ਪੜਚੋਲ ਕਰੋ

Sandeep Maheshwari: 'ਸੰਦੀਪ ਮਹੇਸ਼ਵਰੀ ਸ਼ੋਅ' 'ਚ ਪਹੁੰਚੇ ਕਪਿਲ ਸ਼ਰਮਾ, ਸੰਦੀਪ ਨੇ ਅਜਿਹਾ ਕੀ ਕਿਹਾ ਕਿ ਕਪਿਲ ਹੋਈ ਬੋਲਤੀ ਬੰਦ, ਦੇਖੋ ਵੀਡੀਓ

ਸੰਦੀਪ ਮਹੇਸ਼ਵਰੀ ਨੇ ਕਪਿਲ ਨੂੰ ਅਜਿਹਾ ਸਵਾਲ ਪੁੱਛਿਆ ਕਿ ਕਪਿਲ ਦੀ ਬੋਲਤੀ ਬੰਦ ਹੋ ਗਈ, ਪਰ ਇਸ ਦੇ ਨਾਲ ਹੀ ਉਹ ਮੁਸਕਰਾਉਂਦੇ ਹੋਏ ਵੀ ਨਜ਼ਰ ਆਏ। ਸਭ ਨੂੰ ਆਪਣੀਆਂ ਗੱਲਾਂ 'ਚ ਫਸਾਉਣ ਵਾਲੇ ਕਪਿਲ ਖੁਦ ਕਿਵੇਂ ਫਸੇ, ਦੇਖੋ ਇਸ ਵੀਡੀਓ 'ਚ:

Kapil Sharma Sandeep Maheshwari: ਸੰਦੀਪ ਮਹੇਸ਼ਵਰੀ ਉਹ ਨਾਂ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਇੰਟਰਨੈੱਟ 'ਤੇ ਇਨ੍ਹਾਂ ਦੇ ਪ੍ਰੇਰਨਾਤਮਕ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। ਸੰਦੀਪ ਮਹੇਸ਼ਵਰੀ ਭਾਰਤ ਦੇ ਸਭ ਤੋਂ ਵੱਡੇ ਮੋਟੀਵੇਸ਼ਨਲ ਸਪੀਕਰ ਹਨ। ਇੰਨੀਂ ਦਿਨੀਂ ਸੰਦੀਪ ਮਹੇਸ਼ਵਰੀ ਆਪਣਾ ਸ਼ੋਅ ਕਰ ਰਹੇ ਹਨ, ਜਿਸ ਦਾ ਨਾਂ ਹੈ 'ਸੰਦੀਪ ਮਹੇਸ਼ਵਰੀ ਸ਼ੋਅ'। ਇਸ ਸ਼ੋਅ 'ਚ ਉਹ ਕਈ ਸੈਲੇਬਜ਼ ਨੂੰ ਬੁਲਾਉਂਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਸਤੀਸ਼ ਕੌਸ਼ਿਕ ਦਾ ਆਖਰੀ ਵੀਡੀਓ ਹੋ ਰਿਹਾ ਵਾਇਰਲ, ਹੋਲੀ ਵਾਲੇ ਦਿਨ ਰੱਜ ਕੇ ਕੀਤੀ ਸੀ ਮਸਤੀ

ਹਾਲ ਹੀ 'ਚ ਕਾਮੇਡੀਅਨ ਤੇ ਐਕਟਰ ਕਪਿਲ ਸ਼ਰਮਾ ਸੰਦੀਪ ਮਹੇਸ਼ਵਰੀ ਦੇ ਸ਼ੋਅ 'ਚ ਪਹੁੰਚੇ ਸੀ। ਇਸ ਦਾ ਇੱਕ ਵੀਡੀਓ ਸੰਦੀਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਸਭ ਹੈਰਾਨ ਵੀ ਹੋ ਰਹੇ ਹਨ ਅਤੇ ਹੱਸ ਹੱਸ ਲੋਟਪੋਟ ਵੀ ਹੋ ਰਹੇ ਹਨ। ਦਰਅਸਲ, ਸੰਦੀਪ ਮਹੇਸ਼ਵਰੀ ਨੇ ਕਪਿਲ ਨੂੰ ਅਜਿਹਾ ਸਵਾਲ ਪੁੱਛਿਆ ਕਿ ਕਪਿਲ ਦੀ ਬੋਲਤੀ ਬੰਦ ਹੋ ਗਈ, ਪਰ ਇਸ ਦੇ ਨਾਲ ਹੀ ਉਹ ਮੁਸਕਰਾਉਂਦੇ ਹੋਏ ਵੀ ਨਜ਼ਰ ਆਏ। ਸਭ ਨੂੰ ਆਪਣੀਆਂ ਗੱਲਾਂ 'ਚ ਫਸਾਉਣ ਵਾਲੇ ਕਪਿਲ ਖੁਦ ਕਿਵੇਂ ਫਸੇ, ਦੇਖੋ ਇਸ ਵੀਡੀਓ 'ਚ:

View this post on Instagram
 
A post shared by Sandeep Maheshwari (@sandeep__maheshwari)

ਦੱਸ ਦਈਏ ਕਿ 30 ਸਕਿੰਟਾਂ ਦਾ ਇਹ ਛੋਟਾ ਜਿਹਾ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। 

ਕਾਬਿਲੇਗ਼ੌਰ ਹੈ ਕਿ ਕਪਿਲ ਸ਼ਰਮਾ ਦੀ ਫਿਲਮ 'ਜ਼ਵਿਗਾਟੋ' 17 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕਪਿਲ ਇਸ ਫਿਲਮ ਲਈ ਖੂਬ ਪ੍ਰਮੋਸ਼ਨ ਕਰ ਰਹੇ ਹਨ। ਇਸ ਦੇ ਨਾਲ ਨਾਲ ਉਹ 'ਕਪਿਲ ਸ਼ਰਮਾ ਸ਼ੋਅ' ਵੀ ਕਰਦੇ ਹਨ। ਦੂਜੇ ਪਾਸੇ ਸੰਦੀਪ ਮਹੇਸ਼ਵਰੀ ਭਾਰਤ ਦੇ ਜਾਣੇ ਮਾਣੇ ਮੋਟੀਵੇਸ਼ਨਲ ਸਪੀਕਰ ਹਨ। ਉਨ੍ਹਾਂ ਦੇ ਵੀਡੀਓਜ਼ ਨੇ ਲੱਖਾਂ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਇੰਨੀਂ ਦਿਨੀਂ ਉਹ ਆਪਣਾ ਸ਼ੋਅ 'ਸੰਦੀਪ ਮਹੇਸ਼ਵਰੀ ਸ਼ੋਅ' ਹੋਸਟ ਕਰ ਰਹੇ ਹਨ। ਇਸ ਸ਼ੋਅ 'ਚ ਉਹ ਪ੍ਰਸਿੱਧ ਸ਼ਖਸੀਅਤਾਂ ਨੂੰ ਬੁਲਾ ਕੇ ਉਨ੍ਹਾਂ ਦੇ ਸੰਘਰਸ਼ ਦੀ ਕਹਾਣੀ 'ਤੇ ਚਰਚਾ ਕਰਦੇ ਹਨ। ਇਹ ਪ੍ਰੋਗਰਾਮ ਨੌਜਵਾਨਾਂ ਦੀ ਪਸੰਦ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੇ 'ਸ਼ਾਇਰਾਨਾ ਸਰਤਾਜ' ਐਲਬਮ 'ਚ ਸ਼ਾਇਰੀ ਨਾਲ ਜਿੱਤਿਆ ਦਿਲ, ਵੀਡੀਓ ਦੇਖ ਤੁਸੀਂ ਵੀ ਕਹੋਗੇ 'ਵਾਹ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget