ਪੜਚੋਲ ਕਰੋ

Karan Aujla: ਕਰਨ ਔਜਲਾ ਨੂੰ ਮਾਪਿਆਂ ਦੀ ਮੌਤ ਤੋਂ ਬਾਅਦ ਭੈਣਾਂ ਨੇ ਪਾਲਿਆ, ਦੇਖੋ ਤਸਵੀਰਾਂ 'ਚ ਗਾਇਕ ਦੀ ਭੈਣਾਂ ਨਾਲ ਬੌਂਡਿੰਗ

karan Aujla Family: ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਔਜਲਾ ਨੂੰ ਉਨ੍ਹਾਂ ਦੇ ਚਾਚਾ ਤੇ ਭੈਣਾਂ ਨੇ ਪਾਲਿਆ।

Karan Aujla Sisters: ਪੰਜਾਬੀ ਸਿੰਗਰ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਪਰਸਨਲ ਲਾਈਫ਼ ਨੂੰ ਲੈਕੇ ਸੁਰਖੀਆਂ `ਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਜ਼ਬਰਦਸਤ ਹਿੱਟ ਹੈ। ਕਰਨ ਔਜਲਾ ਅੱਜ ਜਿਸ ਮੁਕਾਮ `ਤੇ ਹਨ। ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮੇਹਨਤ ਕੀਤੀ ਹੈ।

ਇਹ ਵੀ ਪੜ੍ਹੋ: 'ਬੰਦੇ ਦੇ ਇੱਕ ਨਹੀਂ, ਦੋ ਦਿਲ ਹੁੰਦੇ...' ਗਿੱਪੀ ਗਰੇਵਾਲ ਨੇ ਦੱਸਿਆ ਕਾਰਨ

9 ਸਾਲ ਦੀ ਉਮਰ `ਚ ਮਾਪਿਆਂ ਦੀ ਮੌਤ
ਕੀ ਤੁਸੀਂ ਜਾਣਦੇ ਹੋ ਕਿ ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ `ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ `ਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਔਜਲਾ ਨੂੰ ਉਨ੍ਹਾਂ ਦੇ ਚਾਚਾ ਤੇ ਭੈਣਾਂ ਨੇ ਪਾਲਿਆ। ਰਿਪੋਰਟ ਮੁਤਾਬਕ ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਦੀਆਂ ਭੈਣਾਂ ਉਨ੍ਹਾਂ ਨੂੰ ਕੈਨੇਡਾ ਲੈ ਗਈਆਂ ਸੀ। ਇੱਥੇ ਹੀ ਕਰਨ ਦੀ ਪਰਵਰਿਸ਼ ਹੋਈ ਸੀ।

ਕਰਨ ਔਜਲਾ ਭੈਣਾਂ ਨਾਲ ਸ਼ੇਅਰ ਕਰਦੇ ਮਜ਼ਬੂਤ ਬੌਂਡਿੰਗ
ਕਰਨ ਔਜਲਾ ਕਦੇ ਆਪਣੀ ਫੈਮਿਲੀ ਫੋਟੋਜ਼ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ 'ਤੇ ਸ਼ੇਅਰ ਨਹੀਂ ਕਰਦੇ, ਪਰ ਕਰਨ ਦੀਆਂ ਫੈਮਿਲੀ ਫੋਟੋਆਂ ਉਨ੍ਹਾਂ ਦੇ ਫੈਨ ਪੇਜਾਂ ;ਤੇ ਦੇਖਣ ਨੂੰ ਮਿਲਦੀਆਂ ਹਨ। ਕਰਨ ਔਜਲਾ ਦੀਆਂ ਕਈ ਤਸਵੀਰਾਂ ਉਨ੍ਹਾਂ ਦੀਆਂ ਭੈਣਾਂ ਨਾਲ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਕਹੋਗੇ ਕਿ ਇਨ੍ਹਾਂ ਭੈਣ ਭਰਾਵਾਂ 'ਚ ਸੱਚਮੁੱਚ ਕਿੰਨਾ ਪਿਆਰ ਹੈ।

ਇਹ ਤਸਵੀਰ ਕਰਨ ਔਜਲਾ ਦੇ ਬਚਪਨ ਦੀ ਹੈ, ਜਿਸ ਵਿੱਚ ਉਨ੍ਹਾਂ ਦੀ ਭੈਣ ਨੇ ਕਰਨ ਨੂੰ ਗੋਦੀ ਚੁੱਕਿਆ ਹੋਇਆ ਹੈ। 

View this post on Instagram
 
A post shared by Kuldeep Manuke (@aujla_ne_aujla_fan_page6)

ਦੂਜੀ ਤਸਵੀਰ 'ਚ ਕਰਨ ਔਜਲਾ ਤੇ ਉਨ੍ਹਾਂ ਦੀ ਪਤਨੀ ਪਲਕ ਨਾਲ ਉਨ੍ਹਾਂ ਦੀਆਂ ਭੈਣਾਂ ਨਜ਼ਰ ਆ ਰਹੀਆਂ ਹਨ। ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।

View this post on Instagram
 
A post shared by Karan Aujla 🐐 (@reloaded_aujla)

ਕਾਬਿਲੇਗ਼ੋਰ ਹੈ ਕਿ ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਮ ਹਨ। ਪਰ ਹਾਲ ਹੀ 'ਚ ਉਨ੍ਹਾਂ ਦਾ ਨਾਮ ਨੈਗਟਿਵ ਕਾਰਨਾਂ ਕਰਕੇ ਸੁਰਖੀਆਂ 'ਚ ਰਿਹਾ ਸੀ। ਉਨ੍ਹਾਂ ਨੇ ਅਮਰੀਕਾ ਦੇ ਇੱਕ ਵਿਆਹ 'ਚ ਸਟੇਜ ਪਰਫਾਰਮੈਂਸ ਦਿੱਤੀ ਸੀ। ਇਸ ਦੌਰਾਨ ਸ਼ੈਰੀ ਮਾਨ ਵੀ ਉਨ੍ਹਾਂ ਦੇ ਨਾਲ ਸੀ। ਇੱਥੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨਾਲ ਨਜ਼ਰ ਆਏ ਸੀ।

ਇਹ ਵੀ ਪੜ੍ਹੋ: ਸੁਨੀਲ ਪਾਲ ਨੂੰ ਹੋਈ ਇਹ ਬੀਮਾਰੀ, ਹੱਥੋਂ ਨਿਕਲ ਗਏ ਕਈ ਪ੍ਰੋਜੈਕਟ, ਕਮੇਡੀਅਨ ਨੇ ਵੀਡੀਓ ਸ਼ੇਅਰ ਕਰ ਬਿਆਨ ਕੀਤਾ ਦਰਦ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget