ਪੜਚੋਲ ਕਰੋ

Pollywood: ਕਰਨ ਔਜਲਾ ਤੇ ਰਣਜੀਤ ਬਾਵਾ ਨੇ ਜਿੱਤਿਆ ਪੰਜਾਬੀਆਂ ਦਾ ਦਿਲ, ਗਾਇਕਾਂ ਦੇ ਗੀਤ ਬਣੇ ਲੋਕਾਂ ਦੀ ਪਹਿਲੀ ਪਸੰਦ, ਦਿਨਾਂ 'ਚ ਮਿਲੇ ਮਿਲੀਅਨ ਵਿਊਜ਼

Karan Aujla Ranjit Bawa: ਕਰਨ ਔਜਲਾ ਤੇ ਰਣਜੀਤ ਬਾਵਾ ਦੋਵਾਂ ਦੇ ਹਾਲ ਹੀ 'ਚ ਨਵੇਂ ਗਾਣੇ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਪੰਜਾਬੀਆਂ ਵੱਲੋਂ ਹੀ ਨਹੀਂ, ਬਲਕਿ ਪੂਰੇ ਦੇਸ਼ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।

Karan Aujla Ranjit Bawa Songs: ਕਰਨ ਔਜਲਾ ਤੇ ਰਣਜੀਤ ਬਾਵਾ ਦੋਵੇਂ ਹੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਦੋਵਾਂ ਦੇ ਗਾਣਿਆਂ ਨੂੰ ਪੰਜਾਬੀ ਪੂਰੀ ਦੁਨੀਆ 'ਚ ਪੂਰੇ ਉਤਸ਼ਾਹ ਤੇ ਪਿਆਰ ਨਾਲ ਸੁਣਦੇ ਹਨ। ਇੰਨੀਂ ਦਿਨੀਂ ਕਰਨ ਔਜਲਾ ਤੇ ਰਣਜੀਤ ਬਾਵਾ ਦੋਵੇਂ ਹੀ ਸੁਰਖੀਆਂ 'ਚ ਹਨ।

ਇਹ ਵੀ ਪੜ੍ਹੋ: ਇੰਗਲੈਂਡ 'ਚ ਮੁਲਾਕਾਤ ਤੋਂ ਬਾਅਦ ਰਾਘਵ ਚੱਢਾ-ਪਰਿਣੀਤੀ ਚੋਪੜਾ ਨੂੰ ਹੋਇਆ ਸੀ ਪਿਆਰ, ਦਿਲਚਸਪ ਹੈ ਜੋੜੇ ਦੀ ਲਵ ਸਟੋਰੀ

ਦਰਅਸਲ, ਕਰਨ ਔਜਲਾ ਤੇ ਰਣਜੀਤ ਬਾਵਾ ਦੋਵਾਂ ਦੇ ਹਾਲ ਹੀ 'ਚ ਨਵੇਂ ਗਾਣੇ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਪੰਜਾਬੀਆਂ ਵੱਲੋਂ ਹੀ ਨਹੀਂ, ਬਲਕਿ ਪੂਰੇ ਦੇਸ਼ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਕਰਨ ਔਜਲਾ ਦੇ ਗਾਣੇ 'ਐਡਮਾਇਰਿੰਗ ਯੂ' ਦੀ। ਇਹ ਗਾਣਾ 1 ਅਗਸਤ ਨੂੰ ਰਿਲੀਜ਼ ਹੋਇਆ ਸੀ। ਇਸ ਗਾਣੇ ਨੂੰ ਮਹਿਜ਼ 7 ਦਿਨਾਂ 'ਚ ਹੀ 20 ਮਿਲੀਅਨ ਯਾਨਿ 2 ਕਰੋੜ ਤੋਂ ਵੀ ਜ਼ਿਆਦਾ ਵਿਊਜ਼ (ਖਬਰ ਲਿਖੇ ਜਾਣ ਤੱਕ) ਮਿਲ ਚੁੱਕੇ। 

ਕਰਨ ਔਜਲਾ ਦਾ ਇਹ ਗਾਣਾ ਪੂਰੀ ਤਰ੍ਹਾਂ ਸਾਇੰਸ ਫਿਕਸ਼ਨ ਥੀਮ 'ਤੇ ਹੈ। ਇਸ ਥੀਮ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਕਿਸੇ ਪੰਜਾਬੀ ਗਾਇਕ ਨੇ ਕਿਸੇ ਗਾਣੇ 'ਚ ਇਸ ਤਰ੍ਹਾਂ ਕਾਨਸੈਪਟ ਪਹਿਲੀ ਵਾਰ ਲਿਆਂਦਾ ਹੈ ਤੇ ਕਰਨ ਦੀ ਇਹ ਕੋਸ਼ਿਸ਼ ਕਾਮਯਾਬ ਵੀ ਹੋਈ ਹੈ ਅਤੇ ਗੀਤ ਨੂੰ 20 ਮਿਲੀਅਨ ਲੋਕ ਦੇਖ ਚੁੱਕੇ ਹਨ ਅਤੇ ਖੂਬ ਪਿਆਰ ਦੇ ਰਹੇ ਹਨ। ਦੇਖੋ ਇਹ ਗਾਣਾ:

ਦੂਜੇ ਪਾਸੇ, ਰਣਜੀਤ ਬਾਵਾ ਨੂੰ ਉਸ ਦੀ ਸਾਫ ਸੁਥਰੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਬਾਵਾ ਦਾ ਹਾਲ ਹੀ 'ਚ ਗਾਣਾ 'ਪੰਜਾਬ ਵਰਗੀ' ਰਿਲੀਜ਼ ਹੋਇਆ ਹੈ। ਇਹ ਗਾਣਾ ਅੱਜ ਤੱਕ ਦੇ ਸਾਰੇ ਪੰਜਾਬੀ ਗਾਣਿਆਂ ਤੋਂ ਬਿਲਕੁਲ ਵੱਖਰਾ ਹੈ। ਅੱਜ ਤੱਕ ਕਿਸੇ ਗੀਤਕਾਰ ਨੇ ਔਰਤ ਦੀ ਤਾਰੀਫ 'ਚ ਅਜਿਹਾ ਗਾਣਾ ਨਹੀਂ ਲਿਿਖਿਆ। ਚਰਨ ਲਿਖਾਰੀ  ਦੀ ਕਲਮ ਦਾ ਜਾਦੂ ਲੋਕਾਂ 'ਤੇ ਚੱਲ ਗਿਆ ਹੈ। ਇਸ ਦੇ ਨਾਲ ਨਾਲ ਰਣਜੀਤ ਬਾਵਾ ਦੀ ਆਵਾਜ਼ ਨੇ ਵੀ ਗਾਣੇ ਨੂੰ ਜ਼ਬਰਦਸਤ ਹਿੱਟ ਬਣਾ ਦਿੱਤਾ ਹੈ। ਇਹ ਗਾਣਾ 4 ਅਗਸਤ ਨੂੰ ਰਿਲੀਜ਼ ਹੋਇਆ ਸੀ। 4 ਦਿਨਾਂ ਵਿੱਚ ਹੀ ਇਸ ਗਾਣੇ 2.3 ਮਿਲੀਅਨ ਯਾਨਿ 23 ਲੱਖ ਲੋਕ ਦੇਖ ਚੁੱਕੇ ਹਨ। ਇਸ ਗਾਣੇ 'ਤੇ ਕਮੈਂਟ ਕਰ ਲੋਕ ਖੂਬ ਤਾਰੀਫ ਕਰ ਰਹੇ ਹਨ। ਖਾਸ ਕਰਕੇ ਔਰਤਾਂ ਵਿੱਚ ਇਹ ਗਾਣਾ ਖਾਸਾ ਪ੍ਰਸਿੱਧ ਹੋ ਰਿਹਾ ਹੈ। ਦੇਖੋ ਇਹ ਗਾਣਾ:

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਦੀ ਐਲਬਮ 'ਮੇਕਿੰਗ ਮੈਮੋਰੀਜ਼' 18 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਪਹਿਲਾ ਗੀਤ 'ਐਡਮਾਇਰਿੰਗ ਯੂ' ਰਿਲੀਜ਼ ਹੋ ਚੁੱਕਿਆ ਹੈ। ਦੂਜੇ ਪਾਸੇ ਰਣਜੀਤ ਬਾਵਾ ਦੇ ਗਾਣੇ 'ਮਿੱਟੀ ਦਾ ਬਾਵਾ 2', 'ਨੀ ਮਿੱਟੀਏ' ਤੇ 'ਪੰਜਾਬ ਵਰਗੀ' ਹਾਲ ਹੀ 'ਚ ਰਿਲੀਜ਼ ਹੋਏ ਹਨ।

ਇਹ ਵੀ ਪੜ੍ਹੋ: 'ਗਦਰ' ਰਿਲੀਜ਼ ਹੋਣ ਤੋਂ ਬਾਅਦ ਮਾਪਿਆਂ ਨੇ ਅਮੀਸ਼ਾ ਨੂੰ ਚੱਪਲਾਂ ਨਾਲ ਕੁੱਟਿਆ ਸੀ, ਕੋਰਟ ਤੱਕ ਪਹੁੰਚੀ ਸੀ ਪਰਿਵਾਰਕ ਲੜਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਤੋਂ ਪੈਣ ਲੱਗੀ ਦਰਸ਼ਨ ਸਿੰਘ ਫੇਰੂਮਾਨ ਦੀ ਝਲਕ, ਪੜ੍ਹੋ ਪੰਜਾਬੀਆਂ ਦੀ ਕੁਰਬਾਨੀ ਦਾ ਇਤਿਹਾਸ

Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?

ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ

Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?

ABP Premium

ਵੀਡੀਓਜ਼

ਵੋਟਾਂ ਲੈ ਕੇ ਸਰਕਾਰਾਂ 'ਚ ਬੈਠ ਗਏ, ਹੁਣ ਕਿਸਾਨਾਂ ਦੀ ਕੋਈ ਚਿੰਤਾ ਨਹੀਂ |Jagjit Singh DhallewalJagjit Singh Dhallewal|  ਨੌਜਵਾਨਾਂ ਦਾ ਕਾਫਲਾ ਲੈ ਕੇ ਪਹੁੰਚੇ ਆਰ ਨੇਤ ਤੇ ਭਾਨਾ ਸਿੱਧੂ |Khanauri Border| ਡੱਲੇਵਾਲ ਦੀ ਸਿਹਤ ਵਿਗੜਦੀ ਦੇਖ ਕਿਸਾਨ ਬੀਬੀਆਂ ਨੇ ਮੋਰਚੇ ਕੀਤੀ ਅਰਦਾਸਸਾਂਸਦ ਰਾਮ ਚੰਦਰ ਜਾਂਗੜਾ ਨੂੰ ਬੀਜੇਪੀ ਤੋਂ ਬਾਹਰ ਕੀਤਾ ਜਾਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਤੋਂ ਪੈਣ ਲੱਗੀ ਦਰਸ਼ਨ ਸਿੰਘ ਫੇਰੂਮਾਨ ਦੀ ਝਲਕ, ਪੜ੍ਹੋ ਪੰਜਾਬੀਆਂ ਦੀ ਕੁਰਬਾਨੀ ਦਾ ਇਤਿਹਾਸ
Farmer Protest: ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਤੋਂ ਪੈਣ ਲੱਗੀ ਦਰਸ਼ਨ ਸਿੰਘ ਫੇਰੂਮਾਨ ਦੀ ਝਲਕ, ਪੜ੍ਹੋ ਪੰਜਾਬੀਆਂ ਦੀ ਕੁਰਬਾਨੀ ਦਾ ਇਤਿਹਾਸ
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ

Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ

Punjabi Singer Ranjit Bawa: ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
Embed widget