ਪੜਚੋਲ ਕਰੋ

ਕਪਿਲ ਸ਼ਰਮਾ ਮੁੜ ਨੰਬਰ ਵਨ, ਜਾਣੋ ਕਿਵੇਂ ਚੱਕੇ ਫੱਟੇ?

ਟੀਆਰਪੀ ਦੇਖਣ ਤੋਂ ਬਾਅਦ ਕਪਿਲ ਤੇ ਉਸ ਦੇ ਫੈਨਸ ਖੁਸ਼ੀ ਨਾਲ ਨੱਚ ਉੱਠਣਗੇ ਕਿਉਂਕਿ ਬੀਏਆਰਸੀ ਨੇ ਸਾਲ 2019 ਦੇ 16ਵੇਂ ਹਫਤੇ ਦੀ ਰੇਟਿੰਗ ਲਿਸਟ ਜਾਰੀ ਕੀਤੀ ਹੈ। ਇਸ ‘ਚ ਪਹਿਲੇ ਨੰਬਰ ‘ਤੇ ਕਪਿਲ ਸ਼ਰਮਾ ਸ਼ੋਅ ਹੈ।

ਮੁੰਬਈ: ਕਪਿਲ ਸ਼ਰਮਾ ਦੀ ਕਾਬਲੀਅਤ 'ਤੇ ਕਦੇ ਕੋਈ ਸ਼ੱਕ ਨਹੀਂ ਰਿਹਾ, ਪਰ ਉਸ ਨੂੰ ਵਿਵਾਦਾਂ ਤੇ ਆਪਣੀ ਖ਼ਰਾਬ ਤਬੀਅਤ ਕਰਕੇ ਕੁਝ ਨੁਕਸਾਨ ਜ਼ਰੂਰ ਚੁੱਕਣਾ ਪਿਆ। ਕੁਝ ਸਮਾਂ ਪਹਿਲਾਂ ਹੀ ਕਪਿਲ ਨੇ ਟੀਵੀ ਦੀ ਦੁਨੀਆ ‘ਚ ਆਪਣੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’ ਨਾਲ ਵਾਪਸੀ ਕੀਤੀ ਜੋ ਸ਼ੁਰੂਆਤ ‘ਚ ਟੀਆਰਪੀ ਲਿਸਟ ‘ਚ ਡਾਵਾਂਡੋਲ ਹੁੰਦਾ ਰਿਹਾ। ਹੁਣ ਦੀ ਟੀਆਰਪੀ ਦੇਖਣ ਤੋਂ ਬਾਅਦ ਕਪਿਲ ਤੇ ਉਸ ਦੇ ਫੈਨਸ ਖੁਸ਼ੀ ਨਾਲ ਨੱਚ ਉੱਠਣਗੇ ਕਿਉਂਕਿ  ਬੀਏਆਰਸੀ ਨੇ ਸਾਲ 2019 ਦੇ 16ਵੇਂ ਹਫਤੇ ਦੀ ਰੇਟਿੰਗ ਲਿਸਟ ਜਾਰੀ ਕੀਤੀ ਹੈ। ਇਸ ‘ਚ ਪਹਿਲੇ ਨੰਬਰ ‘ਤੇ ਕਪਿਲ ਸ਼ਰਮਾ ਸ਼ੋਅ ਹੈ। ਕਪਿਲ ਨੂੰ 5940 ਇੰਪ੍ਰੈਸ਼ਨ ਮਿਲੇ ਹਨ। ਕਪਿਲ ਨੇ ਇਹ ਸ਼ਾਨਦਾਰ ਰੇਟਿੰਗ ਉਸ ਸਮੇਂ ਹਾਸਲ ਕੀਤੀ ਜਦੋਂ ਉਸ ਦੇ ਸ਼ੋਅ ‘ਚ ਵਰੁਣ ਧਵਨ, ਆਲਿਆ ਭੱਟ ਤੇ ਸੋਨਾਕਸ਼ੀ ਸਿਨ੍ਹਾ ‘ਕਲੰਕ’ ਦੀ ਪ੍ਰਮੋਸ਼ਨ ਲਈ ਆਏ ਸੀ। ਕਪਿਲ ਸ਼ਰਮਾ ਮੁੜ ਨੰਬਰ ਵਨ, ਜਾਣੋ ਕਿਵੇਂ ਚੱਕੇ ਫੱਟੇ? ਇਸ ਦੇ ਨਾਲ ਹੀ ਏਕਤਾ ਕਪੂਰ ਦੇ ਦੋ ਸ਼ੋਅ ‘ਨਾਗੀਨ-3’ ਤੇ ‘ਕੁੰਡਲੀ ਭਾਗਿਆ’ ਨੂੰ ਇਸ ਰੇਟਿੰਗ ‘ਚ ਤਗੜਾ ਝਟਕਾ ਲੱਗਿਆ ਹੈ ਕਿਉਂਕਿ ਦੋਵੇਂ ਸ਼ੋਅ ਟੌਪ 5 ਦੀ ਲਿਸਟ ਵਿੱਚੋਂ ਬਾਹਰ ਹੋ ਗਏ ਹਨ।

ਟਾਪ ਹੈਡਲਾਈਨ

Disha Salian Death Case : ਦਿਸ਼ਾ ਸਾਲਿਆਨ ਕੇਸ ’ਤੇ ਸਵਾਲ ਸੁਣਦੇ ਹੀ ਰੀਆ ਚੱਕਰਵਰਤੀ ਨੇ ਬਣਾਈ ਦੂਰੀ, ਬਿਨਾਂ ਜਵਾਬ ਦਿੱਤੇ ਨਿਕਲੀ
Disha Salian Death Case : ਦਿਸ਼ਾ ਸਾਲਿਆਨ ਕੇਸ ’ਤੇ ਸਵਾਲ ਸੁਣਦੇ ਹੀ ਰੀਆ ਚੱਕਰਵਰਤੀ ਨੇ ਬਣਾਈ ਦੂਰੀ, ਬਿਨਾਂ ਜਵਾਬ ਦਿੱਤੇ ਨਿਕਲੀ
Akriti Aggarwal ਅਤੇ Prithvi Shaw ਦਾ ਟੁੱਟਿਆ ਰਿਸ਼ਤਾ,  ਮੰਗਣੀ ਦੇ 6 ਮਹੀਨੇ ਬਾਅਦ ਹੋਏ ਵੱਖ
Akriti Aggarwal ਅਤੇ Prithvi Shaw ਦਾ ਟੁੱਟਿਆ ਰਿਸ਼ਤਾ,  ਮੰਗਣੀ ਦੇ 6 ਮਹੀਨੇ ਬਾਅਦ ਹੋਏ ਵੱਖ
ਪੰਜਾਬੀ ਸਿੰਗਰ ਗਿੱਪੀ ਗਰੇਵਾਲ ਨਾਲ ਫਲਾਈਟ 'ਚ ਬਦਸਲੂਕੀ, ਬਿਜ਼ਨਸ ਕਲਾਸ ਦਾ ਟਿਕਟ ਦੇਕੇ ਇਕੋਨੋਮੀ 'ਚ ਬਿਠਾਇਆ, ਵਿਰੋਧ ਕਰਨ 'ਤੇ ਕਿਹਾ...
ਪੰਜਾਬੀ ਸਿੰਗਰ ਗਿੱਪੀ ਗਰੇਵਾਲ ਨਾਲ ਫਲਾਈਟ 'ਚ ਬਦਸਲੂਕੀ, ਬਿਜ਼ਨਸ ਕਲਾਸ ਦਾ ਟਿਕਟ ਦੇਕੇ ਇਕੋਨੋਮੀ 'ਚ ਬਿਠਾਇਆ, ਵਿਰੋਧ ਕਰਨ 'ਤੇ ਕਿਹਾ...
Sridevi Property Dispute : ਮਰਹੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਜਾਇਦਾਦ ਨੂੰ ਲੈ ਕੇ ਵਿਵਾਦ, ਜਾਣੋ ਪੂਰਾ ਮਾਮਲਾ 
Sridevi Property Dispute : ਮਰਹੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਜਾਇਦਾਦ ਨੂੰ ਲੈ ਕੇ ਵਿਵਾਦ, ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News: ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
Punjab News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
Punjab News: ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Embed widget