ਪੜਚੋਲ ਕਰੋ

ਕਰਨ ਔਜਲਾ 2 ਸਤੰਬਰ ਨੂੰ ਫੈਨਜ਼ ਨੂੰ ਦੇਣਗੇ ਸਰਪ੍ਰਾਈਜ਼, ਆਖਰ ਕੀ ਹੈ ਖ਼ਾਸ? 

ਅੱਜ ਦਾ ਦਿਨ ਪੰਜਾਬੀ ਮਿਊਜ਼ਿਕ ਦੇ ਲਈ ਕਾਫੀ ਖਾਸ ਬਣਿਆ ਹੋਇਆ ਹੈ ਇਕ ਪਾਸੇ ਅਮਰਿੰਦਰ ਗਿੱਲ 7 ਸਾਲਾਂ ਦੇ ਲੰਬੇ ਸਮੇ ਤੋਂ ਬਾਅਦ ਆਪਣੀ ਐਲਬਮ 'ਜੁਦਾ 3' ਰਿਲੀਜ਼ ਕੀਤੀ ਹੈ।

ਅੱਜ ਦਾ ਦਿਨ ਪੰਜਾਬੀ ਮਿਊਜ਼ਿਕ ਦੇ ਲਈ ਕਾਫੀ ਖਾਸ ਬਣਿਆ ਹੋਇਆ ਹੈ ਇਕ ਪਾਸੇ ਅਮਰਿੰਦਰ ਗਿੱਲ 7 ਸਾਲਾਂ ਦੇ ਲੰਬੇ ਸਮੇ ਤੋਂ ਬਾਅਦ ਆਪਣੀ ਐਲਬਮ 'ਜੁਦਾ 3' ਰਿਲੀਜ਼ ਕੀਤੀ ਹੈ। ਦੂਜੇ ਪਾਸੇ ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਪੂਰੀ ਮਿਊਜ਼ਿਕ ਇੰਡਸਟਰੀ ਨੂੰ ਸਰਪ੍ਰਾਈਜ਼ ਕੀਤਾ ਹੈ। ਕਰਨ ਔਜਲਾ ਦੀ ਮੋਸਟ ਅਵੇਟੇਡ ਡੈਬਿਊ ਐਲਬਮ ਦੀ ਇਕ ਹੋਰ ਨਵੀਂ ਅਪਡੇਟ ਸਾਹਮਣੇ ਆਈ ਹੈ। 

ਕਰਨ ਔਜਲਾ ਨੇ ਆਪਣੀ ਐਲਬਮ 'ਵਾਈਬ ਚੈਕ' ਰਿਲੀਜ਼ ਕਰਨ ਦਾ ਫੈਸਲਾ ਲਿਆ ਹੈ। ਇਸਦੇ ਨਾਲ ਹੀ ਕਰਨ ਨੇ ਇਸਦੀ ਰਿਲੀਜ਼ ਡੇਟ ਦੀ ਅਨਾਊਸਮੈਂਟ ਕੀਤੀ ਹੈ। ਇਸ 'ਚ ਕੋਈ ਸ਼ੱਕ ਨਹੀਂ ਕਿ ਇਸ ਐਲਬਮ ਦੀ ਉਡੀਕ ਕਿੰਨੇ ਲੰਬੇ ਸਮੇ ਤੋਂ ਚੱਲ ਰਹੀ ਹੈ। 

ਹੁਣ 'ਵਾਇਬ ਚੈਕ' ਕਰਨ ਦੀ ਐਲਬਮ 'ਚ ਐਕਸਟਰਾ ਹੋਣ ਵਾਲਾ ਹੈ ਜਾਂ ਕੋਈ ਹੋਰ ਵੀਡੀਓ, ਇਹ 2 ਸਤਬਰ ਨੂੰ ਪਤਾ ਚੱਲ ਹੀ ਜਾਵੇਗਾ। ਕਿਉਂਕਿ 'ਵਾਇਬ ਚੈਕ' ਨਾਮ ਦਾ ਪ੍ਰੋਜੈਕਟ ਕਰਨ ਦੀ ਐਲਬਮ 'ਚ ਸ਼ਾਮਿਲ ਨਹੀਂ ਹੈ। ਕਰਨ ਔਜਲਾ ਵਲੋਂ ਸ਼ੇਅਰ ਕੀਤੀ ਗਈ ਡੈਬਿਊ ਐਲਬਮ ਦੀ ਟ੍ਰੈਕਲਿਸਟ 'ਚ ਅਜਿਹਾ ਕੋਈ ਨਾਮ ਨਹੀਂ ਹੈ। ਕੁਝ ਦਿਨ ਪਹਿਲਾਂ ਹੀ ਕਰਨ ਨੇ ਆਪਣੀ ਐਲਬਮ ਦੇ ਸਾਰੇ ਗੀਤਾਂ ਦੇ ਨਾਮ ਸਾਂਝੇ ਕੀਤੇ ਸਨ। 

ਕਰਨ ਔਜਲਾ ਨੇ ਅੱਗੇ ਕਿਹਾ 'ਵਾਈਬ ਚੈਕ' ਅਸਲ ਧਮਾਕੇ ਦਾ ਇੱਕ ਛੋਟਾ ਜਿਹਾ ਨਮੂਨਾ ਹੈ। ਕਰਨ ਔਜਲਾ ਨੇ ਆਪਣੀ ਇਸ ਐਲਬਮ ਦਾ ਪਹਿਲਾ ਗੀਤ 'ਚੋ ਗੋਨ ਡੁ' 8 ਜੁਲਾਈ ਨੂੰ ਰਿਲੀਜ਼ ਕੀਤਾ ਸੀ। ਓਸੇ ਵੇਲੇ ਤੋਂ ਕਰਨ ਔਜਲਾ ਦੇ ਫੈਨਜ਼ ਬੇਸਬਰੀ ਨਾਲ ਅਗਲੇ ਗੀਤਾਂ ਦਾ ਇੰਤਜ਼ਾਰ ਕਰ ਰਹੇ ਹਨ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget