ਪੜਚੋਲ ਕਰੋ

ਕਪਿਲ ਸ਼ਰਮਾ ਨੂੰ ਬਿੱਗ ਬੀ ਨੇ ਵਿਆਹ ਲਈ ਦਿੱਤੀ ਖਾਸ ਸਲਾਹ 

ਜਲੰਧਰ: ਬਾਲੀਵੁੱਡ ਨੇ ਇਸ ਸਾਲ ਕਈ ਸ਼ਾਹੀ ਵਿਆਹ ਦੇਖੇ ਤੇ ਕਈ ਵਿਆਹ ਅਜੇ ਸਾਲ ਦੇ ਆਖਰ ਤਕ ਹੋਣੇ ਬਾਕੀ ਹਨ। ਅਜਿਹੇ ‘ਚ ਇੱਕ ਹੋਰ ਵਿਆਹ ਹੈ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਚਤੁਰਥ ਦਾ। ਕਲੱਬ ਕਬਾਨਾ ਨੇ ਬਾਲੀਵੁੱਡ ਤੇ ਦੇਸ਼ ਤੋਂ ਆਉਣ ਵਾਲੇ ਮਹਿਮਾਨਾਂ ਦਾ ਸਵਾਗਤ ਕਰਨ ਲਈ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਕਪਿਲ ਸ਼ਰਮਾ ਨੂੰ ਬਿੱਗ ਬੀ ਨੇ ਵਿਆਹ ਲਈ ਦਿੱਤੀ ਖਾਸ ਸਲਾਹ  ਹਾਲ ਹੀ ‘ਚ ਕਪਿਲ ਨੇ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਆਪਣੇ ਵਿਆਹ ਦਾ ਸੱਦਾ ਵੀ ਦਿੱਤਾ ਹੈ। ਇਸ ‘ਤੇ ਬਿੱਗ ਬੀ ਨੇ ਹਾਮੀ ਵੀ ਭਰ ਦਿੱਤੀ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਕਪਿਲ, ਬਿੱਗ ਬੀ ਦੇ ਸ਼ੋਅ ‘ਤੇ ਨਜ਼ਰ ਆਏ ਸੀ ਜਿੱਥੇ ਬਿੱਗ ਬੀ ਨੇ ਕਪਿਲ ਨੂੰ ਵਿਆਹ ਲਈ ਕੁਝ ਟਿਪਸ ਵੀ ਦਿੱਤੇ। ਅਮਿਤਾਭ ਨੇ ਕਪਿਲ ਨੂੰ ਕਿਹਾ, "ਪਤਨੀ ਕੁਝ ਵੀ ਕਹੇ ਉਸ ਤੋਂ ਪਹਿਲਾਂ ਤੁਸੀਂ ਸੌਰੀ ਬੋਲ ਦਿਓ। ਤੁਹਾਡੇ ਸਾਰੇ ਦੁਖ-ਦਰਦ ਦੂਰ ਹੋ ਜਾਣਗੇ।" ਅਮਿਤਾਭ ਨੇ ਕਪਿਲ ਦਾ ਸੱਦਾ ਸਵੀਕਾਰ ਤਾਂ ਕਰ ਲਿਆ ਹੈ ਪਰ ਉਹ ਕਿਹੜੀ ਪਾਰਟੀ ‘ਚ ਸ਼ਾਮਲ ਹੋਣਗੇ, ਇਹ ਅਜੇ ਕਲੀਅਰ ਨਹੀਂ। ਕਪਿਲ ਸ਼ਰਮਾ ਨੂੰ ਬਿੱਗ ਬੀ ਨੇ ਵਿਆਹ ਲਈ ਦਿੱਤੀ ਖਾਸ ਸਲਾਹ  ਚਲੋ ਹੁਣ ਤੁਹਾਨੂੰ ਦੱਸਦੇ ਹਾਂ ਕਪਿਲ ਦੇ ਵਿਆਹ ਦੇ ਫੰਕਸ਼ਨ 10 ਦਸੰਬਰ ਨੂੰ ਕਪਿਲ ਦੀ ਭੈਣ ਦੇ ਘਰ ਭਗਵਤੀ ਜਾਗਰਣ ਹੈ। 11 ਦਸੰਬਰ ਨੂੰ ਜਲੰਧਰ ‘ਚ ਗਿੰਨੀ ਦੇ ਘਰ ਮਹਿੰਦੀ ਤੇ ਸੰਗੀਤ ਹੈ। 12 ਦਸੰਬਰ ਕਲੱਬ ਕਬਾਨਾ ‘ਚ ਹੈ ਵਿਆਹ। 14 ਦਸੰਬਰ ਨੂੰ ਅੰਮ੍ਰਿਤਸਰ ‘ਚ ਰਿਸੈਪਸ਼ਨ ਤੇ ਇਸ ਤੋਂ ਬਾਅਦ ਮੁੰਬਈ ‘ਚ ਰਿਸੈਪਸ਼ਨ ਪਾਰਟੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
Embed widget