ਪੜਚੋਲ ਕਰੋ

ਕਪਿਲ ਸ਼ਰਮਾ ਦੇ ਘਰ ਆਉਣ ਵਾਲੀਆਂ ਖੁਸ਼ੀਆਂ, ਤਿਆਰੀਆਂ ‘ਚ ਜੁਟੇ ਪਤੀ-ਪਤਨੀ

ਫੇਮਸ ਕਾਮੇਡੀਅਨ ਤੇ ਐਕਟਰ ਕਪਿਲ ਸ਼ਰਮਾ ਜਲਦੀ ਹੀ ਪਹਿਲੀ ਵਾਰ ਪਾਪਾ ਬਣਨ ਵਾਲੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਇਸ ਗੱਲ ਦਾ ਐਲਾਨ ਕੀਤਾ ਕਿ ਜਲਦੀ ਹੀ ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ‘ਚ ਨਵੇਂ ਮੈਂਬਰ ਦੇ ਸਵਾਗਤ ਲਈ ਉਹ ਕਾਫੀ ਉਤਸ਼ਾਹਿਤ ਹਨ।

ਮੁੰਬਈ: ਫੇਮਸ ਕਾਮੇਡੀਅਨ ਤੇ ਐਕਟਰ ਕਪਿਲ ਸ਼ਰਮਾ ਜਲਦੀ ਹੀ ਪਹਿਲੀ ਵਾਰ ਪਾਪਾ ਬਣਨ ਵਾਲੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਇਸ ਗੱਲ ਦਾ ਐਲਾਨ ਕੀਤਾ ਕਿ ਜਲਦੀ ਹੀ ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ‘ਚ ਨਵੇਂ ਮੈਂਬਰ ਦੇ ਸਵਾਗਤ ਲਈ ਉਹ ਕਾਫੀ ਉਤਸ਼ਾਹਿਤ ਹਨ। ਕਪਿਲ ਦਾ ਵਿਆਹ ਪਿਛਲੇ ਸਾਲ ਦਸੰਬਰ ਮਹੀਨੇ ‘ਚ ਗਿੰਨੀ ਚਤਰਥ ਨਾਲ ਹੋਇਆ ਸੀ। ਗਿੰਨੀ ਕਾਫੀ ਲੰਬੇ ਸਮੇਂ ਤੋਂ ਕਪਿਲ ਦੀ ਗਰਲਫਰੈਂਡ ਰਹੀ ਹੈ। ਇੱਕ ਅੰਗਰੇਜ਼ੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਕਪਿਲ ਸ਼ਰਮਾ ਨੇ ਆਪਣੇ ਘਰ ਆਉਣ ਵਾਲੇ ਮਹਿਮਾਨ ਨੂੰ ਲੈ ਕੇ ਹੋ ਰਹੀਆਂ ਤਿਆਰੀਆਂ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ, “ਸੱਚ ਕਹਾਂ ਤਾਂ ਮੈਨੂੰ ਕੁਝ ਨਹੀਂ ਪਤਾ ਕਿ ਮੈਂ ਕਿਵੇਂ ਤੇ ਕੀ ਤਿਆਰੀਆਂ ਕਰਾਂ। ਮੈਨੂੰ ਇਸ ਬਾਰੇ ਕੁਝ ਵੀ ਤਜ਼ਰਬਾ ਨਹੀਂ ਹੈ। ਮੇਰਾ ਪਰਿਵਾਰ ਆਉਣ ਵਾਲੇ ਨਵੇਂ ਮਹਿਮਾਨ ਨੂੰ ਲੈ ਕੇ ਕਾਫੀ ਐਕਸਾਈਟਿਡ ਹਨ।” ਕਪਿਲ ਸ਼ਰਮਾ ਦੇ ਘਰ ਆਉਣ ਵਾਲੀਆਂ ਖੁਸ਼ੀਆਂ, ਤਿਆਰੀਆਂ ‘ਚ ਜੁਟੇ ਪਤੀ-ਪਤਨੀ ਉਸ ਨੇ ਅੱਗੇ ਕਿਹਾ, “ਅਸੀਂ ਪਰਿਵਾਰ ‘ਚ ਨਵੇਂ ਮੈਂਬਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ। ਮੈਂ ਤੇ ਮੇਰੀ ਪਤਨੀ ਮਿਲ ਕੇ ਆਉਣ ਵਾਲੇ ਮਹਿਮਾਨ ਲਈ ਕਈ ਚੀਜ਼ਾਂ ਖਰੀਦ ਰਹੇ ਹਾਂ। ਸਾਨੂੰ ਇਹ ਨਹੀਂ ਪਤਾ ਕਿ ਆਉਣ ਵਾਲਾ ਮਹਿਮਾਨ ਮੁੰਡਾ ਹੈ ਜਾਂ ਕੁੜੀ। ਇਸ ਲਈ ਅਸੀਂ ਆਮ ਦਿੱਖਣ ਵਾਲੀਆਂ ਚੀਜ਼ਾਂ ਹੀ ਖਰੀਦ ਰਹੇ ਹਾਂ।” ਅੱਗੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਲਈ ਇਹ ਸਭ ਤੋਂ ਜ਼ਿਆਦਾ ਖੁਸ਼ੀ ਵਾਲਾ ਦੌਰ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget