ਪੜਚੋਲ ਕਰੋ

Karan Deol: ਕਰਨ ਦਿਓਲ ਦਾ 33ਵਾਂ ਜਨਮਦਿਨ, ਖਾਸ ਮੌਕੇ 'ਤੇ ਪਤਨੀ ਦ੍ਰੀਸ਼ਾ ਤੇ ਦਾਦਾ ਧਰਮਿੰਦਰ ਨਾਲ ਸ਼ੇਅਰ ਕੀਤੀ ਅਣਦੇਖੀ ਫੋਟੋ

Karan Deol Birthday : ਕਰਨ ਦਿਓਲ ਨੇ ਇਸ ਸਾਲ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਕੀਤਾ ਸੀ। ਕਰਨ ਨੇ ਸਾਲ 2019 'ਚ ਫਿਲਮ 'ਪਲ ਪਲ ਦਿਲ ਕੇ ਪਾਸ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।

Karan Deol Birthday: ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੇ 27 ਨਵੰਬਰ ਨੂੰ ਆਪਣਾ 33ਵਾਂ ਜਨਮਦਿਨ ਮਨਾਇਆ। ਇਸ ਦੌਰਾਨ ਸੰਨੀ ਦਿਓਲ, ਛੋਟੇ ਭਰਾ ਰਾਜਵੀਰ ਦਿਓਲ ਅਤੇ ਉਨ੍ਹਾਂ ਦੀ ਪਤਨੀ ਦ੍ਰੀਸ਼ਾ ਆਚਾਰਿਆ ਨੇ ਵੀ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂ। ਹੁਣ ਕਰਨ ਦਿਓਲ ਨੇ ਇੱਕ ਪੋਸਟ ਸ਼ੇਅਰ ਕਰਕੇ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: 'ਕੌਨ ਬਣੇਗਾ ਕਰੋੜਪਤੀ 15' 'ਚ 12 ਸਾਲ ਦੇ ਬੱਚੇ ਨੇ ਕੀਤਾ ਕਮਾਲ, ਜਿੱਤ ਲਏ 1 ਕਰੋੜ ਰੁਪਏ, ਜਾਣੋ ਕੀ ਸੀ ਉਹ ਸਵਾਲ

ਕਰਨ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪਤਨੀ ਦ੍ਰੀਸ਼ਾ ਅਤੇ ਦਾਦਾ ਧਰਮਿੰਦਰ ਨਾਲ ਇਕ ਫੋਟੋ ਪੋਸਟ ਕੀਤੀ ਹੈ। ਤਸਵੀਰ 'ਚ ਕਰਨ ਸੰਤਰੀ ਰੰਗ ਦੀ ਕਮੀਜ਼ ਅਤੇ ਸਫੇਦ ਰੰਗ ਦੀ ਪੈਂਟ ਪਾਈ ਨਜ਼ਰ ਆ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਦੌਰਾਨ ਉਨ੍ਹਾਂ ਦੇ ਗਲੇ 'ਚ ਗੁਲਾਬ ਦੇ ਫੁੱਲਾਂ ਦੀ ਮਾਲਾ ਵੀ ਦਿਖਾਈ ਦਿੰਦੀ ਹੈ। ਧਰਮਿੰਦਰ ਨੇ ਸੰਤਰੀ ਰੰਗ ਦੀ ਕਮੀਜ਼ ਵੀ ਪਹਿਨੀ ਹੋਈ ਹੈ।

ਪੋਸਟ ਸ਼ੇਅਰ ਕਰ ਕਿਹਾ ਧੰਨਵਾਦ
ਫੋਟੋ 'ਚ ਕਰਨ ਦਿਓਲ ਦੀ ਪਤਨੀ ਦ੍ਰੀਸ਼ਾ ਦਿਓਲ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ। ਉਸ ਨੇ ਇਸ ਦੇ ਨਾਲ ਚਿੱਟੇ ਰੰਗ ਦਾ ਫੁੱਲਦਾਰ ਦੁਪੱਟਾ ਪਾਇਆ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਕਰਨ ਨੇ ਕੈਪਸ਼ਨ 'ਚ ਲਿਖਿਆ- 'ਤੁਹਾਡੇ ਸਾਰਿਆਂ ਦੇ ਪਿਆਰ ਕਾਰਨ ਮੈਂ ਸੱਚਮੁੱਚ ਧੰਨ ਮਹਿਸੂਸ ਕਰ ਰਿਹਾ ਹਾਂ। ਜਨਮਦਿਨ ਦੀਆਂ ਸ਼ੁਭਕਾਮਨਾਵਾਂ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਤੁਹਾਡੇ ਪਿਆਰ ਨੇ ਮੇਰਾ ਦਿਨ ਹੋਰ ਵੀ ਖਾਸ ਬਣਾ ਦਿੱਤਾ ਹੈ!'

View this post on Instagram
 
A post shared by Karan Deol (@imkarandeol)

'ਪਲ ਪਲ ਦਿਲ ਕੇ ਪਾਸ' ਨਾਲ ਕੀਤਾ ਬਾਲੀਵੁੱਡ ਡੈਬਿਊ
ਤੁਹਾਨੂੰ ਦੱਸ ਦਈਏ ਕਿ ਕਰਨ ਦਿਓਲ ਨੇ ਇਸ ਸਾਲ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਕੀਤਾ ਸੀ। ਕਰਨ ਨੇ ਸਾਲ 2019 'ਚ ਫਿਲਮ 'ਪਲ ਪਲ ਦਿਲ ਕੇ ਪਾਸ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫਿਲਮ 'ਚ ਉਨ੍ਹਾਂ ਨਾਲ ਸਹਿਰ ਸੇਠੀ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ 2021 ਦੀ ਫਿਲਮ 'ਵੇਲੇ' 'ਚ ਨਜ਼ਰ ਆਏ ਸਨ। ਫਿਲਹਾਲ ਕਰਨ ਪਰਦੇ ਤੋਂ ਦੂਰ ਹਨ ਅਤੇ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਨ। 

ਇਹ ਵੀ ਪੜ੍ਹੋ: ਨਕਲੀ ਸ਼ਾਹਰੁਖ ਖਾਨ ਨੂੰ ਨਿਕਲਿਆ ਸਲਮਾਨ ਖਾਨ ਦਾ ਹਾਸਾ, ਵੀਡੀਓ ਦੇਖ ਤੁਸੀਂ ਵੀ ਹੱਸ-ਹੱਸ ਕੇ ਹੋ ਜਾਓਗੇ ਲੋਟਪੋਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget