ਪੜਚੋਲ ਕਰੋ

ਕਾਨੇ ਵੈਸਟ ਫਿਰ ਵਿਵਾਦਾਂ 'ਚ, 46ਵੇਂ ਜਨਮਦਿਨ 'ਤੇ ਕੀਤੀ ਸ਼ਰਮਨਾਕ ਹਰਕਤ, ਪਹਿਲਾਂ ਮਾਡਲ ਦੇ ਉਤਾਰੇ ਕੱਪੜੇ ਫਿਰ...

ਰੈਪਰ ਕਾਨੇ ਵੈਸਟ ਨੇ ਹਾਲ ਹੀ ਵਿੱਚ ਆਪਣਾ 46ਵਾਂ ਜਨਮਦਿਨ ਮਨਾਇਆ। ਉਸ ਲਈ ਇੱਕ ਵੱਡੀ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ। ਹਾਲ ਹੀ 'ਚ ਇਸ ਪਾਰਟੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।

Kanye West Controversy: ਰੈਪਰ ਕਾਨੇ ਵੈਸਟ ਲਈ ਸੁਰਖੀਆਂ 'ਚ ਰਹਿਣਾ ਕੋਈ ਨਵੀਂ ਗੱਲ ਨਹੀਂ ਹੈ। ਉਹ ਕੁਝ ਨਾ ਕੁਝ ਅਜਿਹਾ ਕਰਦੇ ਰਹਿੰਦੇ ਹਨ ਕਿ ਸੋਸ਼ਲ ਮੀਡੀਆ 'ਤੇ ਟਰੋਲ ਹੋ ਜਾਂਦੇ ਹਨ। ਹੁਣ ਕਾਨੇ ਆਪਣੀ ਜਨਮਦਿਨ ਪਾਰਟੀ ਨੂੰ ਲੈ ਕੇ ਚਰਚਾ 'ਚ ਹੈ। ਕਾਨੇ ਦੀ ਜਨਮਦਿਨ ਪਾਰਟੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ 'ਚ ਕਾਨੇ ਦੀ ਜਨਮਦਿਨ ਪਾਰਟੀ 'ਚ ਮਾਡਲ ਟੇਬਲ 'ਤੇ ਪਈਆਂ ਨਜ਼ਰ ਆ ਰਹੀਆਂ ਹਨ ਅਤੇ ਉਨ੍ਹਾਂ 'ਤੇ ਖਾਣਾ ਪਰੋਸਿਆ ਜਾ ਰਿਹਾ ਹੈ। ਯਾਨਿ ਕਿ ਆਪਣੇ ਜਨਮਦਿਨ 'ਤੇ ਕਾਨੇ ਵੈਸਟ ਨੇ ਮਾਡਲਾਂ ਨੂੰ ਆਪਣਾ ਟੇਬਲ ਬਣਾ ਕੇ ਉਨ੍ਹਾਂ 'ਤੇ ਖਾਣਾ ਪਰੋਸਿਆ। ਜਿਵੇਂ ਹੀ ਇਹ ਤਸਵੀਰਾਂ ਇੰਟਰਨੈੱਟ 'ਤੇ ਆਈਆਂ, ਵਾਇਰਲ ਹੋਣੀਆਂ ਸ਼ੁਰੂ ਹੋ ਗਈਆਂ। ਲੋਕ ਕਾਨੇਦੀ ਇਸ ਹਰਕਤ ਦੀ ਖੁੱਲ੍ਹ ਕੇ ਨਿੰਦਾ ਕਰ ਰਹੇ ਹਨ। ਕਈ ਲੋਕਾਂ ਨੇ ਤਾਂ ਇੱਥੋਂ ਤੱਕ ਕਿਹਾ ਹੈ ਕਿ ਕਾਨੇ ਨੂੰ ਦਿਮਾਗ਼ੀ ਇਲਾਜ ਦੀ ਲੋੜ ਹੈ।

ਇਹ ਵੀ ਪੜ੍ਹੋ: ਸਾਲਾਂ ਬਾਅਦ ਐਕਟਿੰਗ ਕਰਦੀ ਨਜ਼ਰ ਆਵੇਗੀ ਸਦਾਬਹਾਰ ਅਭਿਨੇਤਰੀ ਰੇਖਾ, ਇਸ ਟੀਵੀ ਸੀਰੀਅਲ 'ਚ ਆਵੇਗੀ ਨਜ਼ਰ

ਕਾਨੇ ਵੈਸਟ ਨੇ 8 ਜੂਨ ਨੂੰ ਆਪਣਾ 46ਵਾਂ ਜਨਮਦਿਨ ਮਨਾਇਆ। ਜਨਮ ਦਿਨ 'ਤੇ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਗਿਆ। ਜਦੋਂ ਇਸ ਪਾਰਟੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਤਾਂ ਹੰਗਾਮਾ ਹੋ ਗਿਆ। ਕਾਨੇ ਵੈਸਟ ਦੀ ਇਸ ਪਾਰਟੀ ਦੀਆਂ ਕੁਝ ਮਾਡਲਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ ਹਨ। ਇਨ੍ਹਾਂ ਤਸਵੀਰਾਂ 'ਚ ਮਾਡਲ ਮੇਜ਼ 'ਤੇ ਪਈਆਂ ਨਜ਼ਰ ਆ ਰਹੀਆਂ ਹਨ ਅਤੇ ਉਨ੍ਹਾਂ ਦੇ ਸਰੀਰ 'ਤੇ ਸੁਸ਼ੀ ਪਰੋਸੀ ਗਈ ਹੈ। (ਇਹ ਤਸਵੀਰਾਂ PopCrave ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।) ਇਨ੍ਹਾਂ ਫੋਟੋਆਂ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ ਹਨ ਅਤੇ ਉਹ ਇਸ ਨੂੰ ਕਾਨੇ ਦੀ ਸਭ ਤੋਂ ਵੱਡੀ ਗਲਤੀ ਦੱਸ ਰਹੇ ਹਨ।

ਆਲੋਚਨਾ ਦਾ ਕਰਨਾ ਪੈ ਰਿਹਾ ਸਾਹਮਣਾ
ਇਸ ਪਾਰਟੀ ਤੋਂ ਸਾਹਮਣੇ ਆਈ ਜਾਣਕਾਰੀ ਮੁਤਾਬਕ ਮਾਡਲਾਂ ਨੂੰ ਚੁੱਪਚਾਪ ਲੇਟਣ ਦੀ ਹਦਾਇਤ ਦਿੱਤੀ ਗਈ ਸੀ ਅਤੇ ਨਾਲ ਹੀ ਉਨ੍ਹਾਂ ਨੂੰ ਮੇਹਮਾਨਾਂ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਵੀ ਨਹੀਂ ਸੀ। ਕਾਨੇ ਦੀਆਂ ਇਨ੍ਹਾਂ ਪਾਰਟੀ ਫੋਟੋਆਂ ਨੂੰ ਦੇਖਣ ਤੋਂ ਬਾਅਦ ਲੋਕ ਵੈਸਟ ਦੀ ਆਲੋਚਨਾ ਕਰ ਰਹੇ ਹਨ। ਉਹ ਇਸ ਨੂੰ ਮਾੜੀ ਕਾਰਵਾਈ ਦੱਸ ਰਹੇ ਹਨ। ਕੁਝ ਲੋਕ ਇਹ ਵੀ ਕਹਿ ਰਹੇ ਹਨ ਕਿ ਵੈਸਟ ਨੂੰ ਥੈਰੇਪੀ ਦੀ ਲੋੜ ਹੈ, ਉਸ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ। ਇਸ ਦੇ ਨਾਲ ਹੀ ਕੁਝ ਉਪਭੋਗਤਾਵਾਂ ਨੇ ਕਿਹਾ ਕਿ ਵੈਸਟ ਨੇ ਭੋਜਨ ਅਤੇ ਔਰਤਾਂ ਦੋਵਾਂ ਦਾ ਅਪਮਾਨ ਕੀਤਾ ਹੈ।

ਇਹ ਵੀ ਪੜ੍ਹੋ: ਧਰਮਿੰਦਰ ਦੇ ਪਹਿਲੇ ਪਰਿਵਾਰ ਤੋਂ ਦੂਰ ਰਹਿੰਦੀ ਹੈ ਹੇਮਾ ਮਾਲਿਨੀ, ਕੀ ਕਰਨ ਦਿਓਲ ਦੇ ਵਿਆਹ 'ਚ ਹੋਵੇਗੀ ਸ਼ਾਮਲ?

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget