ਪੜਚੋਲ ਕਰੋ

ਸੰਨੀ ਦਿਓਲ ਕਰਨਗੇ ਡਿੰਪਲ ਕਪਾਡੀਆ ਦੀ ਮਦਦ

ਮੁੰਬਈ: ਡਿੰਪਲ ਕਪਾਡੀਆ ਦਾ ਭਾਣਜਾ ਕਰਨ ਕਪਾਡੀਆ ਜਲਦੀ ਹੀ ਬਾਲੀਵੁੱਡ ‘ਚ ਆਪਣਾ ਡੈਬਿਊ ਕਰਨ ਵਾਲਾ ਹੈ। ਉਹ ਫ਼ਿਲਮ ‘ਬਲੈਂਕ’ ਨਾਲ ਆਪਣੀ ਪਾਰੀ ਦੀ ਸ਼ੁਰੂਆਤ ਕਰਨ ਵਾਲਾ ਹੈ। ਇਸ ਦਾ ਪਹਿਲਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਸ ਦੀ ਖਾਸ ਗੱਲ ਹੈ ਕਿ ਫ਼ਿਲਮ ‘ਚ ਕਰਨ ਨਾਲ ਇੱਕ ਅਹਿਮ ਕਿਰਦਾਰ ‘ਚ ਸੰਨੀ ਦਿਓਲ ਹੋਣਗੇ। ‘ਬਲੈਂਕ’ ਇੱਕ ਐਕਸ਼ਨ ਡ੍ਰਾਮਾ ਹੋਣ ਵਾਲੀ ਹੈ ਜਿਸ ਦਾ ਪੋਸਟਰ ਕਾਫੀ ਯੂਨੀਕ ਹੈ। ਇਸ ‘ਚ ਫ਼ਿਲਮ ਦਾ ਕੋਈ ਸਟਾਰ ਨਹੀਂ ਸਗੋਂ ਫ਼ਿਲਮ ਦਾ ਟਾਈਟਲ ਤੇ ਰਿਲੀਜ਼ ਡੇਟ ਲਿਖੀ ਹੋਈ ਹੈ। ਬੇਹਜਦ ਖੰਬਾਟਾ ਦੇ ਡਾਇਰੈਕਸ਼ਨ ‘ਚ ਬਣਨ ਵਾਲੀ ਫ਼ਿਲਮ ਧਮਾਕੇਦਾਰ ਐਕਸ਼ਨ ਡ੍ਰਾਮਾ ਹੈ। ਫ਼ਿਲਮ 3 ਮਈ ਨੂੰ ਸਿਨੇਮਾਘਰਾਂ ‘ਚ ਪਹੁੰਚ ਰਹੀ ਹੈ।
View this post on Instagram
 

Happy Birthday @karankapadiaofficial love you loads 😘 A big year ahead bro!

A post shared by Twinkle Khanna (@twinklerkhanna) on

ਕਰਨ ਕਪਾਡੀਆ ਐਕਸ਼ਨ ਫ਼ਿਲਮ ‘ਚ ਕੰਮ ਕਰਨਾ ਚਾਹੁੰਦੇ ਸੀ। ਇਸ ਲਈ ਉਨ੍ਹਾਂ ਨੇ ਆਪਣੀ ਫਿੱਟਨੈੱਸ ਤੇ ਬਾਡੀ ‘ਤੇ ਧਿਆਨ ਦਿੱਤਾ ਹੈ। ਕਰਨ ਨੇ ਮਾਰਸ਼ਲ ਆਰਟ ਦੀ ਟ੍ਰੇਨਿੰਗ ਵੀ ਲਈ ਹੈ। ਫ਼ਿਲਮ ਦੇ ਡਾਇਰੈਕਟਰ ਖੁਦ ਸੰਨੀ ਦਿਓਲ ਦੇ ਫੈਨ ਹਨ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget