਲ ਦਿੱਲੀ ‘ਚ ਖ਼ਤਮ ਹੋਣ ਤੋਂ ਬਾਅਦ ਹੁਣ ਸ਼ੂਟਿੰਗ ਭੋਪਾਲ ‘ਚ ਹੋਣੀ ਹੈ। ਇਸ ਤੋਂ ਬਾਅਦ ਕੰਗਨਾ ਜੈਲਲਿਤਾ ਦੀ ਬਾਇਓਪਿਕ ‘ਚ ਨਜ਼ਰ ਆਵੇਗੀ ਨਾਲ ਹੀ ਕੰਗਨਾ, ਰਾਜਕੁਮਾਰ ਰਾਓ ਨਾਲ ਫ਼ਿਲਮ ‘ਮੈਂਟਲ ਹੈ ਕਿਆ?’ ‘ਚ ਵੀ ਪੁਲਿਸ ਅਫ਼ਸਰ ਦੇ ਰੋਲ ‘ਚ ਨਜ਼ਰ ਆਉਣ ਵਾਲੀ ਹੈ। ਫ਼ਿਲਮ 24 ਮਈ ਨੂੰ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget