ਪੜਚੋਲ ਕਰੋ

Karan Aujla: 100 ਕਰੋੜ ਜਾਇਦਾਦ, ਦੁਬਈ ਤੇ ਕੈਨੇਡਾ 'ਚ ਘਰ, ਰੋਲਜ਼ ਰਾਇਸ ਕਾਰਾਂ, ਸ਼ਾਨੋ ਸ਼ੌਕਤ ਵਾਲੀ ਜ਼ਿੰਦਗੀ ਜਿਉਂਦਾ ਹੈ ਕਰਨ ਔਜਲਾ

Karan Aujla Birthday: ਕਰਨ ਔਜਲਾ ਅੱਜ ਯਾਨਿ 18 ਜਨਵਰੀ ਨੂੰ ਆਪਣਾ 27ਵਾਂ ਜਨਮਦਿਨ ਮਨਾ ਰਿਹਾ ਹੈ। ਕਰਨ ਨੇ ਆਪਣਾ 27ਵਾਂ ਜਨਮਦਿਨ ਬੜੀ ਹੀ ਸਾਦਗੀ ਨਾਲ ਸੈਲੀਬ੍ਰੇਟ ਕੀਤਾ।

ਅਮੈਲੀਆ ਪੰਜਾਬੀ ਦੀ ਰਿਪੋਰਟ

Karan Aujla Birthday Special: ਕਰਨ ਔਜਲਾ ਅੱਜ ਦੀ ਡੇਟ 'ਚ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਹ ਅੱਜ ਯਾਨਿ 18 ਜਨਵਰੀ ਨੂੰ ਆਪਣਾ 27ਵਾਂ ਜਨਮਦਿਨ ਮਨਾ ਰਿਹਾ ਹੈ। ਕਰਨ ਨੇ ਆਪਣਾ 27ਵਾਂ ਜਨਮਦਿਨ ਬੜੀ ਹੀ ਸਾਦਗੀ ਨਾਲ ਸੈਲੀਬ੍ਰੇਟ ਕੀਤਾ। ਉਸ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਜਨਮਦਿਨ ਸੈਲੈਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਉਸ ਨੇ ਕੇਕ ਦੀ ਫੋਟੋ ਸ਼ੇਅਰ ਕੀਤੀ, ਜਿਸ 'ਤੇ ਹੈੱਪੀ ਬਰਥਡੇ ਜਸਕਰਨ ਲਿਖਿਆ ਹੋਇਆ ਹੈ।

ਇਹ ਵੀ ਪੜ੍ਹੋ: 'ਬਿੱਗ ਬੌਸ 17' ਦੀ ਇਹ ਕੰਟੈਸਟੈਂਟ ਬਣੇਗੀ 'ਤਾਰਕ ਮਹਿਤਾ' ਦੀ ਨਵੀਂ ਦਯਾਬੇਨ? ਅਦਾਕਾਰਾ ਦਾ ਇਹ ਵੀਡੀਓ ਹੋ ਰਿਹਾ ਵਾਇਰਲ

Karan Aujla: 100 ਕਰੋੜ ਜਾਇਦਾਦ, ਦੁਬਈ ਤੇ ਕੈਨੇਡਾ 'ਚ ਘਰ, ਰੋਲਜ਼ ਰਾਇਸ ਕਾਰਾਂ, ਸ਼ਾਨੋ ਸ਼ੌਕਤ ਵਾਲੀ ਜ਼ਿੰਦਗੀ ਜਿਉਂਦਾ ਹੈ ਕਰਨ ਔਜਲਾ

ਇਸ ਦੇ ਨਾਲ ਨਾਲ ਉਸ ਨੇ ਆਪਣੇ ਬਚਪਨ ਦੀ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀਆਂ ਭੈਣਾਂ ਤੇ ਦਾਦੀ ਦੇ ਨਾਲ ਨਜ਼ਰ ਆ ਰਿਹਾ ਹੈ। ਇਸ ਤਸਵੀਰ 'ਚ ਗਾਇਕ ਕਾਫੀ ਛੋਟਾ ਹੈ। 

Karan Aujla: 100 ਕਰੋੜ ਜਾਇਦਾਦ, ਦੁਬਈ ਤੇ ਕੈਨੇਡਾ 'ਚ ਘਰ, ਰੋਲਜ਼ ਰਾਇਸ ਕਾਰਾਂ, ਸ਼ਾਨੋ ਸ਼ੌਕਤ ਵਾਲੀ ਜ਼ਿੰਦਗੀ ਜਿਉਂਦਾ ਹੈ ਕਰਨ ਔਜਲਾ

ਹੁਣ ਤੁਹਾਨੂੰ ਦੱਸਦੇ ਹਾਂ ਕਰਨ ਔਜਲਾ ਦੇ ਸ਼ਾਹੀ ਲਾਈਫਸਟਾਇਲ ਬਾਰੇ। ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਨੇ ਪੂਰੀ ਦੁਨੀਆ 'ਚ ਜ਼ਬਰਦਸਤ ਨਾਮ, ਸ਼ੋਹਰਤ ਤੇ ਨਾਲ ਹੀ ਬੇਸ਼ੁਮਾਰ ਦੌਲਤ ਵੀ ਕਮਾਈ ਹੈ।

ਇੱਕ ਰਿਪੋਰਟ ਦੇ ਮੁਤਾਬਕ ਸਾਲ 2023 'ਚ ਕਰਨ ਔਜਲਾ ਦੀ ਜਾਇਦਾਦ 13 ਮਿਲੀਅਨ ਡੌਲਰ ਯਾਨਿ 108 ਕਰੋੜ ਰੁਪਏ ਆਂਕੀ ਗਈ ਹੈ। ਇਸ ਦੇ ਨਾਲ ਹੀ ਕਰਨ ਔਜਲਾ ਕੋਲ ਪੰਜਾਬ, ਕੈਨੇਡਾ ਤੇ ਦੁਬਈ 'ਚ ਆਲੀਸ਼ਾਨ ਘਰ ਵੀ ਹਨ। ਔਜਲਾ ਨੇ ਪਿਛਲੇ ਸਾਲ ਹੀ ਦੁਬਈ 'ਚ ਨਵਾਂ ਖਰੀਦਿਆ ਸੀ ਅਤੇ ਆਪਣੀ ਪੂਰੀ ਫੈਮਿਲੀ ਦੇ ਨਾਲ ਦੁਬਈ ਹੀ ਸ਼ਿਫਟ ਹੋ ਗਿਆ।

ਲਗਜ਼ਰੀ ਕਾਰਾਂ ਦਾ ਸ਼ੌਕੀਨ
ਕਰਨ ਔਜਲਾ ਦੇ ਕਾਰ ਕਲੈਕਸ਼ਨ 'ਤੇ ਨਜ਼ਰ ਮਾਰੀਏ ਤਾਂ ਉਹ ਮਰਸਡੀਜ਼ ਬੈਂਜ਼, ਜੀ ਵੇਗਨ, ਲੈਂਬੋਰਗਿਨੀ ਵਰਗੀਆਂ ਕਾਰਾਂ ਦਾ ਮਾਲਕ ਹੈ। ਇਸ ਦੇ ਨਾਲ ਨਾਲ ਉਸ ਦੇ ਕੋਲ ਇੱਕ ਨਹੀਂ 2 ਰੋਲਜ਼ ਰਾਇਸ ਕਾਰਾਂ ਵੀ ਹਨ। 

ਇੱਕ ਗਾਣੇ ਲਈ ਲੈਂਦਾ ਹੈ ਲੱਖਾਂ
ਦੱਸ ਦਈਏ ਕਿ ਕਰਨ ਔਜਲਾ ਇੱਕ ਗਾਣਾ ਕਰਨ ਲਈ 8-10 ਲੱਖ ਰੁਪਏ ਲੈਂਦਾ ਹੈ। ਉਸ ਦੀ ਸਾਲਾਨਾ ਆਮਦਨ ਦੀ ਗੱਲ ਕਰੀਏ ਤਾਂ ਉਹ ਸਾਲਾਨਾ ਸਾਢੇ 8 ਕਰੋੜ ਦੀ ਕਮਾਈ ਕਰਦਾ ਹੈ। ਇੱਕ ਮਹੀਨੇ 'ਚ ਔਜਲਾ 83 ਲੱਖ ਦੀ ਕਮਾਈ ਕਰਦਾ ਹੈ, ਜਦਕਿ ਇੱਕ ਦਿਨ 'ਚ ਢਾਈ ਲੱਖ ਤੋਂ ਜ਼ਿਆਦਾ ਪੈਸੇ ਕਮਾਉਂਦਾ ਹੈ।

ਕਰਨ ਔਜਲਾ ਵਰਕਫਰੰਟ
ਕਰਨ ਔਜਲਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੀ ਐਲਬਮ 'ਮੇਕਿੰਗ ਮੈਮੋਰੀਜ਼' ਨੇ ਸਾਲ 2023 'ਚ ਖੂਬ ਧਮਾਲਾਂ ਪਾਈਆਂ ਸੀ। ਇਸ ਦੇ ਨਾਲ ਨਾਲ ਕਰਨ ਔਜਲਾ ਨੇ ਆਪਣੇ ਜਨਮਦਿਨ ਮੌਕੇ ਗਾਣਾ '100 ਮਿਲੀਅਨ' ਵੀ ਰਿਲੀਜ਼ ਕੀਤਾ ਹੈ। 

ਇਹ ਵੀ ਪੜ੍ਹੋ: ਕਦੋਂ 'ਬਿੱਗ ਬੌਸ 17' ਦਾ ਆਖਰੀ ਐਪੀਸੋਡ? ਕੌਣ ਬਣੇਗਾ ਵਿਨਰ? ਜੇਤੂ ਨੂੰ ਇਨਾਮ 'ਚ ਕਿੰਨੀ ਰਕਮ ਮਿਲੇਗੀ, ਜਾਣੋ ਸਭ ਕੁੱਝ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget