ਪੜਚੋਲ ਕਰੋ

ਕਪਿਲ ਸ਼ਰਮਾ ਨੂੰ ਆਉਂਦੀ ਸਿੱਧੂ ਦੀ ਯਾਦ, ਅਰਚਨਾ ਪੂਰਨ ਸਿੰਘ ਨੂੰ ਮਾਰਿਆ ਇਹ ਤਾਅਨਾ

ਮੁੰਬਈ: ਦ ਕਪਿਲ ਸ਼ਰਮਾ ਸ਼ੋਅ ਵਿੱਚ ਪਿਛਲੇ ਹਫ਼ਤੇ ਪੰਜਾਬੀ ਗਾਇਕ ਇਕੱਠੇ ਹੋਏ। ਹੰਸ ਰਾਜ ਹੰਸ, ਦਲੇਰ ਮਹਿੰਦੀ ਜਸਬੀਰ ਜੱਸੀ ਤੇ ਮੀਕਾ ਸਿੰਘ ਨੇ ਕਪਿਲ ਦੇ ਸ਼ੋਅ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਸ਼ੋਅ ਦਾ ਹਿੱਸਾ ਰਹਿ ਚੁੱਕੇ ਨਵਜੋਤ ਸਿੰਘ ਸਿੱਧੂ ਦੀ ਥਾਂ ਅਰਚਨਾ ਪੂਰਨ ਸਿੰਘ ਵਿਖਾਈ ਦਿੱਤੀ। ਸ਼ੋਅ ਵਿੱਚ ਕਪਿਲ ਨੇ ਰਾਜੇਸ਼ ਅਰੋੜਾ ਦਾ ਕਿਰਦਾਰ ਤੇ ਭੇਸ ਵਟਾਇਆ ਹੋਇਆ ਸੀ ਤੇ ਉਹ ਆਪਣੇ ਚੁਟਕਲਿਆਂ ਨਾਲ ਸਭਨਾਂ ਨੂੰ ਲੋਟ ਪੋਟ ਕਰ ਰਹੇ ਸਨ। ਜਦ ਹੀ ਰਾਜੇਸ਼ ਅਰੋੜਾ ਬਣੇ ਕਪਿਲ ਨੇ ਸ਼ੋਅ ਵਿੱਚ ਐਂਟਰੀ ਮਾਰੀ ਤਾਂ ਉਨ੍ਹਾਂ ਅਰਚਨਾ ਪੂਰਨ ਸਿੰਘ ਨੂੰ ਮਰਦ ਕਹਿ ਦਿੱਤਾ।
View this post on Instagram
 

India ke sabse bade singers aur poore India ko TV dikhaane waale, aayein pehli baar ek manch pe! Toh TV Distribution ke diggajon ke saath maza uthaayiye #TheKapilSharmaShow ka! Aaj raat 9:30 baje. @kapilsharma @kikusharda @chandanprabhakar @krushna30 @bharti.laughterqueen @sumonachakravarti @rochellerao @edwardsonnenblick @banijayasia @mikasingh @dalersmehndi

A post shared by Sony Entertainment Television (@sonytvofficial) on

ਇੰਨਾ ਹੀ ਨਹੀਂ ਆਪਣੀ ਗ਼ਲਤੀ ਸੁਧਾਰਦਿਆਂ ਕਪਿਲ ਸ਼ਰਮਾ ਨੇ ਇਹ ਵੀ ਕਿਹਾ ਕਿ ਇਹ ਔਰਤ ਸਾਡਾ ਸਿੱਧੂ ਖਾ ਗਈ। ਇਸ ਮਗਰੋਂ ਫਿਰ ਤੋਂ ਸ਼ੋਅ ਵਿੱਚ ਸਾਰਿਆਂ ਦਾ ਹਾਸਾ ਨਿੱਕਲ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਐਪੀਸੋਡ ਵਿੱਚ ਸਿੱਧੂ ਦੀ ਥਾਂ 'ਤੇ ਅਰਚਨਾ ਪੂਰਨ ਸਿੰਘ ਆ ਰਹੀ ਹੈ। ਹਾਲਾਂਕਿ, ਇਸ ਬਦਲੀ ਪਿੱਛੇ ਪੁਲਵਾਮਾ ਹਮਲੇ ਸਬੰਧੀ ਸਿੱਧੂ ਦੀ ਬਿਆਨਬਾਜ਼ੀ ਨੂੰ ਕਾਰਨ ਕਿਹਾ ਜਾਂਦਾ ਹੈ, ਪਰ ਉਹ ਪਹਿਲਾਂ ਹੀ ਸ਼ੋਅ ਕਰਨੋਂ ਹੱਟ ਗਏ ਸਨ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget