ਪੜਚੋਲ ਕਰੋ

ਕਪਿਲ ਨੂੰ ਕਿਹਾ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਨਾ ਕਰ, ਕਾਮੇਡੀਅਨ ਨੂੰ ਚੜ੍ਹ ਗਿਆ ਗੁੱਸਾ, ਇੰਝ ਸਿਖਾਇਆ ਸਬਕ

ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਹੈ ਤੇ ਇਸ ਨੂੰ ਰਾਜਨੀਤਕ ਰੰਗ ਨਾ ਦੇਣ ਦੀ ਅਪੀਲ ਕੀਤੀ ਹੈ। ਕਪਿਲ ਸ਼ਰਮਾ ਨੇ ਇੱਕ ਟਵੀਟ ਵਿੱਚ ਲਿਖਿਆ, “ਕਿਸਾਨਾਂ ਦੇ ਮੁੱਦੇ ਨੂੰ ਰਾਜਨੀਤਕ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ ਤੇ ਮਸਲੇ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।

ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਹੈ ਤੇ ਇਸ ਨੂੰ ਰਾਜਨੀਤਕ ਰੰਗ ਨਾ ਦੇਣ ਦੀ ਅਪੀਲ ਕੀਤੀ ਹੈ। ਕਪਿਲ ਸ਼ਰਮਾ ਨੇ ਇੱਕ ਟਵੀਟ ਵਿੱਚ ਲਿਖਿਆ, “ਕਿਸਾਨਾਂ ਦੇ ਮੁੱਦੇ ਨੂੰ ਰਾਜਨੀਤਕ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ ਤੇ ਮਸਲੇ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਕੋਈ ਵੀ ਮਸਲਾ ਇੰਨਾ ਵੱਡਾ ਨਹੀਂ ਕਿ ਇਸ ਨੂੰ ਗੱਲਬਾਤ ਰਾਹੀਂ ਹੱਲ ਨਾ ਕੀਤਾ ਜਾ ਸਕੇ। ਅਸੀਂ ਸਾਰੇ ਕਿਸਾਨਾਂ ਦੇ ਨਾਲ ਹਾਂ। ਇਹ ਸਾਡਾ ਅੰਨਦਾਤਾ ਹੈ।" ਕਰਨ ਔਜਲਾ ਨੇ ਕਿਸਾਨ ਅੰਦੋਲਨ ਲਈ ਕੀਤਾ ਐਲਾਨ, ਦਿੱਲੀ ਵਾਲਿਆਂ ਨੂੰ ਕਹਿ ਦਿੱਤੀ ਵੱਡੀ ਗੱਲ ਲੋਕ ਕਪਿਲ ਦੇ ਇਸ ਟਵੀਟ ਨੂੰ ਰੀਟਵੀਟ ਕਰ ਰਹੇ ਹਨ, ਤਾਂ ਬਹੁਤ ਸਾਰੇ ਲੋਕ ਇਸ ਨੂੰ ਰਾਜਨੀਤੀ ਕਹਿ ਰਹੇ ਹਨ। ਕਪਿਲ ਸ਼ਰਮਾ ਨੇ ਅਜਿਹੇ ਹੀ ਇੱਕ ਯੂਜ਼ਰ ਦੇ ਜਵਾਬ 'ਤੇ ਪ੍ਰਤੀਕ੍ਰਿਆ ਦਿੱਤੀ ਹੈ। ਦਰਅਸਲ, ਕਪਿਲ ਦੇ ਟਵੀਟ ਦਾ ਜਵਾਬ ਜਿਗਰ ਰਾਵਤ ਨਾਮ ਦੇ ਯੂਜ਼ਰ ਨੇ ਦਿੱਤਾ, ਜਿਸ ਵਿੱਚ ਉਸ ਨੇ ਲਿਖਿਆ, "ਚੁੱਪ-ਚਾਪ ਕਾਮੇਡੀ ਕਰ, ਰਾਜਨੀਤੀ ਕਰਨ ਦੀ ਕੋਸ਼ਿਸ਼ ਨਾ ਕਰ। ਵਧੇਰੇ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਨਾ ਕਰ, ਜੋ ਤੁਹਾਡਾ ਕੰਮ ਹੈ, ਉਸ 'ਤੇ ਫੋਕਸ ਰੱਖੋ।" ਕਪਿਲ ਸ਼ਰਮਾ ਨੇ ਇਸ ਯੂਜ਼ਰ ਨੂੰ ਰੀਟਵੀਟ ਕਰਕੇ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਗਤ ਲਿਖਣ ਨਾਲ ਕੋਈ ਦੇਸ਼ ਭਗਤ ਨਹੀਂ ਬਣ ਜਾਂਦਾ। 1 ਲੱਖ ਤੋਂ ਵੀ ਵੱਧ ਕੀਮਤ 'ਤੇ ਵੇਚਿਆ ਜਾ ਰਿਹਾ 30 ਹਜ਼ਾਰ 'ਚ ਤਿਆਰ ਹੋਣ ਵਾਲਾ iPhone ਕਪਿਲ ਸ਼ਰਮਾ ਨੇ ਟਵੀਟ ਕੀਤਾ, "ਭਾਈ ਸਾਹਬ, ਮੈਂ ਆਪਣਾ ਕੰਮ ਕਰ ਰਿਹਾ ਹਾਂ, ਕਿਰਪਾ ਤੁਸੀਂ ਵੀ ਕਰੋ। ਦੇਸ਼ ਭਗਤ ਲਿਖਣ ਨਾਲ ਕੋਈ ਦੇਸ਼ ਭਗਤ ਨਹੀਂ ਬਣ ਜਾਂਦਾ, ਕੰਮ ਕਰੋ ਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਓ। 50 ਰੁਪਏ ਦਾ ਰੀਚਾਰਜ ਕਰ ਫਾਲਤੂ ਗਿਆਨ ਨਾ ਵੰਡੋ। ਧੰਨਵਾਦ।" ਇਸ ਟਵੀਟ ਦੇ ਨਾਲ ਕਪਿਲ ਸ਼ਰਮਾ ਨੇ ਹੈਸ਼ਟੈਗ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਵੀ ਲਿਖਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget