ਪੜਚੋਲ ਕਰੋ

ਪਾਂਡਿਆ ਤੇ ਰਾਹੁਲ ਨੂੰ ਝਟਕੇ ਮਗਰੋਂ ਕਰਨ ਜੌਹਰ ਨੇ ਮੰਗੀ ਮਾਫੀ

ਮੁੰਬਈ: ਕਰਨ ਦੇ ਚੈਟ ਸ਼ੋਅ ‘ਚ ਦਿੱਤੇ ਸਵਾਲਾਂ ਦੇ ਵਿਵਾਦਤ ਬਿਆਨਾਂ ਤੋਂ ਬਾਅਦ ਕ੍ਰਿਕਟ ਪਲੇਅਰ ਹਾਰਦਿਕ ਪਾਂਡਿਆ ਤੇ ਕੇਐਲ ਰਾਹੁਲ ਨੂੰ ਟੀਮ ਤੋਂ ਬਾਹਰ ਹੋਣਾ ਪਿਆ। ਦੋਵਾਂ ਖਿਡਾਰੀਆਂ ਨੂੰ ਟੀਮ ਤੋਂ ਬਾਹਰ ਕਰ ਸਜ਼ਾ ਦਿੱਤੀ ਗਈ। ਇਸ ਮਾਮਲੇ ‘ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੇ ਬੀਸੀਸੀਆਈ ‘ਚ ਆਪਸੀ ਮਤਭੇਦ ਹੋ ਰਹੇ ਹਨ। ਪਾਂਡਿਆ ਤੇ ਰਾਹੁਲ ਨੂੰ ਝਟਕੇ ਮਗਰੋਂ ਕਰਨ ਜੌਹਰ ਨੇ ਮੰਗੀ ਮਾਫੀ ਅਜਿਹੇ ‘ਚ ਸ਼ੋਅ ਦੇ ਪ੍ਰੋਡਿਊਸਰ ਤੇ ਹੋਸਟ ਕਰਨ ਜੌਹਰ ਨੇ ਚੁੱਪੀ ਸਾਧ ਰੱਖੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹਾਲ ਹੀ ‘ਚ ਇੱਕ ਮੀਡੀਆ ਹਾਊਸ ਨਾਲ ਗੱਲ ਕਰਦੇ ਹੋਏ ਪੂਰੇ ਮੁੱਦੇ ‘ਤੇ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ, “ਮੈਂ ਇਸ ਪੂਰੇ ਮਾਮਲੇ ਲਈ ਖੁਦ ਨੂੰ ਜ਼ਿੰਮੇਵਾਰ ਮੰਨਦਾ ਹਾਂ, ਕਿਉਂਕਿ ਇਹ ਮੇਰਾ ਸ਼ੋਅ ਹੈ। ਇਸ ਵਿਵਾਦ ਦਾ ਜੋ ਨਤੀਜਾ ਨਿਕਲਿਆ ਉਹ ਮੇਰੀ ਜ਼ਿੰਮੇਵਰੀ ਹੇ। ਮੈਂ ਉਨ੍ਹਾਂ ਦੋਨਾਂ ਤੋਂ ਉਹੀ ਸਵਾਲ ਪੁੱਛੇ ਜੋ ਮੈਂ ਕਿਸੇ ਮਹਿਲਾਂ ਨੂੰ ਵੀ ਪੁੱਛਦਾ ਹਾਂ। ਇਸ ਸਾਰੇ ਮਾਮਲੇ ਕਰਕੇ ਮੈਂ ਰਾਤ ਸੌਂ ਨਹੀਂ ਪਾਇਆ।” ਹਾਰਦਿਕ ਤੇ ਰਾਹੁਲ ਖਿਲਾਫ ਬੋਰਡ ਦੀ ਕਾਰਵਾਈ ‘ਤੇ ਕਰਨ ਨੇ ਕਿਹਾ, “ਉਨ੍ਹਾਂ ਨਾਲ ਜੋ ਵੀ ਹੋਇਆ, ਮੈਨੂੰ ਉਸ ਦਾ ਅਫਸੋਸ ਹੈ। ਲੋਕ ਕਹਿ ਰਹੇ ਹਨ ਕਿ ਮੈਂ ਇਹ ਸਭ ਟੀਆਰਪੀ ਕਰਕੇ ਕੀਤਾ ਤਾਂ ਦੱਸ ਦੇਵਾਂ ਮੈਂ ਟੀਆਰਪੀ ਲਈ ਕੁਝ ਨਹੀਂ ਕਰਦਾ।” ਪਾਂਡਿਆ ਤੇ ਰਾਹੁਲ ਨੂੰ ਝਟਕੇ ਮਗਰੋਂ ਕਰਨ ਜੌਹਰ ਨੇ ਮੰਗੀ ਮਾਫੀ ਉਨ੍ਹਾਂ ਅੱਗੇ ਕਿਹਾ ਮੇਰੇ ਸ਼ੋਅ ਦੀ ਪ੍ਰੋਡਕਸ਼ਨ ਟੀਮ ‘ਚ 15-16 ਔਰਤਾਂ ਹਨ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਦੋਵਾਂ ਦੇ ਜਵਾਬਾਂ ‘ਤੇ ਸਵਾਲ ਖੜ੍ਹੇ ਨਹੀਂ ਕੀਤੇ ਕਿ ਉਹ ਸਹੀ ਨਹੀਂ ਹਨ ਮੇਰਾ ਸ਼ੋਅ ਹੈ ਤੇ ਇੱਥੇ ਜੋ ਵੀ ਹੋਇਆ, ਉਸ ਕਾਰਨ ਦੋਵਾਂ ਨੂੰ ਕਰੀਅਰ ‘ਚ ਨੁਕਸਾਨ ਚੁੱਕਣਾ ਪਿਆ ਹੈ।

ਟਾਪ ਹੈਡਲਾਈਨ

Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
Embed widget