ਪੜਚੋਲ ਕਰੋ

ਕੀ ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਫਿਰ ਵਿਖਣਗੇ ਇੱਕਠੇ? ਕਪਿਲ ਨੇ ਦਿੱਤਾ ਜਵਾਬ

ਕਾਮੇਡੀ ਦੀ ਦੁਨੀਆ 'ਚ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਨੇ ਮਿਲ ਕੇ ਕਾਫੀ ਧਮਾਲ ਮਚਾਈ ਸੀ।

ਮੁਬੰਈ: ਕਾਮੇਡੀ ਦੀ ਦੁਨੀਆ 'ਚ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਨੇ ਮਿਲ ਕੇ ਕਾਫੀ ਧਮਾਲ ਮਚਾਈ ਸੀ। ਪਰ 2017 ਵਿੱਚ ਆਸਟਰੇਲੀਆ ਦੌਰੇ ਤੋਂ ਬਾਅਦ ਦੋਵਾਂ ਅਦਾਕਾਰਾਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਨੇ ਕਾਫ਼ੀ ਸਮੇਂ ਤੱਕ ਇੱਕ ਦੂਜੇ ਨਾਲ ਗੱਲ ਨਹੀਂ ਕੀਤੀ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ ਹਾਲਾਂਕਿ, ਹੁਣ ਦੋਵਾਂ ਵਿਚ ਗੱਲਬਾਤ ਸ਼ੁਰੂ ਹੋ ਗਈ ਹੈ, ਪਰ ਦੋਵੇਂ ਅਜੇ ਕੰਮ ਲਈ ਇਕੱਠੇ ਨਹੀਂ ਹੋਏ। ਇਸ ਦੇ ਨਾਲ ਹੀ, ਬੰਬੇ ਟਾਈਮਜ਼ ਨੂੰ ਇੱਕ ਤਾਜ਼ਾ ਇੰਟਰਵਿਊ ਵਿੱਚ, ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਨਾਲ ਕੰਮ ਕਰਨ 'ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਿਹਾ ਕਿ ਜੇ ਮੈਨੂੰ ਇੱਕ ਚੰਗਾ ਪ੍ਰੋਜੈਕਟ ਮਿਲ ਜਾਂਦਾ ਹੈ, ਤਾਂ ਮੈਂਨੂੰ ਉਸ ਨਾਲ ਕੰਮ ਕਰਨ ਵਿੱਚ ਮਜ਼ਾ ਆਵੇਗਾ। ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਸੁਨੀਲ ਗਰੋਵਰ ਬਾਰੇ ਗੱਲ ਕਰਦਿਆਂ ਕਪਿਲ ਸ਼ਰਮਾ ਨੇ ਕਿਹਾ,
" ਸੁਨੀਲ ਭਾਜੀ ਮਿਲਦੇ ਰਹਿੰਦੇ ਹਨ। ਅਸੀਂ ਹਾਲ ਹੀ ਵਿੱਚ ਪੰਜਾਬ ਵਿੱਚ ਗੁਰਦਾਸ ਮਾਨ ਦੇ ਬੇਟੇ ਦੇ ਵਿਆਹ ਦੌਰਾਨ ਮਿਲੇ ਅਤੇ ਫਿਰ ਇੱਕ ਵਿਆਹ ਵਿੱਚ ਹੀ ਦਿੱਲੀ ਵਿੱਚ ਵੀ ਮੁਲਾਕਾਤ ਕੀਤੀ।" ਸੰਬੰਧ ਛੋਟੀਆਂ ਛੋਟੀਆਂ ਚੀਜ਼ਾਂ ਨਾਲ ਨਹੀਂ ਖ਼ਤਮ ਹੁੰਦੇ ਹਨ ਸੁਨੀਲ ਇੱਕ ਚੰਗਾ ਅਦਾਕਾਰ ਹੈ। ਜਦੋਂ ਮੈਂ ਵੱਖ ਵੱਖ ਕਲਾਕਾਰਾਂ ਨਾਲ ਕੰਮ ਕਰਦਾ ਹਾਂ ਤਾਂ ਮੈਨੂੰ ਬਹੁਤ ਕੁਝ ਸਿੱਖਣ ਲਈ ਮਿਲਦਾ ਹੈ।ਮੈਂ ਸੁਨੀਲ ਭਾਜੀ ਤੋਂ ਵੀ ਬਹੁਤ ਕੁਝ ਸਿੱਖਿਆ ਹੈ। ਜੇ ਭਵਿੱਖ ਵਿੱਚ ਇੱਕ ਚੰਗਾ ਪ੍ਰੋਜੈਕਟ ਆ ਜਾਂਦਾ ਹੈ, ਤਾਂ ਉਨ੍ਹਾਂ ਨਾਲ ਕੰਮ ਕਰਨਾ ਮਜ਼ੇਦਾਰ ਹੋਵੇਗਾ। "
-
ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਨੂੰ ਲੈ ਕਿ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਜਦੋਂ ਅਸੀਂ ਇਕੱਠੇ ਹੁੰਦੇ ਹਾਂ, ਸਾਨੂੰ ਬਹੁਤ ਸਖਤ ਮਿਹਨਤ ਨਹੀਂ ਕਰਨੀ ਪੈਂਦੀ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  

Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 

ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।

Embed widget