ਪੜਚੋਲ ਕਰੋ

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੇ ਫੈਨਸ ਲਈ ਚੰਗੀ ਖ਼ਬਰ, ਟੀਵੀ ‘ਤੇ ਦੋਨੋਂ ਇਕੱਠੇ ਕਰ ਰਹੇ ਵਾਪਸੀ

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੀ ਜੋੜੀ ਦੇ ਫੈਨਸ ਲਈ ਇੱਕ ਗੁੱਡ ਨਿਊਜ਼ ਹੈ। ਦੋਨੋਂ ਇੱਕ ਵਾਰ ਫਿਰ ਇਕੱਠੇ ਦਰਸ਼ਕਾਂ ਨੂਮ ਹਸਾਉਂਦੇ ਨਜ਼ਰ ਆਉਣਗੇ। ਦੋਨਾਂ ਦੀ ਲੜਾਈ ਤੋਂ ਬਾਅਦ ਫੈਨਸ ਬੇਸਬਰੀ ਨਾਲ ਇਨ੍ਹਾਂ ਦੇ ਇਕੱਠੇ ਹੋਣ ਦਾ ਇੰਤਜ਼ਾਰ ਕਰ ਰਹੇ ਸੀ।

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੀ ਜੋੜੀ ਦੇ ਫੈਨਸ ਲਈ ਇੱਕ ਗੁੱਡ ਨਿਊਜ਼ ਹੈ। ਦੋਨੋਂ ਇੱਕ ਵਾਰ ਫਿਰ ਇਕੱਠੇ ਦਰਸ਼ਕਾਂ ਨੂਮ ਹਸਾਉਂਦੇ ਨਜ਼ਰ ਆਉਣਗੇ। ਦੋਨਾਂ ਦੀ ਲੜਾਈ ਤੋਂ ਬਾਅਦ ਫੈਨਸ ਬੇਸਬਰੀ ਨਾਲ ਇਨ੍ਹਾਂ ਦੇ ਇਕੱਠੇ ਹੋਣ ਦਾ ਇੰਤਜ਼ਾਰ ਕਰ ਰਹੇ ਸੀ। ਅਜਿਹੇ ‘ਚ ਇਹ ਇੰਤਜ਼ਾਰ ਖ਼ਤਮ ਹੋ ਰਿਹਾ ਹੈ। ਹਾਲਾਂਕਿ ਜੋੜੀ ਫਿਰ ਕਿਸੇ ਨਵੇਂ ਪ੍ਰੋਜੈਕਟ ‘ਤੇ ਇਕੱਠੇ ਕੰਮ ਨਹੀਂ ਕਰ ਰਹੀ ਹੈ ਬਲਕਿ ਕਾਮੇਡੀ ਸ਼ੋਅ ਦੇ ਪੁਰਾਣੇ ਐਪੀਸੋਡ ਦੋਬਾਰਾ ਟੈਲੀਕਾਸਟ ਕੀਤੇ ਜਾ ਰਹੇ ਹਨ। ਕੋਰੋਨਾਵਾਇਰਸ ਕਾਰਨ ਦੇਸ਼ ਭਰ ‘ਚ ਲੌਕ ਡਾਊਨ ਹੈ ਜਿਸ ਕਰੇ ਹਰ ਤਰ੍ਹਾਂ ਦੀ ਸ਼ੂਟਿੰਗ ਬੰਦ ਹੈ। ਨਾਲ ਹੀ ਲੌਕ ਡਾਊਨ ‘ਚ ਲੋਕ ਘਰਾਂ ‘ਚ ਹਨ। ਅਜਿਹੇ ‘ਚ ਰਾਮਾਇਅਣ, ਮਹਾਭਾਰਤ ਤੇ ਸ਼ਕਤੀਮਾਨ ਦੀ ਤਰ੍ਹਾਂ ਕਪਿਲ ਸ਼ਰਮਾ ਸ਼ੋਅ ਦੇ ਪੁਰਾਣੇ ਐਪੀਸੋਡ ਵੀ ਦੋਬਾਰਾ ਟੈਲੀਕਾਸਟ ਹੋਣ ਵਾਲੇ ਹਨ। ਸੁਨੀਲ ਗਰੋਵਰ ਲਈ ਦ ਕਪਿਲ ਸ਼ਰਮਾ ਸ਼ੋਅ ਦਾ ਮੰਚ ਉਨ੍ਹਾਂ ਦੇ ਕਰਿਅਰ ਦੇ ਲਿਹਾਜ਼ ਨਾਲ ਟਰਨਿੰਗ ਪੁਆਇੰਟ ਸਾਬਿਤ ਹੋਇਆ ਸੀ। ਉਨ੍ਹਾਂ ਦੇ ਕਿਰਦਾਰ ਗੁਲਾਟੀ, ਗੁੱਥੀ ਤੇ ਰਿੰਕੂ ਭਾਬੀ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ। ਇਹ ਵੀ ਪੜ੍ਹੋ : ਕੋਰੋਨਾ ਖ਼ਿਲਾਫ਼ ਜੰਗ ‘ਚ ਮਿਲੀ ਕਾਮਯਾਬੀ, ਬਿਨ੍ਹਾਂ ਬੇਹੋਸ਼ ਕੀਤੇ ਆਕਸੀਜਨ ਭਰੇਗੀ ਸੀ-ਪੈਪ ਮਸ਼ੀਨ Coronavirus Full Updates: ਦੇਸ਼ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1600 ਤੋਂ ਪਾਰ, 24 ਘੰਟਿਆਂ ‘ਚ 272 ਮਰੀਜ਼ ਵਧੇ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget