ਪੜਚੋਲ ਕਰੋ

ਕਰਨ ਜੌਹਰ ਨੇ ਦੀਪਿਕਾ-ਰਣਵੀਰ ਦੇ ਵਿਆਹ ਦਾ ਖੋਲ੍ਹਿਆ ਰਾਜ਼

ਮੁੰਬਈ: ਪਿਛਲੇ ਕਈ ਦਿਨਾਂ ਤੋਂ ਦੀਪਿਕਾ ਤੇ ਰਣਵੀਰ ਦੇ ਵਿਆਹ ਦੀਆਂ ਖ਼ਬਰਾਂ ਕਾਫੀ ਸੁਰਖੀਆਂ ‘ਚ ਹਨ। ਇਸ ਕੱਪਲ ਨੇ ਅਜੇ ਆਪਣੇ ਵਿਆਹ ਬਾਰੇ ਕੋਈ ਐਲਾਨ ਨਹੀਂ ਕੀਤਾ ਪਰ ਇਸ ਤੋਂ ਬਾਅਦ ਵੀ ਦੋਵੇਂ ਲਗਾਤਾਰ ਸੁਰਖੀਆਂ ‘ਚ ਹਨ। ਹਾਲ ਹੀ ‘ਚ ਦੀਪਿਕਾ ਨੂੰ ਇੱਕ ਇਵੈਂਟ ‘ਚ ਵਿਆਹ ਬਾਰੇ ਸਵਾਲ ਕੀਤਾ ਗਿਆ ਤੇ ਉਸ ਨੇ ਇਸ ਦਾ ਜਵਾਬ ਦਿੱਤਾ ਕਿ ਇਹ ਬਹੁਤ ਇੰਸੈਂਸਟਿਵ ਹੈ ਤੇ ਉਹ ਇਸ ਦਾ ਜਵਾਬ ਬਿਲਕੁਲ ਨਹੀਂ ਦੇਵੇਗੀ। ਕਰਨ ਜੌਹਰ ਨੇ ਦੀਪਿਕਾ-ਰਣਵੀਰ ਦੇ ਵਿਆਹ ਦਾ ਖੋਲ੍ਹਿਆ ਰਾਜ਼ ਬੇਸ਼ੱਕ ਬਾਲੀਵੁੱਡ ਦੀ ਮਸਤਾਨੀ ਤੇ ਬਾਜੀਰਾਓ ਨੇ ਅਜੇ ਤਕ ਆਪਣੇ ਵਿਆਹ ਦੀ ਗੱਲ ਕਿਸੇ ਨੂੰ ਨਹੀਂ ਦੱਸੀ ਪਰ ਬਾਲੀਵੁੱਡ ਦੇ ਕੁਝ ਲੋਕਾਂ ਨੇ ਉਨ੍ਹਾਂ ਦਾ ਭੇਤ ਖੋਲ੍ਹ ਦਿੱਤਾ ਹੈ। ਜੀ ਹਾਂ, ਕੁਝ ਦਿਨ ਪਹਿਲਾਂ ਹੀ ਬਾਲੀਵੁੱਡ ਐਕਟਰ ਕਬੀਰ ਬੇਦੀ ਨੇ ਇਸ ਕੱਪਲ ਨੂੰ ਸੋਸ਼ਲ ਮੀਡੀਆ ‘ਤੇ ਵਧਾਈ ਦਿੱਤੀ ਤੇ ਦੋਨਾਂ ਦੀ ਪਸੰਦ ਕੀਤੀ ਵਿਆਹ ਦੀ ਲੋਕੇਸ਼ਨ ਨੂੰ ਕਾਫੀ ਵਧੀਆ ਦੱਸਿਆ। ਹੁਣ ਇਸ ਬਾਰੇ ਬਾਲੀੱਵੁਡ ਪ੍ਰੋਡਿਊਸਰ ਤੇ ਡਾਇਰੈਕਟਰ ਕਰਨ ਜੌਹਰ ਨੇ ਵੀ ਕਮੈਂਟ ਕੀਤਾ ਹੈ। ਕਰਨ ਜੌਹਰ ਨੇ ਦੀਪਿਕਾ-ਰਣਵੀਰ ਦੇ ਵਿਆਹ ਦਾ ਖੋਲ੍ਹਿਆ ਰਾਜ਼ ਫ਼ਿਲਮਮੇਕਰ ਕਰਨ ਜੌਹਰ ਨੇ ਇਸ ਗੱਲ ਨੂੰ ਕਲੀਅਰ ਕਰ ਦਿੱਤਾ ਹੈ ਕਿ ਦੋਨੋਂ ਵਿਆਹ ਕਰਨ ਜਾ ਰਹੇ ਹਨ। ਹਾਲ ਹੀ ‘ਚ ਕਰਨ ਨੂੰ ਉਨ੍ਹਾਂ ਦੇ ਰੇਡੀਓ ਸ਼ੋਅ ‘ਕਾਲਿੰਗ ਕਰਨ’ ‘ਚ ਕਿਸੇ ਫੈਨ ਨੇ ਦੀਪਿਕਾ-ਰਣਵੀਰ ਦੇ ਵਿਆਹ ਬਾਰੇ ਸਵਾਲ ਪੁੱਛਿਆ। ਇਹ ਸਭ ਇੱਕ ਰਿਵਰਸ ਰੈਪਿਡ ਫਾਈਅਰ ਰਾਉਂਡ ਸੀ। ਇਸ ‘ਚ ਪੁੱਛੇ ਸਵਾਲਾਂ ਦੇ ਜਵਾਬ ਹਾਂ ਤੇ ਨਾਂਹ ‘ਚ ਦੇਣੇ ਸੀ। ਕਰਨ ਨੇ ਦੀਪਿਕਾ-ਰਣਵੀਰ ਦੇ ਵਿਆਹ ਦੇ ਸਵਾਲ ‘ਤੇ ਕਿਹਾ, ‘ਮੈਂ ਮਨਾ ਨਹੀਂ ਕਰ ਰਿਹਾ ਹਾਂ।’ ਇਸ ਤੋਂ ਸਾਫ ਹੋ ਗਿਆ ਹੈ ਕਿ ਵਿਆਹ ਤਾਂ ਹੋ ਹੀ ਰਿਹਾ ਹੈ। ਕਰਨ ਜੌਹਰ ਨੇ ਦੀਪਿਕਾ-ਰਣਵੀਰ ਦੇ ਵਿਆਹ ਦਾ ਖੋਲ੍ਹਿਆ ਰਾਜ਼ ਜਿਥੇ ਦੋਵਾਂ ਦੇ ਵਿਅਹਾ ‘ਤੇ ਆਏ ਦਿਨ ਕੋਈ ਨਾ ਕੋਈ ਪਰਦਾ ਚੁੱਕ ਰਿਹਾ ਹੈ, ਅਜਿਹੇ ‘ਚ ਸਮਝ ਨਹੀਂ ਆ ਰਿਹਾ ਕੀ ਇਹ ਪਾਵਰ ਕੱਪਲ ਆਪਣੇ ਵਿਆਹ ਦਾ ਐਲਾਨ ਕਿਉਂ ਨਹੀਂ ਕਰ ਰਿਹਾ। ਉਮੀਦ ਹੈ ਕਿ ਜਲਦੀ ਹੀ ਰਣਵੀਰ-ਦੀਪਿਕਾ ਆਪਣੇ ਵਿਆਹ ਦੇ ਸਸਪੈਂਸ ਤੋਂ ਪਰਦਾ ਚੁੱਕ ਕੇ ਆਪਣੇ ਫੈਨਸ ਨੂੰ ਸਰਪ੍ਰਾਈਜ਼ ਦੇ ਦੇਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ ਚੋਣਾ ਦੇ ਨਤੀਜਿਆਂ ਤੇ ਬੋਲੇ ਰਾਘਵ ਚੱਡਾ, ਕਾਂਗਰਸ ਬਾਰੇ ਕਹੀ ਵੱਡੀ ਗੱਲਝੋਨਾ ਲਾਉਣ ਵਾਲੇ ਕਿਸਾਨਾਂ ਲਈ ਚੇਤਾਵਨੀ, ਹੋ ਸਕਦਾ ਵੱਡਾ ਨੁਕਸਾਨਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget