ਪੜਚੋਲ ਕਰੋ

Karan Aujla: ਕਰਨ ਔਜਲਾ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਦੇਣ ਜਾ ਰਿਹਾ ਖਾਸ ਸਰਪ੍ਰਾਈਜ਼, ਗਾਇਕ ਨੇ ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

Karan Aujla Birthday: ਕਰਨ ਔਜਲਾ ਦੇ ਫੈਨਜ਼ ਲਈ ਇੱਕ ਹੋਰ ਵੱਡੀ ਅਪਡੇਟ ਲੈਕੇ ਆਏ ਹਾਂ। ਉਹ ਅਪਡੇਟ ਇਹ ਹੈ ਕਿ ਕਰਨ ਔਜਲਾ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਦੇਣ ਦੀ ਤਿਆਰੀ ਕਰ ਰਿਹਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Karan Aujla New Song: ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਕਰਨ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਾਲ 2023 ਕਰਨ ਲਈ ਕਾਫੀ ਖਾਸ ਰਿਹਾ। ਪਿਛਲੇ ਸਾਲ ਕਰਨ ਔਜਲਾ ਵਿਆਹ ਦੇ ਬੰਧਨ 'ਚ ਬੱਝਿਆ ਸੀ। ਪਿਛਲੇ ਸਾਲ ਅਗਸਤ ਮਹੀਨੇ 'ਚ ਕਰਨ ਔਜਲਾ ਦੀ ਐਲਬਮ 'ਮੇਕਿੰਗ ਮੈਮੋਰੀਜ਼' ਰਿਲੀਜ਼ ਹੋਈ ਸੀ। ਇਹ ਕਰਨ ਦੀ ਹੁਣ ਤੱਕ ਦੀ ਬਲਾਕਬਸਟਰ ਐਲਬਮਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਦਾ ਇਹ ਸੁਪਰਸਟਾਰ ਆਮ ਲੋਕਾਂ ਵਾਂਗ ਮੈਟਰੋ 'ਚ ਸਫਰ ਕਰਦਾ ਆਇਆ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਹੁਣ ਕਰਨ ਔਜਲਾ ਦੇ ਫੈਨਜ਼ ਲਈ ਇੱਕ ਹੋਰ ਵੱਡੀ ਅਪਡੇਟ ਲੈਕੇ ਆਏ ਹਾਂ। ਉਹ ਅਪਡੇਟ ਇਹ ਹੈ ਕਿ ਕਰਨ ਔਜਲਾ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਦੇਣ ਦੀ ਤਿਆਰੀ ਕਰ ਰਿਹਾ ਹੈ। ਇਹ ਸਰਪ੍ਰਾਈਜ਼ ਕੀ ਹੈ ਆਓ ਤੁਹਾਨੂੰ ਦੱਸਦੇ ਹਾਂ। ਦਰਅਸਲ, ਗਾਇਕ ਨੇ ਆਪਣੇ ਨਵੇਂ ਗਾਣੇ '100 ਮਿਲੀਅਨ' ਦਾ ਐਲਾਨ ਕਰ ਦਿੱਤਾ ਹੈ। ਇਹ ਸਾਲ 2024 'ਚ ਕਰਨ ਔਜਲਾ ਦਾ ਪਹਿਲਾ ਗਾਣਾ ਹੋਣ ਵਾਲਾ ਹੈ, ਜੋ ਉਸ ਦੇ ਜਨਮਦਿਨ 'ਤੇ ਯਾਨਿ 18 ਜਨਵਰੀ ਨੂੰ ਰਿਲੀਜ਼ ਹੋਵੇਗਾ। ਇਸ ਗਾਣੇ 'ਚ ਕਰਨ ਔਜਲਾ ਮਸ਼ਹੂਰ ਰੈਪਰ ਡਿਵਾਈਨ ਨਾਲ ਕੋਲੈਬ ਕਰਨ ਜਾ ਰਿਹਾ ਹੈ। ਦੇਖੋ ਔਜਲਾ ਦੀ ਇਹ ਪੋਸਟ:

 
 
 
 
 
View this post on Instagram
 
 
 
 
 
 
 
 
 
 
 

A post shared by Karan Aujla (@karanaujla_official)

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਦੀ ਪਿਛਲੀ ਐਲਬਮ 'ਮੇਕਿੰਗ ਮੈਮੋਰੀਜ਼' ਬਹੁਤ ਵੱਡੀ ਹਿੱਟ ਰਹੀ ਹੈ। ਇਸ ਐਲਬਮ ਨੂੰ ਦੁਨੀਆ ਭਰ ਤੋਂ ਲੋਕਾਂ ਦਾ ਪਿਆਰ ਮਿਿਲਿਆ। ਖਾਸ ਕਰਕੇ ਇਸ ਐਲਬਮ ਦਾ ਗਾਣਾ 'ਸੌਫਟਲੀ' ਹਾਲੇ ਵੀ ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਇਸ ਤੋਂ ਬਾਅਦ ਲੋਕ ਹੁਣ ਆਪਣੇ ਮਨਪਸੰਦ ਗਾਇਕ ਦੇ ਨਵੇਂ ਗੀਤ ਦੀ ਬੇਸਵਰੀ ਨਾਲ ਉਡੀਕ ਕਰ ਰਹੇ ਹਨ। ਇਹ ਗਾਣਾ ਕਰਨ ਔਜਲਾ ਨੇ ਆਪਣੇ ਜਨਮਦਿਨ 'ਤੇ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ: ਜੇ ਤੁਸੀਂ ਵੀ ਜ਼ਿੰਦਗੀ 'ਚ ਬਹੁਤ ਟੈਂਸ਼ਨ ਲੈਂਦੇ ਹੋ ਤਾਂ ਸੁਣ ਲਓ ਅਨਮੋਲ ਕਵਾਤਰਾ ਦੀਆਂ ਇਹ ਗੱਲਾਂ, ਦੇਖੋ ਇਹ ਵੀਡੀਓ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget