ਪੜਚੋਲ ਕਰੋ

ਕਰੀਨਾ ਵੱਲੋਂ ਇਰਫਾਨ ਦੀ ਪਤਨੀ ਬਣਨ ਤੋਂ ਇਨਕਾਰ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਮੁੰਬਈ: ਕਰੀਨਾ ਕਪੂਰ ਖ਼ਾਨ ਨੇ ਬੀਤੇ ਦਿਨੀਂ ਹੀ ਇਰਫਾਨ ਖ਼ਾਨ ਦੀ ਪਤਨੀ ਬਣਨ ਤੋਂ ਇਨਕਾਰ ਕੀਤਾ ਹੈ। ਇਸ ਦਾ ਕਾਰਨ ਹੈ ਕਰੀਨਾ ਨੂੰ ਮਿਲਣ ਵਾਲੀ ਫੀਸ। ਜੀ ਹਾਂ, ਖ਼ਬਰਾਂ ਦੀ ਮੰਨੀਏ ਤਾਂ ਕਰੀਨਾ ਨੇ ਫ਼ਿਲਮ ਲਈ ਅੱਠ ਕਰੋੜ ਦੀ ਮੰਗ ਕੀਤੀ ਸੀ ਜਦੋਂਕਿ ਪ੍ਰਡਿਊਸਰ ਪੰਜ ਕਰੋੜ ਰੁਪਏ ਦੇਣ ‘ਤੇ ਰਾਜੀ ਹੋ ਗਏ ਪਰ ਦੋਵਾਂ ਪਾਰਟੀਆਂ ਦੀ ਆਪਣੀ ਸਹਿਮਤੀ ਨਹੀਂ ਬਣ ਸਕੀ। ਇਸੇ ਕਾਰਨ ਕਰੀਨਾ ਨੇ ਇਰਫਾਨ ਦੀ ਫ਼ਿਲਮ ਨੂੰ ਇਨਕਾਰ ਕਰ ਦਿੱਤਾ। ਕਰੀਨਾ ਤੋਂ ਬਾਅਦ ਨਿਰਮਾਤਾ ਫ਼ਿਲਮ ਲਈ ਐਕਟਰਸ ਦੀ ਭਾਲ ‘ਚ ਸੀ ਜਿਨ੍ਹਾਂ ਦੀ ਤਲਾਸ਼ ਰਾਧਿਕਾ ਆਪਟੇ ‘ਤੇ ਜਾ ਕੇ ਖ਼ਤਮ ਹੋਈ। ਇਸ ਬਾਰੇ ਦੋਵਾਂ ਦੀ ਕੀ ਗੱਲ ਹੋਈ ਹੈ, ਇਸ ਬਾਰੇ ਅਜੇ ਕੁਝ ਪਤਾ ਨਹੀਂ। ਜੇਕਰ ਕਰੀਨਾ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਇਸ ਸਮੇਂ ਕਰਨ ਜੌਹਰ ਦੀ ਪ੍ਰੋਡਕਸ਼ਨ ‘ਚ ਬਣ ਰਹੀ ‘ਗੁੱਡ ਨਿਊਜ਼’ ‘ਚ ਅਕਸ਼ੇ ਕੁਮਾਰ ਨਾਲ ਨਜ਼ਰ ਆਉਣ ਵਾਲੀ ਹੈ। ਇਸ ਤੋਂ ਬਾਅਦ ਇੱਕ ਵਾਰ ਫੇਰ ਉਹ ਕਰਨ ਦੀ ਹੀ ਫ਼ਿਲਮ ‘ਤੱਖ਼ਤ’ ‘ਚ ਵੀ ਨਜ਼ਰ ਆਉਣ ਵਾਲੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget