ਪੜਚੋਲ ਕਰੋ
ਹੁਣ ਕੰਗਨਾ ਦਾ ਪਿਆ ਜਯਾ ਬੱਚਨ ਨਾਲ ਪੰਗਾ, ਜਯਾ ਨੂੰ ਦਿੱਤਾ ਠੋਕਵਾਂ ਜਵਾਬ
ਦਿੱਗਜ ਅਦਾਕਾਰਾ ਜਯਾ ਬੱਚਨ ਨੇ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਫਿਲਮ ਇੰਡਸਟਰੀ ਵਿੱਚ ਹੋ ਰਹੇ ਹੰਗਾਮੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਲੋਕ ਜਿਹੜੀ ਥਾਲੀ ਵਿੱਚ ਖਾਂਦੇ ਹਨ, ਉਸੇ ਵਿੱਚ ਛੇਕ ਕਰਦੇ ਹਨ।

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਫਿਲਮ ਇੰਡਸਟਰੀ ਵਿੱਚ ਡਰੱਗਜ਼ ਬਾਰੇ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਅਜਿਹੀ ਸਥਿਤੀ ਵਿੱਚ, ਦਿੱਗਜ ਅਦਾਕਾਰਾ ਜਯਾ ਬੱਚਨ ਨੇ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਫਿਲਮ ਇੰਡਸਟਰੀ ਵਿੱਚ ਹੋ ਰਹੇ ਹੰਗਾਮੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਲੋਕ ਜਿਹੜੀ ਥਾਲੀ ਵਿੱਚ ਖਾਂਦੇ ਹਨ, ਉਸੇ ਵਿੱਚ ਛੇਕ ਕਰਦੇ ਹਨ। ਇਸ ਦੇ ਨਾਲ ਹੀ ਕੰਗਨਾ ਨੇ ਜਯਾ ਬੱਚਨ ਦੀ ਇਸ ਟਿੱਪਣੀ ਦਾ ਠੋਕਵਾਂ ਜਵਾਬ ਦਿੱਤਾ ਹੈ। ਕੰਗਨਾ ਰਣੌਤ ਨੇ ਟਵੀਟ ਕਰਕੇ ਜਯਾ ਦੇ ਬਿਆਨ 'ਤੇ ਜਵਾਬ ਦਿੱਤਾ 'ਕਿਹੜੀ ਥਾਲੀ ਦਿੱਤੀ ਹੈ ਜਯਾ ਜੀ ਨੇ, ਤੇ ਓਹਨਾ ਦੀ ਇੰਡਸਟਰੀ ਨੇ।
ਇਸ ਤੋਂ ਪਹਿਲਾਂ ਵੀ ਕੰਗਨਾ ਰਣੌਤ ਜਯਾ ਬੱਚਨ ਦੀ ਇੱਕ ਟਿੱਪਣੀ 'ਤੇ ਆਪਣੀ ਪ੍ਰਤੀਕ੍ਰਿਆ ਦੇ ਚੁੱਕੀ ਹੈ। ਕੰਗਨਾ ਰਨੌਤ ਨੇ ਟਵੀਟ ਵਿੱਚ ਲਿਖਿਆ, “ਜਯਾ ਜੀ, ਕੀ ਤੁਸੀਂ ਇਹੀ ਕਹਿੰਦੇ ਹੁੰਦੇ ਜੇ ਮੇਰੀ ਥਾਂ ਤੁਹਾਡੀ ਧੀ ਸ਼ਵੇਤਾ ਨੂੰ ਕੁੱਟਿਆ ਜਾਂਦਾ, ਨਸ਼ੇ ਦਿੱਤੇ ਜਾਂਦੇ ਤੇ ਸ਼ੋਸ਼ਣ ਕੀਤਾ ਜਾਂਦਾ। ਕੀ ਤੁਸੀਂ ਉਦੋਂ ਵੀ ਇਹੀ ਕਹਿੰਦੇ ਜੇਕਰ ਅਭਿਸ਼ੇਕ ਲਗਾਤਾਰ ਧਮਕੀਆਂ ਤੇ ਸੋਸ਼ਣ ਦੀ ਗੱਲ ਕਰਦੇ ਤੇ ਇੱਕ ਦਿਨ ਫਾਂਸੀ ਲਾकौन सी थाली दी है जया जी और उनकी इंडस्ट्री ने? एक थाली मिली थी जिसमें दो मिनट के रोल आइटम नम्बर्ज़ और एक रोमांटिक सीन मिलता था वो भी हेरो के साथ सोने के बाद,मैंने इस इंडस्ट्री को फ़ेमिनिज़म सीखाया,थाली देश भक्ति नारीप्रधान फ़िल्मों से सजाई,यह मेरी अपनी थाली है जया जी आपकी नहीं। https://t.co/lPo9X4hRZX
— Kangana Ranaut (@KanganaTeam) September 16, 2020
Before You Go
CM Mann's order? No NOC! — Majithia's big claim
ਟ੍ਰੈਂਡਿੰਗ ਟੌਪਿਕ






















