ਪੜਚੋਲ ਕਰੋ

Kishore Twitter Account Suspended: 'ਕੰਤਾਰਾ' ਐਕਟਰ ਕਿਸ਼ੋਰ ਦਾ ਟਵਿੱਟਰ ਅਕਾਊਂਟ ਹੋਇਆ ਸਸਪੈਂਡ, ਲੋਕਾਂ ਨੇ ਐਲੋਨ ਮਸਕ ਤੋਂ ਮੰਗਿਆ ਜਵਾਬ

Kishore Twitter Account Suspended: ਅਦਾਕਾਰ ਕਿਸ਼ੋਰ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਟਵਿਟਰ ਨੇ ਨਿਯਮਾਂ ਦੀ ਉਲੰਘਣਾ ਦੇ ਦੋਸ਼ 'ਚ ਉਨ੍ਹਾਂ ਦਾ ਅਕਾਊਂਟ ਸਸਪੈਂਡ ਕਰ ਦਿੱਤਾ ਹੈ।

Kishore Twitter Account Suspended: ਸਾਲ 2022 'ਚ ਦੋ ਸੁਪਰਹਿੱਟ ਫਿਲਮਾਂ 'ਕਾਂਤਾਰਾ' ਅਤੇ 'ਪੋਨੀਯਿਨ ਸੇਲਵਨ: 1' ਦਾ ਹਿੱਸਾ ਰਹੇ ਅਭਿਨੇਤਾ ਕਿਸ਼ੋਰ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਟਵਿਟਰ ਨੇ ਨਿਯਮਾਂ ਦੀ ਉਲੰਘਣਾ ਦੇ ਦੋਸ਼ 'ਚ ਉਨ੍ਹਾਂ ਦਾ ਅਕਾਊਂਟ ਸਸਪੈਂਡ ਕਰ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਟਵਿੱਟਰ ਨੇ ਕਿਸ ਟਵੀਟ ਕਾਰਨ ਇਹ ਕਾਰਵਾਈ ਕੀਤੀ ਹੈ। ਨਾਲ ਹੀ, ਇਸ ਬਾਰੇ ਅਜੇ ਤੱਕ ਅਦਾਕਾਰ ਦੇ ਪੱਖ ਤੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਅਭਿਨੇਤਾ ਦੇ ਪ੍ਰਸ਼ੰਸਕ ਟਵਿਟਰ ਦੀ ਇਸ ਹਰਕਤ ਤੋਂ ਕਾਫੀ ਨਾਰਾਜ਼ ਹਨ।

ਮੰਨਿਆ ਜਾਂਦਾ ਹੈ ਕਿ ਕਿਸ਼ੋਰ ਅਕਸਰ ਕਿਸਾਨਾਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੇ ਨਜ਼ਰ ਆਉਂਦੇ ਹਨ ਅਤੇ ਉਹ ਆਪਣੇ ਟਵੀਟ ਅਤੇ ਬਿਆਨਾਂ ਕਾਰਨ ਸੁਰਖੀਆਂ 'ਚ ਆ ਜਾਂਦੇ ਹਨ। ਕਿਸ਼ੋਰ ਨੇ ਇਸ ਤੋਂ ਪਹਿਲਾਂ ਕਸ਼ਮੀਰੀ ਪੰਡਤਾਂ ਦੀਆਂ ਹੱਤਿਆਵਾਂ ਦੀ ਤੁਲਨਾ ਮੁਸਲਮਾਨਾਂ ਦੀਆਂ ਹੱਤਿਆਵਾਂ ਨਾਲ ਕਰਨ ਵਾਲੇ ਸਾਈ ਪੱਲਵੀ ਦੇ ਵਿਵਾਦਿਤ ਬਿਆਨ ਦਾ ਸਮਰਥਨ ਕੀਤਾ ਸੀ। ਇਸ 'ਤੇ ਉਨ੍ਹਾਂ ਨੇ ਮੀਡੀਆ ਨੂੰ ਸਵਾਲ ਕਰਦਿਆਂ ਪੱਤਰਕਾਰਾਂ ਨੂੰ ਸਵਾਲ ਕੀਤਾ ਕਿ ਕੀ ਫਿਲਮੀ ਹਸਤੀਆਂ ਲਈ ਸਮਾਜਿਕ ਮੁੱਦਿਆਂ 'ਤੇ ਆਪਣੀ ਰਾਏ ਰੱਖਣਾ ਅਪਰਾਧ ਹੈ?

ਪ੍ਰਸ਼ੰਸਕ ਕਰ ਰਹੇ ਹਨ ਵਿਰੋਧ
ਕਿਸ਼ੋਰ ਦਾ ਅਕਾਊਂਟ ਸਸਪੈਂਡ ਕੀਤੇ ਜਾਣ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਗੁੱਸੇ 'ਚ ਹਨ ਅਤੇ ਐਲਨ ਮਸਕ ਤੋਂ ਇਸ ਦਾ ਕਾਰਨ ਵੀ ਪੁੱਛ ਰਹੇ ਹਨ।

ਕਾਂਤਾਰਾ ਵਿੱਚ ਅਹਿਮ ਭੂਮਿਕਾ ਨਿਭਾਈ
'ਕਾਂਤਾਰਾ' 'ਚ ਰਿਸ਼ਭ ਸ਼ੈੱਟੀ ਦੇ ਖਿਲਾਫ ਮੁੱਖ ਵਿਰੋਧੀ (ਪੁਲਿਸ ਅਫਸਰ) ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਨੇ ਅੰਧਵਿਸ਼ਵਾਸ ਦੇ ਖਿਲਾਫ ਬੋਲਿਆ ਹੈ। 'ਕਾਂਤਾਰਾ' 'ਤੇ ਉਨ੍ਹਾਂ ਕਿਹਾ ਸੀ ਕਿ ਸਾਰੀਆਂ ਚੰਗੀਆਂ ਫਿਲਮਾਂ ਵਾਂਗ ਇਸ ਨੇ ਵੀ ਜਾਤ, ਧਰਮ ਅਤੇ ਭਾਸ਼ਾ ਦੀਆਂ ਹੱਦਾਂ ਪਾਰ ਕਰ ਕੇ ਲੋਕਾਂ ਨੂੰ ਜੋੜਿਆ ਹੈ। ਇਹ ਮਨੋਰੰਜਨ ਰਾਹੀਂ ਜਾਗਰੂਕਤਾ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਨੇਮਾ ਨੂੰ ਅੰਧ-ਵਿਸ਼ਵਾਸ ਨੂੰ ਵਧਾਵਾ ਦੇਣ ਅਤੇ ਫਿਰਕੂ ਭਾਵਨਾਵਾਂ ਭੜਕਾ ਕੇ ਲੋਕਾਂ ਨੂੰ ਵੰਡਣ ਲਈ ਵਰਤਿਆ ਜਾਵੇ ਤਾਂ ਵੱਡੀ ਫਿਲਮ ਵੀ ਮਨੁੱਖਤਾ ਦੀ ਸਭ ਤੋਂ ਵੱਡੀ ਹਾਰ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget