ਪੜਚੋਲ ਕਰੋ

Kareena Kapoor Pregnant: ਤੀਜੀ ਵਾਰ ਮਾਂ ਬਣਨ ਵਾਲੀ ਹੈ ਕਰੀਨਾ ਕਪੂਰ? ਦੇਖੋ ਅਦਾਕਾਰਾ ਨੇ ਕੀ ਜਵਾਬ ਦਿੱਤਾ

ਸੋਸ਼ਲ ਮੀਡੀਆ 'ਤੇ ਚਰਚਾ ਸੀ ਕਿ ਕਰੀਨਾ ਤੀਜੀ ਵਾਰ ਮਾਂ ਬਣਨ ਜਾ ਰਹੀ ਹੈ। ਇਸ ਦੌਰਾਨ ਹੁਣ ਅਦਾਕਾਰਾ ਨੇ ਇਸ 'ਤੇ ਚੁੱਪੀ ਤੋੜਦੇ ਹੋਏ ਆਪਣੀ ਸੱਚਾਈ ਦੱਸ ਦਿੱਤੀ ਹੈ।

Kareena Kapoor Breaks Silence On Her Pregnacny: ਹਾਲ ਹੀ 'ਚ ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਉਨ੍ਹਾਂ ਦਾ ਬੇਬੀ ਬੰਪ ਨਜ਼ਰ ਆ ਰਿਹਾ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਚਰਚਾ ਸੀ ਕਿ ਕਰੀਨਾ ਤੀਜੀ ਵਾਰ ਮਾਂ ਬਣਨ ਜਾ ਰਹੀ ਹੈ। ਇਸ ਦੌਰਾਨ ਹੁਣ ਅਦਾਕਾਰਾ ਨੇ ਇਸ 'ਤੇ ਚੁੱਪੀ ਤੋੜਦੇ ਹੋਏ ਆਪਣੀ ਸੱਚਾਈ ਦੱਸ ਦਿੱਤੀ ਹੈ।

ਕਰੀਨਾ ਨੇ ਪੋਸਟ ਸ਼ੇਅਰ ਕਰਕੇ ਕਹੀ ਇਹ ਗੱਲ
ਦਰਅਸਲ, ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕਰਦੇ ਹੋਏ ਕਰੀਨਾ ਨੇ ਤੀਜੀ ਵਾਰ ਮਾਂ ਬਣਨ ਦੀਆਂ ਚਰਚਾਵਾਂ ਬਾਰੇ ਗੱਲ ਕੀਤੀ ਹੈ। ਉਸ ਨੇ ਲਿਖਿਆ- 'ਸ਼ਾਂਤ ਰਹੋ, ਮੈਂ ਗਰਭਵਤੀ ਨਹੀਂ ਹਾਂ। ਸੈਫ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਹੀ ਆਬਾਦੀ ਵਿਚ ਬਹੁਤ ਯੋਗਦਾਨ ਪਾ ਚੁੱਕੇ ਹਨ।'' ਇਸ ਤੋਂ ਇਲਾਵਾ ਕਰੀਨਾ ਨੇ ਹਾਸੇ ਵਾਲਾ ਦਾ ਇਮੋਜੀ ਵੀ ਬਣਾਇਆ।
Kareena Kapoor Pregnant: ਤੀਜੀ ਵਾਰ ਮਾਂ ਬਣਨ ਵਾਲੀ ਹੈ ਕਰੀਨਾ ਕਪੂਰ? ਦੇਖੋ ਅਦਾਕਾਰਾ ਨੇ ਕੀ ਜਵਾਬ ਦਿੱਤਾ

ਹਾਲਾਂਕਿ ਅਭਿਨੇਤਰੀ ਦੀ ਇਸ ਪੋਸਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਹ ਮਾਂ ਨਹੀਂ ਬਣਨ ਜਾ ਰਹੀ ਅਤੇ ਜੋ ਖਬਰਾਂ ਚੱਲ ਰਹੀਆਂ ਹਨ ਉਹ ਸਿਰਫ ਅਫਵਾਹ ਹਨ। ਹਾਲਾਂਕਿ ਕਰੀਨਾ ਨੇ ਜਿਸ ਤਰ੍ਹਾਂ ਨਾਲ ਇਸ ਖਬਰ 'ਤੇ ਗੱਲ ਕੀਤੀ ਹੈ ਉਹ ਕਾਫੀ ਮਜ਼ਾਕੀਆ ਹੈ।

ਕਰੀਨਾ-ਸੈਫ ਦੋ ਬੱਚਿਆਂ ਦੇ ਮਾਤਾ-ਪਿਤਾ ਹਨ
ਦਰਅਸਲ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦੋ ਬੱਚਿਆਂ ਦੇ ਮਾਤਾ-ਪਿਤਾ ਹਨ। ਦੋਹਾਂ ਦੇ ਦੋ ਬੇਟੇ ਹਨ, ਜਿਨ੍ਹਾਂ ਦੇ ਨਾਂ ਤੈਮੂਰ ਅਤੇ ਜੇਹ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਸੈਫ ਅਲੀ ਖਾਨ ਦੇ ਪਹਿਲੀ ਪਤਨੀ ਅੰਮ੍ਰਿਤਾ ਸਿੰਘ ਤੋਂ ਦੋ ਹੋਰ ਬੱਚੇ ਹਨ, ਜਿਨ੍ਹਾਂ ਦੇ ਨਾਂ ਸਾਰਾ ਅਲੀ ਖਾਨ ਅਤੇ ਇਬਰਾਹਿਮ ਹਨ। ਜ਼ਿਕਰਯੋਗ ਹੈ ਕਿ ਸਾਰਾ ਅਲੀ ਖਾਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਅਕਸਰ ਚਰਚਾ 'ਚ ਰਹਿੰਦੀ ਹੈ।

ਕਰੀਨਾ ਜਲਦ ਹੀ ਇਸ ਫਿਲਮ 'ਚ ਨਜ਼ਰ ਆਵੇਗੀ
ਹਾਲਾਂਕਿ ਜੇਕਰ ਕਰੀਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਮਿਰ ਖਾਨ ਨਾਲ ਆਪਣੀ ਆਉਣ ਵਾਲੀ ਫਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਸੁਰਖੀਆਂ 'ਚ ਹੈ। ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget