ਪੜਚੋਲ ਕਰੋ

ਵਿਆਹ ਤੋਂ ਪਹਿਲਾਂ ਕਪਿਲ ਸ਼ਰਮਾ ਨੇ ਸੁਣਾਈ ਖੁਸ਼ਖਬਰੀ!

ਮੁੰਬਈ: ਪਿਛਲੇ ਦਿਨਾਂ ਤੋਂ ਸੁਰਖੀਆਂ ਹਨ ਕਿ ਕਪਿਲ ਸ਼ਰਮਾ ਜਲਦੀ ਹੀ ਟੀਵੀ 'ਤੇ ਵਾਪਸੀ ਕਰ ਰਿਹਾ ਹੈ ਤੇ ਉਹ ਵੀ ਆਪਣੇ ‘ਦ ਕਪਿਲ ਸ਼ਰਮਾ ਸ਼ੋਅ’ ਦੇ ਦੂਜੇ ਸੀਜ਼ਨ ਨਾਲ। ਕਪਿਲ ਸ਼ਰਮਾ ਨੇ ਇਸ ਸ਼ੋਅ ਦੀ ਸ਼ੂਟਿੰਗ ਬੁੱਧਵਾਰ ਤੋਂ ਸ਼ੁਰੂ ਕਰਨ ਦਿੱਤੀ ਹੈ। ਇਸ ਦੇ ਪਹਿਲੇ ਗੈਸਟ ਬਾਲੀਵੁੱਡ ਦੇ ਦਬੰਗ ਖ਼ਾਨ ਸਲਮਾਨ ਹਨ। ਜੀ ਹਾਂ, ਕਪਿਲ ਦੇ ਸ਼ੋਅ ‘ਤੇ ਸਭ ਤੋਂ ਪਹਿਲਾ ਸਲਮਾਨ ਨਜ਼ਰ ਆਉਣਗੇ। ਸਲਮਾਨ ਹੀ ਕਪਿਲ ਦੇ ਸ਼ੋਅ ਪ੍ਰੋਡਿਊਸ ਬਣੇ ਹਨ। ਹੁਣ ਖ਼ਬਰਾਂ ਨੇ ਕਿ ਕਪਿਲ ਸ਼ਰਮਾ ਨੇ ਆਪਣੇ ਸਾਥੀਆਂ ਚੰਦਨ, ਕੀਕੂ ਸੁਮੋਨੇ ਨਾਲ ਅੱਜ ਤੋਂ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਕਪਿਲ ਨੇ ਸ਼ੋਅ ਲਈ ਪੁਰਾਣਾ ਤੜਕਾ ਬਣਾ ਕੇ ਰੱਖਿਆ ਹੋਇਆ ਹੈ ਤੇ ਨਾਲ ਹੀ ਕਾਫੀ ਕੁਝ ਨਵਾਂ ਵੀ ਦੇਖਣ ਨੂੰ ਮਿਲੇਗਾ। ਵਿਆਹ ਤੋਂ ਪਹਿਲਾਂ ਕਪਿਲ ਸ਼ਰਮਾ ਨੇ ਸੁਣਾਈ ਖੁਸ਼ਖਬਰੀ! ਇਸ ਤੋਂ ਇਲਾਵਾ ਜੇਕਰ ਕਪਿਲ ਦੀ ਪਰਸਨਲ ਲਾਈਫ ਦੀ ਗੱਲ ਕਰੀਏ ਤਾਂ ਉਹ 12 ਦਸੰਬਰ ਨੂੰ ਆਪਣੀ ਖਾਸ ਦੋਸਤ ਗਿੰਨੀ ਚਤੁਰਥ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ‘ਚ 14 ਦਸੰਬਰ ਨੂੰ ਗ੍ਰੈਂਡ ਰਿਸੈਪਸ਼ਨ ਹੋਣੀ ਹੈ। ਕਪਿਲ ਆਪਣੇ ਬਾਲੀਵੁੱਡ ਦੋਸਤਾਂ ਲਈ 24 ਦਸੰਬਰ ਨੂੰ ਮੁੰਬਈ ‘ਚ ਪਾਰਟੀ ਕਰਨਗੇ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget