ਪੜਚੋਲ ਕਰੋ

Kapil Sharma: ਕਪਿਲ ਸ਼ਰਮਾ ਨੇ ਸਤਿੰਦਰ ਸਰਤਾਜ ਦੀ ਸ਼ਾਇਰੀ ਕੀਤੀ ਰੱਜ ਕੇ ਤਾਰੀਫ, ਪੋਸਟ ਸ਼ੇਅਰ ਕਰ ਕਹੀ ਇਹ ਗੱਲ

ਹਾਲ ਹੀ 'ਚ ਜਾਵੇਦ ਅਖਤਰ ਨੇ ਸਰਤਾਜ ਦੀ ਤਾਰੀਫ ਕੀਤੀ ਸੀ ਤੇ ਹੁਣ ਕਪਿਲ ਸ਼ਰਮਾ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਸਰਤਾਜ ਦੀ ਸ਼ਾਇਰੀ ਦੇ ਕਾਇਲ ਹੋ ਗਏ।

Kapil Sharma Praises Satinder Sartaaj For Shayarana Sartaaj: ਪੰਜਾਬੀ ਸਿੰਗਰ ਤੇ ਐਕਟਰ ਸਤਿੰਦਰ ਸਰਤਾਜ ਇੰਨੀਂ ਦਿਨੀਂ ਲਾਈਮਲਾਈਟ 'ਚ ਬਣੇ ਹੋਏ ਹਨ। ਸਰਤਾਜ ਹਾਲ ਹੀ 'ਚ ਅਦਾਕਾਰਾ ਨੀਰੂ ਬਾਜਵਾ ਦੇ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਏ ਸੀ। ਫਿਲਮ 'ਚ ਸਰਤਾਜ ਦੇ ਗਾਣਿਆਂ ਦੇ ਨਾਲ ਨਾਲ ਉਨ੍ਹਾਂ ਦੀ ਐਕਟਿੰਗ ਦੀ ਵੀ ਖੂਬ ਤਾਰੀਫ ਹੋਈ। ਇਸ ਦੇ ਨਾਲ ਨਾਲ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ 'ਪੰਜਾਬ ਰਤਨ ਐਵਾਰਡ' ਨਾਲ ਵੀ ਸਨਮਾਨਤ ਕੀਤਾ ਸੀ। 

ਇਹ ਵੀ ਪੜ੍ਹੋ: ਹਾਲੀਵੁੱਡ ਗਾਇਕਾ ਸੇਲੇਨਾ ਗੋਮੇਜ਼ ਬਣੀ ਇੰਸਟਾਗ੍ਰਾਮ 'ਤੇ 40 ਕਰੋੜ ਫਾਲੋਅਰਜ਼ ਵਾਲੀ ਪਹਿਲੀ ਮਹਿਲਾ ਸੈਲੀਬ੍ਰਿਟੀ

ਹੁਣ ਸਰਤਾਜ ਫਿਰ ਤੋਂ ਸੁਰਖੀਆਂ 'ਚ ਆ ਗਏ ਹਨ। ਦਰਅਸਲ, ਸੂਫੀ ਗਾਇਕ ਨੇ ਹਾਲ ਹੀ 'ਚ ਆਪਣੀ ਐਲਬਮ 'ਸ਼ਾਇਰਾਨਾ ਸਰਤਾਜ' ਰਿਲੀਜ਼ ਕੀਤੀ ਹੈ। ਜਿਸ ਦੀਆਂ ਹੁਣ ਤੱਕ ਦੋ ਸ਼ਾਇਰੀਆਂ ਰਿਲੀਜ਼ ਹੋ ਚੁੱਕੀਆਂ ਹਨ। ਇਹ ਦੋਵੇਂ ਹੀ ਟਰੈਕਾਂ ਵਿੱਚ ਸਰਤਾਜ ਨੇ ਦੇਸ਼ ਭਰ 'ਚ ਲੋਕਾਂ ਦਾ ਦਿਲ ਜਿੱਤ ਲਿਆ ਹੈ। ਖੁਦ ਸੈਲੀਬ੍ਰਿਟੀ ਵੀ ਆਪਣੇ ਆਪ ਨੂੰ ਸਰਤਾਜ ਦੀ ਤਾਰੀਫ ਕਰਨ ਤੋਂ ਰੋਕ ਨਹੀਂ ਪਾ ਰਹੇ ਹਨ। ਹਾਲ ਹੀ 'ਚ ਜਾਵੇਦ ਅਖਤਰ ਨੇ ਸਰਤਾਜ ਦੀ ਤਾਰੀਫ ਕੀਤੀ ਸੀ ਤੇ ਹੁਣ ਕਪਿਲ ਸ਼ਰਮਾ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਸਰਤਾਜ ਦੀ ਸ਼ਾਇਰੀ ਦੇ ਕਾਇਲ ਹੋ ਗਏ। 

View this post on Instagram
 
A post shared by Satinder Sartaaj (@satindersartaaj)

ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ, 'ਸਤਿੰਦਰ ਸਰਤਾਜ ਪਾਜੀ, ਤੁਹਾਡਾ ਬਹੁਤ ਸ਼ੁਕਰੀਆ ਇਹ ਖੂਬਸੂਰਤ ਉਰਦੂ ਕਵਿਤਾਵਾਂ 'ਤੇ ਐਲਬਮ ਬਣਾਉਣ ਲਈ। ਸੱਚਮੁੱਚ ਇਹ ਬਹੁਤ ਖੂਬਸੂਰਤ ਹੈ।' ਦੇਖੋ ਕਪਿਲ ਦੀ ਪੋਸਟ:

Kapil Sharma: ਕਪਿਲ ਸ਼ਰਮਾ ਨੇ ਸਤਿੰਦਰ ਸਰਤਾਜ ਦੀ ਸ਼ਾਇਰੀ ਕੀਤੀ ਰੱਜ ਕੇ ਤਾਰੀਫ, ਪੋਸਟ ਸ਼ੇਅਰ ਕਰ ਕਹੀ ਇਹ ਗੱਲ

ਦੂਜੇ ਪਾਸੇ ਸਰਤਾਜ ਨੇ ਵੀ ਕਪਿਲ ਦੀ ਪੋਸਟ ਨੂੰ ਆਪਣੀ ਸਟੋਰੀ 'ਤੇ ਰੀਪੋਸਟ ਕਰਦਿਆਂ ਕਿਹਾ, 'ਤੁਹਾਡਾ ਬਹੁਤ ਧੰਨਵਾਦ ਕਪਿਲ ਸ਼ਰਮਾ। ਤੁਹਾਨੂੰ 'ਜ਼ਵਿਗਾਟੋ' ਲਈ ਬਹੁਤ ਸ਼ੁੱਭਕਾਮਨਾਵਾਂ। ਤੁਸੀਂ ਸਾਡੇ ਸਟਾਰ ਹੋ।'

Kapil Sharma: ਕਪਿਲ ਸ਼ਰਮਾ ਨੇ ਸਤਿੰਦਰ ਸਰਤਾਜ ਦੀ ਸ਼ਾਇਰੀ ਕੀਤੀ ਰੱਜ ਕੇ ਤਾਰੀਫ, ਪੋਸਟ ਸ਼ੇਅਰ ਕਰ ਕਹੀ ਇਹ ਗੱਲ

ਦੱਸ ਦਈਏ ਕਿ ਸਰਤਾਜ ਨੇ ਆਪਣੀ ਐਲਬਮ 'ਸ਼ਾਇਰਾਨਾ ਸਰਤਾਜ' ਦੀ ਪਹਿਲੀ ਉਰਦੂ ਕਵਿਤਾ 9 ਮਾਰਚ ਨੂੰ ਰਿਲੀਜ਼ ਕੀਤੀ ਸੀ। ਉਹ ਹਰ ਹਫਤੇ ਇੱਕ ਕਵਿਤਾ ਰਿਲੀਜ਼ ਕਰ ਰਹੇ ਹਨ। ਇਸ ਐਲਬਮ 'ਚ ਕੁੱਲ 8 ਟਰੈਕ ਹਨ।

ਇਹ ਵੀ ਪੜ੍ਹੋ: MC ਸਟੈਨ ਦੇ ਸ਼ੋਅ 'ਚ ਹੰਗਾਮਾ, ਵਿਰੋਧ ਤੋਂ ਬਾਅਦ ਸ਼ੋਅ ਅੱਧ ਵਿਚਾਲੇ ਛੱਡ ਭੱਜਿਆ ਰੈਪਰ, ਮਿਲੀ ਕੁੱਟਮਾਰ ਦੀ ਧਮਕੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

Embed widget