ਪੜਚੋਲ ਕਰੋ

ਕਪਿਲ ਸ਼ਰਮਾ ਨੇ ਛੇ ਮਹੀਨਿਆਂ ‘ਚ ਪਹਿਲੀ ਵਾਰ ਬਦਲੀ ਆਪਣੀ ਲੁੱਕ, ਸ਼ੇਅਰ ਕੀਤੀ ਤਸਵੀਰ

ਹਾਲ ਹੀ ‘ਚ ਕਪਿਲ ਨੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਹੋਰ ਸ਼ੇਅਰ ਕੀਤੀ ਹੈ। ਕਪਿਲ ਨੇ ਇਸ ਫੋਟੋ ਦੇ ਨਾਲ ਆਪਣੇ ਫੈਨਸ ਨੂੰ ਦੱਸਿਆ ਕਿ ਉਹ ਛੇ ਮਹੀਨਿਆਂ ‘ਚ ਪਹਿਲੀ ਵਾਰ ਕਲੀਨ ਸ਼ੇਵ ਹੋਏ ਹਨ।

ਮੁੰਬਈ: ਸੁਨੀਲ ਗ੍ਰੋਵਰ ਦੇ ਨਾਲ ਲੜਾਈ ਤੋਂ ਬਾਅਦ ਕਪਿਲ ਸ਼ਰਮਾ ਦਾ ਕਾਫੀ ਸਮਾ ਡਿਪ੍ਰੈਸ਼ਨ ‘ਚ ਬਿਤੀਆ। ਇਸ ਤੋਂ ਬਾਅਦ ਕਪਿਲ ਦੀ ਇੱਕ ਪੱਤਰਕਾਰ ਨਾਲ ਲੜਾਈ ਵੀ ਹੋਈ। ਪਰ ਪਿਛਲੇ ਕੁਝ ਸਮੇਂ ਤੋਂ ਕਪਿਲ ਦੀ ਜ਼ਿੰਦਗੀ ਕਾਫੀ ਬਦਲ ਗਈ ਹੈ। ਕਪਿਲ ਨੇ ਵਿਆਹ ਤੋਂ ਬਾਅਦ ਆਪਣੇ ਸ਼ੋਅ ਨੂੰ ਕਾਫੀ ਸੁਧਾਰ ਕੀਤਾ ਇਸ ਦੇ ਨਾਲ ਹੀ ਕਪਿਲ ਨੇ ਆਪਣੀ ਸਿਹਤ ਵੀ ਸੁਧਾਰ ਲਈ ਹੈ। ਹਾਲ ਹੀ ‘ਚ ਕਪਿਲ ਨੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਹੋਰ ਸ਼ੇਅਰ ਕੀਤੀ ਹੈ। ਕਪਿਲ ਨੇ ਇਸ ਫੋਟੋ ਦੇ ਨਾਲ ਆਪਣੇ ਫੈਨਸ ਨੂੰ ਦੱਸਿਆ ਕਿ ਉਹ ਛੇ ਮਹੀਨਿਆਂ ‘ਚ ਪਹਿਲੀ ਵਾਰ ਕਲੀਨ ਸ਼ੇਵ ਹੋਏ ਹਨ। ਕਪਿਲ ਨੇ ਦਸੰਬਰ 2018 ‘ਚ ਗਿੰਨੀ ਨਾਲ ਵਿਆਹ ਕੀਤਾ ਸੀ। ਜਿਸ ਤੋਂ ਬਾਅਦ ਕਪਿਲ ਦੀ ਜ਼ਿੰਦਗੀ ‘ਚ ਕਾਫੀ ਸੁਧਾਰ ਹੈ ਅਤੇ ਉਹ ਆਪਣੀ ਜ਼ਿੰਦਗੀ ‘ਚ ਖੁਸ਼ ਵੀ ਹੈ।
View this post on Instagram
 
#smile makes you more #lively what you say ? 🙄 #work #actorslife #shooting #happiness 😍❤️😊 (clean shave after 6 months 🙈).

A post shared by Kapil Sharma (@kapilsharma) on

ਖ਼ਬਰਾਂ ਤਾਂ ਇਹ ਵੀ ਹਨ ਕਿ ਕਪਿਲ ਦੀ ਵ੍ਹਾਈਫ ਪ੍ਰੈਗਨੈਂਟ ਵੀ ਹੈ। ਜੇਕਰ ਕਪਿਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਆਪਣੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’ ਨਾਲ ਸੁਰਖੀਆਂ ਬਟੌਰ ਰਹੇ ਹਨ। ਇਸ ਦੇ ਨਾਲ ਹੀ ਉਹ ਬਾਲੀਵੁੱਡ ‘ਚ ਵੀ ਆਪਣਾ ਹੱਥ ਅਜ਼ਮਾ ਚੁੱਕੇ ਹਨ। ਕਪਿਲ ਜਲਦੀ ਹੀ ਆਪਣੀ ਪਤਨੀ ਗਿੰਨੀ ਦੇ ਨਾਲ ਕੈਨੇਡਾ 10 ਦਿਨ ਦੀ ਵਕੈਸ਼ਂ ‘ਤੇ ਜਾ ਰਹੇ ਹਨ।

ਟਾਪ ਹੈਡਲਾਈਨ

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget