ਪੜਚੋਲ ਕਰੋ

ਕੰਗਨਾ ਨੇ ਉਧਵ ਠਾਕਰੇ ਨੂੰ ਕਿਹਾ ਗੰਦੀ ਰਾਜਨੀਤੀ ਖੇਡ ਕੇ ਹਾਸਿਲ ਕੀਤੀ ਕੁਰਸੀ, ਆਉਣੀ ਚਾਹੀਦੀ ਸ਼ਰਮ 

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਮਹਾਰਾਸ਼ਟਰਾ ਦੇ ਸੀਐਮ ਉਧਵ ਠਾਕਰੇ ਨੂੰ ਨਿਸ਼ਾਨੇ 'ਤੇ ਲਿਆ ਹੈ। ਦਰਅਸਲ ਉਧਵ ਠਾਕਰੇ ਵੱਲੋਂ ਦਿੱਤੇ ਗਏ ਭਾਸ਼ਣ 'ਤੇ ਕੰਗਨਾ ਨੇ ਇਤਰਾਜ਼ ਜਤਾਇਆ ਹੈ।

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਮਹਾਰਾਸ਼ਟਰਾ ਦੇ ਸੀਐਮ ਉਧਵ ਠਾਕਰੇ ਨੂੰ ਨਿਸ਼ਾਨੇ 'ਤੇ ਲਿਆ ਹੈ। ਦਰਅਸਲ ਉਧਵ ਠਾਕਰੇ ਵੱਲੋਂ ਦਿੱਤੇ ਗਏ ਭਾਸ਼ਣ 'ਤੇ ਕੰਗਨਾ ਨੇ ਇਤਰਾਜ਼ ਜਤਾਇਆ ਹੈ। ਕੰਗਨਾ ਨੇ ਕਿਹਾ ਕਿ ਹਿਮਾਚਲ ਦੇਵ ਭੂਮੀ ਹੈ ਤੇ CM ਉਧਵ ਠਾਕਰੇ ਆਪਣੇ ਭਾਸ਼ਣ 'ਚ ਹਿਮਾਚਲ ਨੂੰ ਗਾਂਜਾ ਦੀ ਖੇਤੀ ਕਰਨ ਵਾਲਾ ਰਾਜ ਦਸਦੇ ਹਨ। ਇਸ ਤੋਂ ਇਲਾਵਾ ਕੰਗਨਾ ਨੇ CM ਉਧਵ ਠਾਕਰੇ 'ਤੇ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਮਾਮੂਲੀ ਇਨਸਾਨ ਦੱਸਿਆ।
ਮਹਾਰਾਸ਼ਟਰ ਸਰਕਾਰ ਤੇ ਕੰਗਨਾ ਦੇ ਵਿੱਚ ਤਕਰਾਰ ਸੁਸ਼ਾਂਤ ਸਿੰਘ ਰਾਜਪੂਤ ਕੇਸ ਤੋਂ ਹੀ ਵੇਖਣ ਨੂੰ ਮਿਲ ਰਹੀ ਹੈ। ਆਏ ਦਿਨ ਦੋਹੇ ਧਿਰਾਂ ਵਲੋਂ ਇਕ ਦੂਸਰੇ ਖਿਲਾਫ ਤਿੱਖੇ ਬਿਆਨ ਦਿੱਤੇ ਜਾਂਦੇ ਹਨ। ਉਧਵ ਠਾਕਰੇ ਨੇ ਦੁਸ਼ਹਿਰਾ ਦੇ ਮੌਕੇ ਆਪਣੇ ਭਾਸ਼ਣ 'ਚ ਕੰਗਨਾ ਤੇ ਹਿਮਾਚਲ ਦਾ ਨਾਮ ਲਏ ਬਿਨ੍ਹਾ ਕਿਹਾ ਕਿ, 'ਕੁਝ ਲੋਕ ਮੁੰਬਈ ਰੋਜ਼ੀ-ਰੋਟੀ ਕਮਾਉਣ ਆਉਂਦੇ ਹਨ ਤੇ ਇਸ ਨੂੰ POK ਦਸਦੇ ਹਨ'  ਉਨ੍ਹਾਂ ਕਿਹਾ ਕਿ, 'ਅਸੀਂ ਆਪਣੇ ਘਰਾਂ ਵਿੱਚ ਤੁਲਸੀ ਉਗਾਉਣੇ ਹਾਂ, ਗਾਂਜਾ ਨਹੀਂ, ਗਾਂਜੇ ਦੇ ਖੇਤ ਤੁਹਾਡੇ ਸੂਬੇ ਵਿੱਚ ਹਨ। ਮਹਾਰਾਸ਼ਟਰਾ 'ਚ ਨਹੀਂ।"
ਕੰਗਨਾ ਨੇ ਉਧਵ ਠਾਕਰੇ ਨੂੰ ਕਿਹਾ ਗੰਦੀ ਰਾਜਨੀਤੀ ਖੇਡ ਕੇ ਹਾਸਿਲ ਕੀਤੀ ਕੁਰਸੀ, ਆਉਣੀ ਚਾਹੀਦੀ ਸ਼ਰਮ 
ਕੰਗਨਾ ਰਣੌਤ ਨੇ ਮਹਾਰਾਸ਼ਟਰ ਦੇ ਮੰਤਰੀ ਸੰਜੇ ਰਾਉਤ ਨਾਲ ਹੋਏ ਆਪਣੇ ਵਿਵਾਦ ਤੋਂ ਬਾਅਦ ਇਕ ਟਵੀਟ 'ਚ ਲਿਖਿਆ ਸੀ ਕਿ ਮੁੰਬਈ POK ਵਰਗੀ ਕਿਉਂ ਮਹਿਸੂਸ ਹੋ ਰਹੀ ਹੈ। ਅਤੇ ਸੁਸ਼ਾਂਤ ਕੇਸ 'ਚ ਆਏ ਡਰੱਗਜ਼ ਐਂਗਲ 'ਚ ਵੀ ਕੰਗਨਾ ਨੇ ਕਾਫੀ ਟਿੱਪਣੀਆਂ ਕੀਤੀਆਂ ਸੀ। ਜਿਸ ਕਰਕੇ ਉਧਵ ਠਾਕਰੇ ਨੇ ਆਪਣੇ ਭਾਸ਼ਣ 'ਚ ਬਿਨ੍ਹਾ ਕੰਗਨਾ ਤੇ ਹਿਮਾਚਲ ਦਾ ਨਾਮ ਲਏ ਇਹ ਬਿਆਨ ਦਿੱਤਾ। ਜਿਸ' ਤੇ ਹੁਣ ਕੰਗਨਾ ਨੇ ਵੀਡੀਓ ਜਾਰੀ ਕਰ ਜਵਾਬ ਦਿੱਤਾ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget