ਪੜਚੋਲ ਕਰੋ

ਕਰਨ ਦਿਓਲ ਚਲੀਆ ਪਿਓ-ਦਾਦਾ ਦੀ ਰਾਹ, ਧਰਮਿੰਦਰ ਨੇ ਸ਼ੇਅਰ ਕੀਤੀ ਵੀਡੀਓ

ਮੁੰਬਈ: ਅੱਜ-ਕਲ੍ਹ ਸੰਨੀ ਦਿਓਲ ਆਪਣੇ ਬੇਟੇ ਕਰਨ ਦਿਓਲ ਦੀ ਬਾਲੀਵੁੱਡ ਲੌਂਚਿੰਗ ‘ਤੇ ਖਾਸ ਧਿਆਨ ਦੇ ਰਹੇ ਹਨ। ਕਰਨ ਆਪਣੀ ਪਹਿਲੀ ਫ਼ਿਲਮ ‘ਪਲ-ਪਲ ਦਿਲ ਕੇ ਪਾਸ’ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੇ ਨਾਲ ਹੀ ਕਰਨ ਦਿਓਲ ਆਪਣੇ ਆਪ ਨੂੰ ਸੰਨੀ ਦਿਓਲ ਅਤੇ ਧਰਮਿੰਦਰ ਦੀ ਤਰ੍ਹਾਂ ਫੀਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
View this post on Instagram
 
Love 💖 you karan , so soulful poem ..... Duayen de rahin hain hwayen .. ...mehar uski ..laazim hai .... Jeete raho .....be humble.... be kind .

A post shared by Dharmendra Deol (@aapkadharam) on

ਜੀ ਹਾਂ, ਹਾਲ ਹੀ ‘ਚ ਧਰਮ ਨੇ ਆਪਣੇ ਪੋਤੇ ਕਰਨ ਦਿਓਲ ਦੀ ਐਕਸਰਸਾਈਜ਼ ਕਰਦਿਆਂ ਦੀ ਇੱਕ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਜਿਸ ‘ਚ ਕਰਨ ਦਿਓਲ ਟਾਈਰ ਦੇ ਨਲਾ ਐਕਸਰਸਾਈਜ਼ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਕਰਨ ਦੀ ਸ਼ਾਨਦਾਰ ਬੌਡੀ ਵੀ ਸਾਫ਼ ਨਜ਼ਰ ਆ ਰਹੀ ਹੈ।
ਧਰਮ ਇਨ੍ਹਾਂ ਦਿਨੀਂ ਆਪਣੇ ਫਾਰਮ ਹਾਉਸ ‘ਚ ਸਕੂਮ ਦੀ ਜ਼ਿੰਦਗੀ ਜੀ ਰਹੇ ਹਨ ਅਤੇ ਇੱਥੇ ਦੈ ਵੀ ਕਈਂ ਵੀਡੀਓ ਉਹ ਅਕਸਰ ਹੀ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਰਹਿੰਦੇ ਹਨ। ਧਰਮ ਨੇ ਕਰਨ ਦੀ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵੀ ਦਿੱਤਾ ਹੈ। ਜੇਕਰ ਕਰਨ ਦੀ ਪਹਿਲੀ ਫ਼ਿਲਮ ਦੀ ਗੱਲ ਕਰੀਏ ਤਾਂ ‘ਪਲ-ਪਲ ਦਿਲ ਕੇ ਪਾਸ’ 19 ਜੁਲਾਈ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 

UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 

Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ

LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ

ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?

US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ

ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ

Embed widget