ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਕਦੇ ਵਿਆਹ ਨਾ ਕਰਨ ਦਾ ਕੀਤਾ ਸੀ ਫੈਸਲਾ, ਕਪਿਲ ਸ਼ਰਮਾ ਸ਼ੋਅ 'ਤੇ ਨੀਰੂ ਨੇ ਦੱਸੀ ਦਿਲ ਦੀ ਗੱਲ

Neeru Bajwa On The Kapil Sharma Show: ਨੀਰੂ ਬਾਜਵਾ ਨੇ ਹਾਲ ਹੀ ਚ ਕਦੇ ਵੀ ਵਿਆਹ ਨਾ ਕਰਨ ਦੇ ਆਪਣੇ ਫੈਸਲੇ ਬਾਰੇ ਖੁਲ੍ਹ ਕੇ ਗੱਲ ਕੀਤੀ ਅਤੇ ਦੱਸਿਆ ਕਿ ਕਿਵੇਂ ਬਾਅਦ ਵਿੱਚ ਉਸਨੂੰ ਹੈਰੀ ਜਵੰਧਾ ਨਾਲ ਪਿਆਰ ਹੋ ਗਿਆ ਅਤੇ ਫਿਰ ਵਿਆਹ ਕਰਵਾ ਲਿਆ

Neeru Bajwa The Kapil Sharma Show: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਨੀਰੂ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਇੰਡਸਟਰੀ 'ਚ ਕਦਮ ਰੱਖਿਆ। ਟੀਵੀ ਸ਼ੋਅ 'ਅਸਤਿਤਵ.. ਏਕ ਪ੍ਰੇਮ ਕਹਾਣੀ', 'ਜੀਤ' ਅਤੇ 'ਬੰਦੂਕਾਂ ਤੇ ਗੁਲਾਬ' ਵਿੱਚ ਕੰਮ ਕਰ ਚੁੱਕੀ ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਲੱਖਾਂ ਦਿਲਾਂ ਦੀ ਧੜਕਣ ਹੈ। ਹਾਲ ਹੀ 'ਚ ਅਦਾਕਾਰਾ ਨੀਰੂ ਬਾਜਵਾ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਦਿ ਕਪਿਲ ਸ਼ਰਮਾ' 'ਚ ਨਜ਼ਰ ਆਈ ਸੀ। ਕਪਿਲ ਸ਼ਰਮਾ ਅਤੇ ਦਰਸ਼ਕ ਉਦੋਂ ਹੈਰਾਨ ਰਹਿ ਗਏ ਜਦੋਂ ਨੀਰੂ ਬਾਜਵਾ ਨੇ ਦੱਸਿਆ ਕਿ ਉਹ ਕਦੇ ਵਿਆਹ ਨਹੀਂ ਕਰਨਾ ਚਾਹੁੰਦੀ ਸੀ। ਹਾਲਾਂਕਿ, ਫਿਰ ਕੁਝ ਅਜਿਹਾ ਹੋਇਆ ਜਿਸ ਤੋਂ ਬਾਅਦ ਉਸਨੇ ਆਪਣਾ ਫੈਸਲਾ ਬਦਲ ਲਿਆ ਅਤੇ 2015 ਵਿੱਚ ਹੈਰੀ ਜਵੰਧਾ ਨਾਲ ਵਿਆਹ ਕਰ ਲਿਆ। ਨੀਰੂ ਬਾਜਵਾ ਨੇ ਸਿੰਗਲ ਹੋਣ ਦਾ ਦੱਸਿਆ ਕਾਰਨ ਸੁਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ:

ਇਹ ਵੀ ਪੜ੍ਹੋ: ਸੋਨਮ ਬਾਜਵਾ ਨੇ ਸਾਰਾ ਅਲੀ ਖਾਨ ਦਾ ਨਾਂ ਲੈਕੇ ਸ਼ੁਭਮਨ ਗਿੱਲ ਦੀਆਂ ਖਿੱਚੀਆਂ ਲੱਤਾਂ, ਟਵੀਟ ਵਾਇਰਲ

ਮੀਡੀਆ ਰਿਪੋਰਟਾਂ ਅਨੁਸਾਰ ਅਦਾਕਾਰਾ ਨੀਰੂ ਬਾਜਵਾ ਨੇ ਹਾਲ ਹੀ ਵਿੱਚ ਕਦੇ ਵੀ ਵਿਆਹ ਨਾ ਕਰਨ ਦੇ ਆਪਣੇ ਫੈਸਲੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਦੱਸਿਆ ਕਿ ਕਿਵੇਂ ਬਾਅਦ ਵਿੱਚ ਉਸ ਨੂੰ ਹੈਰੀ ਜਵੰਧਾ ਨਾਲ ਪਿਆਰ ਹੋ ਗਿਆ ਅਤੇ ਫਿਰ ਵਿਆਹ ਕਰਵਾ ਲਿਆ।

View this post on Instagram
 
A post shared by Sony Entertainment Television (@sonytvofficial)

ਨੀਰੂ ਬਾਜਵਾ ਨੇ ਦੱਸਿਆ, "ਮੈਂ ਕਦੇ ਵਿਆਹ ਨਹੀਂ ਕਰਨਾ ਚਾਹੁੰਦੀ ਸੀ, ਅਤੇ ਮੈਂ ਸੋਚਿਆ ਕਿ ਮੈਂ ਹਮੇਸ਼ਾ ਲਈ ਸਿੰਗਲ ਰਹਾਂਗੀ ਕਿਉਂਕਿ ਮੈਂ ਰੋਮਾਂਟਿਕ ਕਿਸਮ ਦੀ ਨਹੀਂ ਹਾਂ, ਪਰ ਮੈਂ ਬਹੁਤ ਵਿਹਾਰਕ ਹਾਂ। ਪਰ ਉਹ ਕਹਿੰਦੇ ਹਨ ਕਿ ਜਦੋਂ ਪਿਆਰ ਹੁੰਦਾ ਹੈ, ਘੰਟੀ ਵੱਜਦੀ ਹੈ, ਹਵਾ ਚੱਲਣ ਲੱਗਦੀ ਹੈ ਅਤੇ ਤੁਹਾਨੂੰ ਇਹ ਅਜੀਬ ਅਹਿਸਾਸ ਹੁੰਦਾ ਹੈ, ਅਤੇ ਇਹ ਸਭ ਕੁਝ ਉਦੋਂ ਹੋਇਆ ਜਦੋਂ ਮੈਂ ਹੈਰੀ ਨੂੰ ਦੇਖਿਆ ਅਤੇ ਅਸਲ ਵਿੱਚ, ਜਦੋਂ ਮੈਂ ਉਸਨੂੰ ਪਹਿਲੀ ਵਾਰ ਦੇਖਿਆ ਤਾਂ ਮੈਨੂੰ ਪਤਾ ਸੀ ਕਿ ਮੈਂ ਉਸ ਨਾਲ ਵਿਆਹ ਕਰਨ ਜਾ ਰਹੀ ਹਾਂ।"

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਬਚਪਨ ਦੀ ਤਸਵੀਰਾਂ ਵਾਇਰਲ, ਪਿਓ-ਪੁੱਤ ਦੀ ਜੋੜੀ ਨੇ ਫੈਨਜ਼ ਨੂੰ ਕੀਤਾ ਇਮੋਸ਼ਨਲ

ਕਈ ਟੀਵੀ ਸ਼ੋਅਜ਼ ਵਿੱਚ ਕੰਮ ਕੀਤਾ
ਨੀਰੂ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ 1998 ਵਿੱਚ ਦੇਵ ਆਨੰਦ ਦੀ 'ਮੈਂ ਸੋਲਹ ਬਰਸ ਕੀ' ਨਾਲ ਕੀਤੀ ਸੀ, ਅਤੇ ਬਾਅਦ ਵਿੱਚ ਟੀਵੀ ਸ਼ੋਅ ਜਿਵੇਂ ਕਿ 'ਅਸਤਿਤਵ... ਏਕ ਪ੍ਰੇਮ ਕਹਾਣੀ', 'ਜੀਤ' ਅਤੇ 'ਗਨਸ ਐਨ ਰੋਜ਼ਜ਼' ਵਿੱਚ ਕੰਮ ਕੀਤਾ। ਹਿੰਦੀ ਟੀਵੀ ਸ਼ੋਅ ਕਰਨ ਤੋਂ ਬਾਅਦ, ਉਹ 'ਸਾਡੀ ਲਵ ਸਟੋਰੀ', 'ਜੱਟ ਐਂਡ ਜੂਲੀਅਟ 2' ਅਤੇ 'ਨੌਟੀ ਜੱਟਸ' ਸਮੇਤ ਕਈ ਪੰਜਾਬੀ ਫਿਲਮਾਂ ਵਿੱਚ ਨਜ਼ਰ ਆਈ।

ਨੀਰੂ ਨੇ ਅੱਗੇ ਆਪਣੀ ਭੈਣ ਅਤੇ ਉਸ ਨੂੰ ਹੈਰੀ ਬਾਰੇ ਦਿੱਤੀ ਸਲਾਹ ਬਾਰੇ ਦੱਸਿਆ। ਉਹ ਆਪਣੇ ਸਹਿ-ਕਲਾਕਾਰ ਸਤਿੰਦਰ ਸਰਤਾਜ ਅਤੇ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਦੇ ਨਾਲ 'ਦਿ ਕਪਿਲ ਸ਼ਰਮਾ ਸ਼ੋਅ' 'ਤੇ ਆਪਣੀ ਆਉਣ ਵਾਲੀ ਫਿਲਮ 'ਕਾਲੀ ਜੋਟਾ' ਦੇ ਪ੍ਰਚਾਰ ਲਈ ਨਜ਼ਰ ਆਈ। 'ਦਿ ਕਪਿਲ ਸ਼ਰਮਾ ਸ਼ੋਅ' ਸੋਨੀ ਐਂਟਰਟੇਨਮੈਂਟ ਟੈਲੀਵਿਜ਼ਨ 'ਤੇ ਪ੍ਰਸਾਰਿਤ ਹੁੰਦਾ ਹੈ।

ਇਹ ਵੀ ਪੜ੍ਹੋ: ਹਿਮਾਂਸ਼ੀ ਖੁਰਾਣਾ ਨਵੀਆਂ ਤਸਵੀਰਾਂ 'ਚ ਚੂੜਾ ਪਹਿਨੇ ਆਈ ਨਜ਼ਰ, ਫੈਨਜ਼ ਨੇ ਪੁੱਛਿਆ- ਵਿਆਹ ਕਰਾ ਲਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Embed widget