ਪੜਚੋਲ ਕਰੋ

Karan Aujla: ਅਨਮੋਲ ਬਿਸ਼ਨੋਈ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਰਨ ਔਜਲਾ ਨੇ ਦਿੱਤੀ ਸਫਾਈ, ਕਿਹਾ- 'ਮੈਂ ਪਰਫਾਰਮੈਂਸ 'ਤੇ ਧਿਆਨ ਦਿੰਦਾ, ਲੋਕਾਂ 'ਤੇ ਨਹੀਂ'

Karan Aujla On His Video With Anmol Bishnoi: ਇਸ ਸਾਰੇ ਮਾਮਲੇ 'ਤੇ ਕਰਨ ਔਜਲਾ ਨੇ ਸਫਾਈ ਪੇਸ਼ ਕੀਤੀ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਲੰਬੀ ਚੌੜੀ ਪੋਸਟ ਲਿਖੀ ਹੈ।

Karan Aujla Reaction On Viral Video With Anmol Bishnoi: ਪੰਜਾਬੀ ਸਿੰਗਰ ਕਰਨ ਔਜਲਾ ਅਕਸਰ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਹੁਣ ਕਰਨ ਔਜਲਾ ਦਾ ਨਾਂ ਇੱਕ ਵਾਰ ਫਿਰ ਚਰਚਾ 'ਚ ਹੈ। ਦਰਅਸਲ, ਔਜਲਾ ਨੇ ਕੈਨੇਡਾ 'ਚ ਇੱਕ ਵਿਆਹ 'ਚ ਸਟੇਜ ਪਰਫਾਰਮੈਂਸ ਦਿੱਤੀ ਸੀ। ਇਸ ਦੌਰਾਨ ਉਸੇ ਵਿਆਹ 'ਚ ਗਾਇਕ ਸ਼ੈਰੀ ਮਾਨ ਵੀ ਮੌਜੂਦ ਸੀ। ਇਸ ਦੌਰਾਨ ਵੀਡੀਓ 'ਚ ਕੁੱਝ ਅਜਿਹਾ ਕੈਪਚਰ ਹੋਇਆ ਕਿ ਕਰਨ ਔਜਲਾ ਦਾ ਨਾਂ ਵਿਵਾਦਾਂ 'ਚ ਆ ਗਿਆ। ਦਰਅਸਲ, ਕਰਨ ਔਜਲਾ ਤੇ ਸ਼ੈਰੀ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਦੋਵੇਂ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਵੀਡੀਓ 'ਚ ਉਨ੍ਹਾਂ ਦੇ ਬਿਲਕੁਲ ਨਜ਼ਦੀਕ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਵੀ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਅਨਮੋਲ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲੋੜੀਂਦਾ ਹੈ।  ਦੇਖੋ ਇਹ ਵੀਡੀਓ:

ਇਹ ਵੀ ਪੜ੍ਹੋ: ਜਦੋਂ ਰਾਜੇਸ਼ ਖੰਨਾ ਦੇ ਘਰ ਏਸੀ ਠੀਕ ਕਰਨ ਪਹੁੰਚੇ ਸੀ ਇਰਫਾਨ ਖਾਨ, ਦੁਕਾਨ 'ਤੇ ਕਰਦੇ ਸੀ ਕੰਮ, ਇੰਜ ਮਿਲਿਆ ਫਿਲਮਾਂ 'ਚ ਕੰਮ

ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਰਨ ਔਜਲਾ ਦਾ ਨਾਮ ਵਿਵਾਦਾਂ 'ਚ ਘਿਰ ਗਿਆ ਹੈ। ਹੁਣ ਇਸ ਸਾਰੇ ਮਾਮਲੇ 'ਤੇ ਕਰਨ ਔਜਲਾ ਨੇ ਸਫਾਈ ਪੇਸ਼ ਕੀਤੀ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਲੰਬੀ ਚੌੜੀ ਪੋਸਟ ਲਿਖੀ ਹੈ। ਉਸ ਨੇ ਕਿਹਾ, 'ਮੈਂ ਨਹੀਂ ਸੋਚਿਆ ਕਿ ਮੈਨੂੰ ਇਸ ਦੀ ਜ਼ਰੂਰਤ ਹੈ ਪਰ ਬਹੁਤ ਸਾਰੀਆਂ ਪੋਸਟਾਂ ਅਤੇ ਸੰਦੇਸ਼ਾਂ ਨੂੰ ਵੇਖਣ ਤੋਂ ਬਾਅਦ ਮੈਂ ਸਿਰਫ ਐਤਵਾਰ ਨੂੰ ਬੇਕਰਸਫੀਲਡ, CA ਵਿੱਚ ਇੱਕ ਸਮਾਗਮ ਬਾਰੇ ਸਪੱਸ਼ਟ ਕਰਨਾ ਚਾਹੁੰਦਾ ਹਾਂ,” ਉਸਨੇ ਕਿਹਾ। "ਇੱਕ ਕਲਾਕਾਰ ਹੋਣ ਦੇ ਨਾਤੇ, ਸਾਨੂੰ ਇਹ ਪਤਾ ਨਹੀਂ ਹੈ ਕਿ ਸਾਡੇ ਲਈ ਬੁੱਕ ਕੀਤੇ ਗਏ ਵਿਆਹ ਦੇ ਸ਼ੋਆਂ ਵਿੱਚ ਕੌਣ ਭਾਗ ਲੈ ਰਿਹਾ ਹੈ ਜਾਂ ਸੱਦਾ ਦੇ ਰਿਹਾ ਹੈ, ਇਸ ਲਈ ਮੈਂ ਬਹੁਤ ਸਾਰੇ ਵਿਆਹ ਦੇ ਸ਼ੋਅ ਕਰਨ ਨੂੰ ਤਰਜੀਹ ਕਿਉਂ ਨਹੀਂ ਦਿੰਦਾ ਹਾਂ।' ਔਜਲਾ ਨੇ ਅੱਗੇ ਕਿਹਾ ਕਿ ਉਹ ਅਨਮੋਲ ਬਿਸ਼ਨੋਈ ਦੇ ਪਿਛੋਕੜ ਬਾਰੇ ਉਦੋਂ ਤੱਕ ਨਹੀਂ ਜਾਣਦਾ ਸੀ ਜਦੋਂ ਤੱਕ ਉਸਨੇ ਸੋਸ਼ਲ ਮੀਡੀਆ 'ਤੇ ਵੀਡੀਓ ਨਹੀਂ ਦੇਖਿਆ।

Karan Aujla: ਅਨਮੋਲ ਬਿਸ਼ਨੋਈ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਰਨ ਔਜਲਾ ਨੇ ਦਿੱਤੀ ਸਫਾਈ, ਕਿਹਾ- 'ਮੈਂ ਪਰਫਾਰਮੈਂਸ 'ਤੇ ਧਿਆਨ ਦਿੰਦਾ, ਲੋਕਾਂ 'ਤੇ ਨਹੀਂ

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਕਰਨ ਔਜਲਾ ਨੇ ਪੱਤਰਕਾਰ ਅਨੁਪਮਾ ਚੋਪੜਾ ਨੂੰ ਇੰਟਰਵਿਊ ਦਿੱਤਾ ਸੀ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਪਹਿਲਾਂ ਉਨ੍ਹਾਂ ਦੋਵਾਂ ਨੇ ਆਪਸੀ ਗਲਤਫਹਿਮੀਆਂ ਤੇ ਗਿਲੇ ਸ਼ਿਕਵੇ ਦੂਰ ਕਰ ਲਏ ਸੀ। ਹੁਣ ਔਜਲਾ ਦੀ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਗਾਇਕ ਹੇਟਰਜ਼ ਦੇ ਨਿਸ਼ਾਨੇ 'ਤੇ ਹੈ। ਖਾਸ ਕਰ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਉਸ ਨੂੰ ਸੋਸ਼ਲ ਮੀਡੀਆ 'ਤੇ ਬੁਰੀ ਤਰ੍ਹਾਂ ਟਰੋਲ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦਾ ਮਜ਼ਾਕ ਉਡਾ ਕੇ ਟਰੋਲ ਹੋਇਆ ਭਾਜਪਾ ਆਗੂ, R ਮਾਧਵਨ ਦੇ ਪੁੱਤਰ ਨਾਲ ਕੀਤੀ ਸੀ ਤੁਲਨਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Embed widget