ਪੜਚੋਲ ਕਰੋ

Kapil Sharma Show ਦੇ ਇਸ ਮਸ਼ਹੂਰ ਕਲਾਕਾਰ ਦੀ ਮੌਤ, ਸਦਮੇ ‘ਚ ਪੂਰਾ ਮਨੋਰੰਜਨ ਜਗਤ

Das Dada Death: ਕਪਿਲ ਸ਼ਰਮਾ ਸ਼ੋਅ ਦੇ ਫੋਟੋਗ੍ਰਾਫਰ ਦਾਸ ਦਾਦਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉੱਥੇ ਹੀ ਇੱਕ ਵੀਡੀਓ ਸਾਂਝੀ ਕਰਕੇ ਕਪਿਲ ਸ਼ਰਮਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

Das Dada Death: ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਹੁਣ ਉਨ੍ਹਾਂ ਦੀ ਟੀਮ ਵਿਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਕਪਿਲ ਸ਼ਰਮਾ ਦੀ ਟੀਮ ਨੇ ਸੋਸ਼ਲ ਮੀਡੀਆ ‘ਤੇ ਦਿੱਤੀ।

ਤੁਹਾਨੂੰ ਇੱਥੇ ਦੱਸ ਦਈਏ ਕਿ ਕਪਿਲ ਸ਼ਰਮਾ ਸ਼ੋਅ ਦੇ ਫੋਟੋਗ੍ਰਾਫਰ ਦਾਸ ਦਾਦਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉੱਥੇ ਹੀ ਇੱਕ ਵੀਡੀਓ ਸਾਂਝੀ ਕਰਕੇ ਕਪਿਲ ਸ਼ਰਮਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਇਸ ਦੇ ਨਾਲ ਹੀ ਕਪਿਲ ਸ਼ਰਮਾ ਦੀ ਟੀਮ ਨੇ ਉਨ੍ਹਾਂ ਦੀਆਂ ਕੁਝ ਯਾਦਾਂ ਨੂੰ ਵੀਡੀਓ ਰਾਹੀਂ ਸਾਂਝਾ ਕੀਤਾ ਹੈ, ਕਦੋਂ ਉਹ ਸ਼ੋਅ ਵਿੱਚ ਆ ਕੇ ਡਾਂਸ ਕਰਦੇ ਹਨ ਅਤੇ ਕਦੇ ਸਾਰਿਆਂ ਨੂੰ ਹਸਾਉਂਦੇ ਹਨ, ਇਸ ਵੀਡੀਓ ਵਿੱਚ ਇਹ ਬਹੁਤ ਇਮੋਸ਼ਨਲ ਗਾਣਾ ਲਾਇਆ ਹੈ ਅਤੇ ਲਿਖਿਆ ਹੈ ਕਿ ‘ਅੱਜ ਦਿਲ ਬਹੁਤ ਦੁਖੀ ਹੈ... ਅਸੀਂ ਦਾਸ ਦਾਦਾ ਨੂੰ ਖੋ ਦਿੱਤਾ ਹੈ, ਜੋ ਕਿ ਲੈਂਸ ਦੇ ਪਿੱਛੇ ਦੀ ਆਤਮਾ ਸਨ, ਜਿਨ੍ਹਾਂ ਨੇ ਸ਼ੋਅ ਦੀ ਸ਼ੁਰੂਆਤ ਤੋਂ ਹੀ ਸਾਡੇ ਨਾਲ ਖੁਬਸੂਰਤ ਪਲ ਬਿਤਾਏ ਹਨ।‘

ਟੀਮ ਨੇ ਅੱਗੇ ਲਿਖਿਆ, 'ਸਿਰਫ਼ ਇੱਕ ਸਾਥੀ ਫੋਟੋਗ੍ਰਾਫਰ ਤੋਂ ਜ਼ਿਆਦਾ, ਉਹ ਹਮੇਸ਼ਾ ਮੁਸਕਰਾਉਂਦੇ ਰਹਿੰਦੇ ਸੀ, ਹਮੇਸ਼ਾ ਦਿਆਲੂ ਅਤੇ ਹਮੇਸ਼ਾ ਮੌਜੂਦ ਰਹਿਣ ਵਾਲੇ ਪਰਿਵਾਰ ਸਨ। ਉਨ੍ਹਾਂ ਦੀ ਮੌਜੂਦਗੀ ਨੇ ਸਿਰਫ਼ ਉਨ੍ਹਾਂ ਦੇ ਕੈਮਰੇ ਰਾਹੀਂ ਹੀ ਨਹੀਂ, ਸਗੋਂ ਸਾਡੇ ਇਕੱਠੇ ਬਿਤਾਏ ਹਰ ਪਲ ਵਿੱਚ ਨਿੱਘ ਅਤੇ ਰੌਸ਼ਨੀ ਲਿਆਂਦੀ ਸੀ। ਦਾਦਾ ਜੀ, ਤੁਹਾਡੀ ਯਾਦ ਸ਼ਬਦਾਂ ਤੋਂ ਪਰੇ ਮਹਿਸੂਸ ਹੋਵੇਗੀ। RIP ਤੁਹਾਡੀਆਂ ਯਾਦਾਂ ਹਰ ਫਰੇਮ ਅਤੇ ਹਰ ਦਿਲ ਵਿੱਚ ਜ਼ਿਉਂਦਾ ਰਹਿਣਗੀਆਂ।

View this post on Instagram
 
A post shared by Team Kapil Sharma (@team.kapilsharma)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Disha Salian Death Case : ਦਿਸ਼ਾ ਸਾਲਿਆਨ ਕੇਸ ’ਤੇ ਸਵਾਲ ਸੁਣਦੇ ਹੀ ਰੀਆ ਚੱਕਰਵਰਤੀ ਨੇ ਬਣਾਈ ਦੂਰੀ, ਬਿਨਾਂ ਜਵਾਬ ਦਿੱਤੇ ਨਿਕਲੀ
Disha Salian Death Case : ਦਿਸ਼ਾ ਸਾਲਿਆਨ ਕੇਸ ’ਤੇ ਸਵਾਲ ਸੁਣਦੇ ਹੀ ਰੀਆ ਚੱਕਰਵਰਤੀ ਨੇ ਬਣਾਈ ਦੂਰੀ, ਬਿਨਾਂ ਜਵਾਬ ਦਿੱਤੇ ਨਿਕਲੀ
Akriti Aggarwal ਅਤੇ Prithvi Shaw ਦਾ ਟੁੱਟਿਆ ਰਿਸ਼ਤਾ,  ਮੰਗਣੀ ਦੇ 6 ਮਹੀਨੇ ਬਾਅਦ ਹੋਏ ਵੱਖ
Akriti Aggarwal ਅਤੇ Prithvi Shaw ਦਾ ਟੁੱਟਿਆ ਰਿਸ਼ਤਾ,  ਮੰਗਣੀ ਦੇ 6 ਮਹੀਨੇ ਬਾਅਦ ਹੋਏ ਵੱਖ
ਪੰਜਾਬੀ ਸਿੰਗਰ ਗਿੱਪੀ ਗਰੇਵਾਲ ਨਾਲ ਫਲਾਈਟ 'ਚ ਬਦਸਲੂਕੀ, ਬਿਜ਼ਨਸ ਕਲਾਸ ਦਾ ਟਿਕਟ ਦੇਕੇ ਇਕੋਨੋਮੀ 'ਚ ਬਿਠਾਇਆ, ਵਿਰੋਧ ਕਰਨ 'ਤੇ ਕਿਹਾ...
ਪੰਜਾਬੀ ਸਿੰਗਰ ਗਿੱਪੀ ਗਰੇਵਾਲ ਨਾਲ ਫਲਾਈਟ 'ਚ ਬਦਸਲੂਕੀ, ਬਿਜ਼ਨਸ ਕਲਾਸ ਦਾ ਟਿਕਟ ਦੇਕੇ ਇਕੋਨੋਮੀ 'ਚ ਬਿਠਾਇਆ, ਵਿਰੋਧ ਕਰਨ 'ਤੇ ਕਿਹਾ...
Sridevi Property Dispute : ਮਰਹੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਜਾਇਦਾਦ ਨੂੰ ਲੈ ਕੇ ਵਿਵਾਦ, ਜਾਣੋ ਪੂਰਾ ਮਾਮਲਾ 
Sridevi Property Dispute : ਮਰਹੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਜਾਇਦਾਦ ਨੂੰ ਲੈ ਕੇ ਵਿਵਾਦ, ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Embed widget